ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ-ਦਫ਼ਤਰ, ਸਰਕਾਰ ਨੇ ਛੁੱਟੀ ਦਾ ਕੀਤਾ ਐਲਾਨ

Holidays Update: ਅਕਤੂਬਰ ਦੇ ਮਹੀਨੇ ਦੀ ਗੱਲ ਕਰੀਏ ਤਾਂਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਉਲੀਕੀ ਗਈ ਹੈ। ਇਸ ਦਿਨ ਸੂਬੇ ਭਰ ਵਿੱਚ ਬੈਂਕ, ਸਰਕਾਰੀ ਦਫ਼ਤਰ, ਸਕੂਲ ਤੇ ਕਾਲਜ ਬੰਦ ਰਹਿਣਗੇ। ਇਸ ਤੋਂ ਬਾਅਦ ਅਗਲੇ ਦਿਨ ਮਹਾਰਾਜਾ ਅਗਰਸੇਨ ਜੈਅੰਤੀ 'ਤੇ ਅਤੇ ਉਸ ਦਿਨ ਵੀ ਪੰਜਾਬ 'ਚ ਛੁੱਟੀ ਰਹੇਗੀ।

ਪੰਜਾਬ ‘ਚ ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ-ਦਫ਼ਤਰ, ਸਰਕਾਰ ਨੇ ਛੁੱਟੀ ਦਾ ਕੀਤਾ ਐਲਾਨ
ਪੰਜਾਬ ‘ਚ ਬੰਦ ਰਹਿਣਗੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ
Follow Us
tv9-punjabi
| Updated On: 30 Sep 2024 12:51 PM

Holidays Update: ਪੰਜਾਬ ਵਿੱਚ 2 ਅਤੇ 3 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਨੋਟਿਸ ਜਾਰੀ ਕੀਤਾ ਗਿਆ ਹੈ। 2 ਅਕਤੂਬਰ ਨੂੰ ਗਾਂਧੀ ਜਯੰਤੀ ਅਤੇ ਅਗਲੇ ਦਿਨ ਮਹਾਰਾਜਾ ਅਗਰਸੇਨ ਜਯੰਤੀ ਹੈ। ਇਸ ਤੋਂ ਇਲਾਵਾ 3 ਅਕਤੂਬਰ ਨੂੰ ਨਵਰਾਤਰੀ ਕਲਸ਼-ਸਥਾਪਨਾ ਨੂੰ ਹੈ। ਇਸ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ 2 ਦਿਨਾਂ ਦੌਰਾਨ ਸਕੂਲ, ਬੈਂਕ ਤੇ ਦਫਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਹਨ। ਇਸ ਵਿੱਚ ਦੁਸਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ, ਦੁਰਗਾ ਅਸ਼ਟਮੀ ਅਤੇ ਦੀਵਾਲੀ ਵਰਗੇ ਤਿਉਹਾਰ ਸ਼ਾਮਲ ਹਨ।

ਅਕਤੂਬਰ ਦੇ ਮਹੀਨੇ ਦੀ ਗੱਲ ਕਰੀਏ ਤਾਂਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਉਲੀਕੀ ਗਈ ਹੈ। ਇਸ ਦਿਨ ਸੂਬੇ ਭਰ ਵਿੱਚ ਬੈਂਕ, ਸਰਕਾਰੀ ਦਫ਼ਤਰ, ਸਕੂਲ ਤੇ ਕਾਲਜ ਬੰਦ ਰਹਿਣਗੇ। ਇਸ ਤੋਂ ਬਾਅਦ ਅਗਲੇ ਦਿਨ ਮਹਾਰਾਜਾ ਅਗਰਸੇਨ ਜੈਅੰਤੀ ‘ਤੇ ਅਤੇ ਉਸ ਦਿਨ ਵੀ ਪੰਜਾਬ ‘ਚ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਅਕਤੂਬਰ ਮਹੀਨੇ ਦੀ ਸ਼ੁਰੂਆਤ ‘ਚ ਸਕੂਲ, ਕਾਲਜ, ਦਫ਼ਤਰ, ਬੈਂਕ ਆਦਿ 2 ਦਿਨ ਬੰਦ ਰਹਿਣਗੇ।

ਵਿਜੇਦਸ਼ਮੀ ਯਾਨੀ 12 ਅਕਤੂਬਰ ਨੂੰ ਦੁਸਹਿਰਾ ਹੈ। ਜਦੋਂ ਕਿ 13 ਅਕਤੂਬਰ ਨੂੰ ਫਿਰ ਤੋਂ ਹਫਤਾਵਾਰੀ ਛੁੱਟੀ ਯਾਨੀ ਐਤਵਾਰ ਹੈ। 17 ਅਕਤੂਬਰ ਨੂੰ ਮਹਾਰਿਸ਼ੀ ਜੈਯੰਤੀ ਅਤੇ 31 ਅਕਤੂਬਰ ਨੂੰ ਦਿਵਾਲੀ ਦਾ ਤਿਓਹਾਰ ਹੈ।

ਇਹ ਵੀ ਪੜ੍ਹੋ: ਨੇਪਾਲ ਚ ਮੀਂਹ ਤੋਂ ਬਾਅਦ ਹੜ੍ਹ ਤੇ ਜ਼ਮੀਨ ਖਿਸਕਣ ਨਾਲ ਤਬਾਹੀ! ਹੁਣ ਤੱਕ 170 ਦੀ ਮੌਤ, 56 ਜ਼ਿਲ੍ਹਿਆਂ ਚ ਅਲਰਟ

ਬੈਂਕਾਂ ‘ਚ ਛੁੱਟੀ

ਜੇਕਰ ਤੁਹਾਡੇ ਕੋਲ ਵੀ ਅਕਤੂਬਰ ਮਹੀਨੇ ਬੈਂਕਿੰਗ ਨਾਲ ਜੁੜਿਆ ਕੋਈ ਕੰਮ ਹੈ ਤਾਂ ਇਹ ਖਬਰ ਤੁਹਾਡੇ ਲਈ ਫਾਇਦੇਮੰਦ ਸਾਬਤ ਹੋ ਸਕਦੀ ਹੈ। ਦਰਅਸਲ, ਤਿਉਹਾਰਾਂ ਅਤੇ ਛੁੱਟੀਆਂ ਕਾਰਨ ਅਕਤੂਬਰ ‘ਚ ਬੈਂਕ ਕੁਝ ਦਿਨ ਬੰਦ ਰਹਿਣ ਵਾਲੇ ਹਨ। ਅਜਿਹੀ ਸਥਿਤੀ ਵਿੱਚ, ਭਾਰਤੀ ਰਿਜ਼ਰਵ ਬੈਂਕ ਨੇ ਅਗਲੇ ਮਹੀਨੇ ਯਾਨੀ ਅਕਤੂਬਰ 2024 ਲਈ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਹੈ। ਅਜਿਹੇ ‘ਚ ਬਿਹਤਰ ਹੋਵੇਗਾ ਕਿ ਤੁਸੀਂ ਅਕਤੂਬਰ ‘ਚ ਬਚੇ ਕੰਮ ਲਈ ਬ੍ਰਾਂਚ ‘ਚ ਜਾਣ ਤੋਂ ਪਹਿਲਾਂ ਬੈਂਕ ਦੀਆਂ ਛੁੱਟੀਆਂ ਦੀ ਲਿਸਟ ਦੇਖ ਲਓ। ਇਸ ਸੂਚੀ ਦੇ ਮੁਤਾਬਕ ਅਕਤੂਬਰ ‘ਚ ਬੈਂਕ ਕੁੱਲ 15 ਦਿਨ ਬੰਦ ਰਹਿਣਗੇ।

ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ...
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ...
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ...
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ...
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ...
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ...
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ...
Delhi Elections: ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ
Delhi Elections:  ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ...