ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਰਕਾਰ ਨੇ ਇੱਕ ਮਈ ਨੂੰ ਕੀਤੀ ਛੁੱਟੀ ਦਾ ਐਲਾਨ, ਸਕੂਲ ਤੇ ਹੋਰ ਅਦਾਰੇ ਰਹਿਣਗੇ ਬੰਦ

Labour day: ਇਤਿਹਾਸ ਵਿੱਚ ਪਹਿਲੀ ਮਈ ਦਾ ਦਿਨ ਮਜ਼ਦੂਰ ਦਿਵਸ ਵਜੋਂ ਦਰਜ ਹੈ। ਵਿਸ਼ਵ ਵਿੱਚ ਮਜ਼ਦੂਰ ਦਿਵਸ ਮਨਾਉਣ ਦਾ ਰੁਝਾਨ ਲਗਭਗ 135 ਸਾਲ ਪੁਰਾਣਾ ਹੈ। ਮਜ਼ਦੂਰਾਂ ਨੇ 1877 ਵਿੱਚ ਕੰਮ ਦੇ ਨਿਸ਼ਚਿਤ ਘੰਟੇ ਦੀ ਮੰਗ ਨੂੰ ਲੈ ਕੇ ਅੰਦੋਲਨ ਸ਼ੁਰੂ ਕੀਤਾ ਸੀ। ਇਸ ਸਮੇਂ ਦੌਰਾਨ ਇਹ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਫੈਲਣਾ ਸ਼ੁਰੂ ਹੋ ਗਿਆ।

ਸਰਕਾਰ ਨੇ ਇੱਕ ਮਈ ਨੂੰ ਕੀਤੀ ਛੁੱਟੀ ਦਾ ਐਲਾਨ, ਸਕੂਲ ਤੇ ਹੋਰ ਅਦਾਰੇ ਰਹਿਣਗੇ ਬੰਦ
1 ਮਈ ਨੂੰ ਛੁੱਟੀ ਦਾ ਐਲਾਨ
Follow Us
tv9-punjabi
| Updated On: 30 Apr 2024 16:01 PM

Labour day: ਪੰਜਾਬ ਸਰਕਾਰ ਨੇ 1 ਮਈ 2024 ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰਿਆਂ ਤੇ ਹੋਰ ਵਪਾਰਕ ਅਦਾਰੇ ਬੰਦ ਰਹਿਣਗੇ। ਪੂਰੀ ਦੁਨੀਆ ‘ਚ 1 ਮਈ ਵਾਲੇ ਦਿਨ ਨੂੰ ਮਜ਼ਦੂਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸਰਕਾਰ ਨੇ ਇਸ ਦਿਨ ਲਈ ਵਿਸ਼ੇਸ ਤੌਰ ਤੇ ਛੁੱਟੀ ਐਲਾਨੀ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਨੂੰ ਸ਼ਾਮਲ ਕੀਤਾ ਹੈ।

ਇਤਿਹਾਸ ਵਿੱਚ ਪਹਿਲੀ ਮਈ ਦਾ ਦਿਨ ਮਜ਼ਦੂਰ ਦਿਵਸ ਵਜੋਂ ਦਰਜ ਹੈ। ਵਿਸ਼ਵ ਵਿੱਚ ਮਜ਼ਦੂਰ ਦਿਵਸ ਮਨਾਉਣ ਦਾ ਰੁਝਾਨ ਲਗਭਗ 135 ਸਾਲ ਪੁਰਾਣਾ ਹੈ। ਮਜ਼ਦੂਰਾਂ ਨੇ 1877 ਵਿੱਚ ਕੰਮ ਦੇ ਨਿਸ਼ਚਿਤ ਘੰਟੇ ਦੀ ਮੰਗ ਨੂੰ ਲੈ ਕੇ ਅੰਦੋਲਨ ਸ਼ੁਰੂ ਕੀਤਾ ਸੀ। ਇਸ ਸਮੇਂ ਦੌਰਾਨ ਇਹ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਫੈਲਣਾ ਸ਼ੁਰੂ ਹੋ ਗਿਆ। 1 ਮਈ 1886 ਨੂੰ ਅਮਰੀਕਾ ਭਰ ਦੇ ਲੱਖਾਂ ਮਜ਼ਦੂਰਾਂ ਨੇ ਇੱਕੋ ਸਮੇਂ ਹੜਤਾਲ ਸ਼ੁਰੂ ਕਰ ਦਿੱਤੀ। 11000 ਕਾਰਖਾਨਿਆਂ ਦੇ ਘੱਟੋ-ਘੱਟ ਤਿੰਨ ਲੱਖ ਅੱਸੀ ਹਜ਼ਾਰ ਮਜ਼ਦੂਰਾਂ ਨੇ ਇਸ ਵਿੱਚ ਹਿੱਸਾ ਲਿਆ ਅਤੇ ਇੱਥੋਂ ਪਹਿਲੀ ਮਈ ਨੂੰ ਮਜ਼ਦੂਰ ਦਿਵਸ ਵਜੋਂ ਮਨਾਉਣ ਦੀ ਸ਼ੁਰੂਆਤ ਹੋਈ।

ਭਾਰਤ ਚ ਕਦੋ ਸ਼ੁਰੂ ਹੋਇਆ ਮਜਦੂਰ ਦਿਹਾੜਾ

ਅਮਰੀਕਾ ਵਿੱਚ ਮਜ਼ਦੂਰ ਦਿਵਸ ਮਨਾਉਣ ਦਾ ਪ੍ਰਸਤਾਵ 1 ਮਈ 1889 ਨੂੰ ਲਾਗੂ ਹੋਇਆ ਸੀ ਪਰ ਭਾਰਤ ਵਿੱਚ ਇਸ ਦਿਨ ਨੂੰ ਮਨਾਉਣਾ ਲਗਭਗ 34 ਸਾਲਾਂ ਬਾਅਦ ਸ਼ੁਰੂ ਹੋਇਆ। ਭਾਰਤ ਵਿੱਚ ਵੀ ਮਜ਼ਦੂਰ ਅੱਤਿਆਚਾਰਾਂ ਅਤੇ ਸ਼ੋਸ਼ਣ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਸਨ। ਵਰਕਰਾਂ ਦੀ ਅਗਵਾਈ ਖੱਬੇਪੱਖੀਆਂ ਵੱਲੋਂ ਕੀਤੀ ਜਾ ਰਹੀ ਸੀ। ਉਨ੍ਹਾਂ ਦੇ ਅੰਦੋਲਨ ਦੇ ਮੱਦੇਨਜ਼ਰ ਚੇਨਈ ਵਿੱਚ ਪਹਿਲੀ ਵਾਰ 1 ਮਈ 1923 ਨੂੰ ਮਜ਼ਦੂਰ ਦਿਵਸ ਮਨਾਇਆ ਗਿਆ। ਮਜ਼ਦੂਰ ਕਿਸਾਨ ਪਾਰਟੀ ਹਿੰਦੁਸਤਾਨ ਦੀ ਪ੍ਰਧਾਨਗੀ ਹੇਠ ਮਜ਼ਦੂਰ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ। ਕਈ ਸੰਸਥਾਵਾਂ ਅਤੇ ਸਮਾਜਿਕ ਪਾਰਟੀਆਂ ਨੇ ਇਸ ਫੈਸਲੇ ਦਾ ਸਮਰਥਨ ਕੀਤਾ।

ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
Stories