ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਸਕਾਲਰਸ਼ਿਪ ਲਈ 55.45 ਕਰੋੜ ਜਾਰੀ: 86583 ਪੋਸਟ ਮੈਟ੍ਰਿਕ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸਿੱਧਾ ਖਾਤੇ ‘ਚ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਐਸ.ਸੀ. ਵਿਦਿਆਰਥੀ ਸਕੀਮ 2024-25 ਦੇ 86583 ਵਿਦਿਆਰਥੀਆਂ ਲਈ ਮੌਜੂਦਾ ਵਿੱਤੀ ਸਾਲ ਦੇ ਬਜਟ ਵਿੱਚੋਂ ਰਾਜ ਦੇ ਹਿੱਸੇ ਵਜੋਂ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ।

ਪੰਜਾਬ 'ਚ ਸਕਾਲਰਸ਼ਿਪ ਲਈ 55.45 ਕਰੋੜ ਜਾਰੀ: 86583 ਪੋਸਟ ਮੈਟ੍ਰਿਕ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸਿੱਧਾ ਖਾਤੇ 'ਚ ਜਾਵੇਗੀ ਰਾਸ਼ੀ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਪੁਰਾਣੀ ਤਸਵੀਰ
Follow Us
tv9-punjabi
| Updated On: 03 Feb 2025 11:05 AM IST

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਰਾਸ਼ੀ 86583 ਵਿਦਿਆਰਥੀਆਂ ਲਈ ਹੈ। ਇਸ ਰਾਸ਼ੀ ਦਾ ਪ੍ਰਬੰਧ ਸਰਕਾਰ ਵੱਲੋਂ ਵਿੱਤੀ ਸਾਲ 2024-25 ਦੇ ਬਜਟ ਵਿੱਚ ਕੀਤਾ ਗਿਆ ਸੀ। ਪੰਜਾਬ ਦੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਲਈ ਫੰਡਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਰਕਮ ਸਿੱਧੇ ਵਿਦਿਆਰਥੀਆਂ ਦੇ ਖਾਤੇ ਵਿੱਚ ਟ੍ਰਾਂਸਫਰ

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਿੱਖਿਆ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮੁੱਖ ਉਦੇਸ਼ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦੀ ਹੀ ਅਦਾਇਗੀ ਕਰ ਦਿੱਤੀ ਜਾਵੇਗੀ।

ਇਸ ਰਾਸ਼ੀ ਦੇ ਜਾਰੀ ਹੋਣ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇਗਾ। ਵਿੱਤੀ ਸਹਾਇਤਾ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਂਦੀ ਹੈ।

ਡਾ: ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਜਾਰੀ ਹੋਣ ਨਾਲ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਮਦਦ ਮਿਲੇਗੀ। ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਜਮ੍ਹਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮੁੱਖ ਉਦੇਸ਼ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦੀ ਹੀ ਅਦਾਇਗੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਯਤਨਸ਼ੀਲ ਹੈ।

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...