ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਸਰਕਾਰ ਦੀ ਵੱਡੀ ਰਾਹਤ, ਗੈਰ-ਕਾਨੂੰਨੀ ਕਾਲੋਨੀਆਂ ‘ਚ ਕਰਵਾ ਸਕੋਗੇ ਪਲਾਟਾਂ ਦੀ ਰਜਿਸਟਰੀ, NOC ਦੀ ਟੈਂਸ਼ਨ ਖ਼ਤਮ

ਪੰਜਾਬ 'ਚ ਆਵਾਸ ਨਿਰਮਾਣ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਦੱਸਿਆ ਕਿ ਜੋ ਪਲਾਟ ਧਾਰਕ ਆਪਣੀ ਬਕਾਇਆ ਕਿਸ਼ਤਾਂ ਜਮਾਂ ਨਹੀਂ ਕਰਵਾ ਸਕੇ, ਨਿਰਧਾਰਤ ਸਮੇਂ ਸੀਮਾ ਦੇ ਅੰਦਰ ਨਿਰਮਾਣ ਨਹੀਂ ਪੂਰਾ ਕਰ ਸਕੇ ਜਾਂ ਨਾਨ-ਕੰਸਟ੍ਰਕਸ਼ਨ ਫ਼ੀਸ ਜਮਾਂ ਨਹੀਂ ਕਰਵਾ ਸਕੇ, ਉਨ੍ਹਾਂ ਦੇ ਲਈ ਵਿਭਾਗ ਅਮਨੈਸਟੀ ਸਕੀਮ ਲਿਆਈ ਹੈ।

ਪੰਜਾਬ ਸਰਕਾਰ ਦੀ ਵੱਡੀ ਰਾਹਤ, ਗੈਰ-ਕਾਨੂੰਨੀ ਕਾਲੋਨੀਆਂ 'ਚ ਕਰਵਾ ਸਕੋਗੇ ਪਲਾਟਾਂ ਦੀ ਰਜਿਸਟਰੀ, NOC ਦੀ ਟੈਂਸ਼ਨ ਖ਼ਤਮ
ਹਰਦੀਪ ਸਿੰਘ ਮੁੰਡੀਆਂ ( Pic: FB/Hardip Singh Mundian)
Follow Us
tv9-punjabi
| Published: 25 Dec 2025 14:09 PM IST

ਗੈਰ-ਕਾਨੂੰਨੀ ਕਾਲੋਨੀਆਂ ਤੇ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਪੰਜਾਬ ਅਪਾਰਟਮੈਂਟ ਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ ਚ ਸੋਧ ਕੀਤਾ ਗਿਆ ਹੈ। ਇਸ ਨਾਲ ਉਹ ਲੋਕ ਬਿਨਾਂ ਐਨਓਸੀ ਪ੍ਰਾਪਤ ਕੀਤੇ ਆਪਣੇ ਪਲਾਟਾਂ ਨੂੰ ਰਜਿਸਟਰ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਅਣਅਧਿਕਾਰਤ ਵਿਕਾਸ ਨੂੰ ਰੋਕਣ ਦੇ ਲਈ ਗੈਰ-ਕਾਨੂੰਨੀ ਕਾਲੋਨੀਆ ਵਿਕਸਤ ਕਰਨ ਵਾਲੇ ਪ੍ਰਮੋਟਰਾਂ ਤੇ ਵੀ ਸਖ਼ਤੀ ਕੀਤੀ ਜਾਵੇਗੀ।

ਪੰਜਾਬ ਚ ਆਵਾਸ ਨਿਰਮਾਣ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਦੱਸਿਆ ਕਿ ਜੋ ਪਲਾਟ ਧਾਰਕ ਆਪਣੀ ਬਕਾਇਆ ਕਿਸ਼ਤਾਂ ਜਮਾਂ ਨਹੀਂ ਕਰਵਾ ਸਕੇ, ਨਿਰਧਾਰਤ ਸਮੇਂ ਸੀਮਾ ਦੇ ਅੰਦਰ ਨਿਰਮਾਣ ਨਹੀਂ ਪੂਰਾ ਕਰ ਸਕੇ ਜਾਂ ਨਾਨ-ਕੰਸਟ੍ਰਕਸ਼ਨ ਫ਼ੀਸ ਜਮਾਂ ਨਹੀਂ ਕਰਵਾ ਸਕੇ, ਉਨ੍ਹਾਂ ਦੇ ਲਈ ਵਿਭਾਗ ਅਮਨੈਸਟੀ ਸਕੀਮ ਲਿਆਈ ਹੈ। ਇਸ ਦਾ ਉਦੇਸ਼ ਯੋਜਨਾਬੱਧ ਤਰੀਕੇ ਨਾਲ ਵਿਕਾਸ ਨੂੰ ਕਾਇਮ ਰੱਖਦੇ ਹੋਏ ਪੁਰਾਣੇ ਮੁੱਦਿਆ ਨੂੰ ਸੁਲਝਾਉਣਾ ਤੇ ਲੋਕਾਂ ਦੇ ਵਿਸ਼ਵਾਸ਼ ਨੂੰ ਮਜ਼ਬੂਤ ਕਰਨਾ ਹੈ।

ਵੱਖ-ਵੱਖ ਪਰਿਯੋਜਨਾ ਨਾਲ ਜੁੜੀ ਇੱਕ ਬੈਠਕ ਚ ਉਨ੍ਹਾਂ ਨੇ ਦੱਸਿਆ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਚ ਰੱਖਦੇ ਹੋਏ ਮੈਗਾ ਪ੍ਰਜੈਕਟਾਂ ਤੇ ਲਾਈਸੰਸ ਪ੍ਰਾਪਤ ਪ੍ਰਜੈਕਟਾਂ ਨੂੰ ਪੂਰਾ ਕਰਨ ਦੇ ਲਈ ਸਮੇਂ ਸੀਮਾ ਚ 31 ਦਸੰਬਰ ਤੱਕ ਦਾ ਵਿਸਤਾਰ ਕੀਤਾ ਗਿਆ ਹੈ। ਪ੍ਰਮੋਟਰਾਂ ਨੂੰ ਹੋਰ ਰਾਹਤ ਦਿੰਦੇ ਹੋਏ ਅਜਿਹੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੇ ਲਈ 31 ਦਸੰਬਰ ਤੋਂ ਵੱਧ ਤੋਂ ਵੱਧ ਪੰਜ ਸਾਲਾਂ ਦੀ ਸਮੇਂ ਸੀਮਾ ਦੇ ਲਈ ਇੱਕ ਵਾਰ ਦਾ ਵਿਸਤਾਰ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਆਰਥਿਕ ਰੂਪ ਨਾਲ ਕਮਜ਼ੋਰ ਵਰਗਾਂ ਦੇ ਲਈ ਰਾਖਵੀਂ ਜ਼ਮੀਨ ਦੇ ਪ੍ਰਭਾਵੀ ਇਸਤੇਮਾਲ ਨੂੰ ਯਕੀਨੀ ਬਣਾਉਣ ਦੇ ਲਈ ਵਿਭਾਗ ਨੇ ਈਡਬਲਯੂਐਸ ਲੈਂਡ ਪਾਕੇਟਸ (ਨਿਰਧਾਰਤ ਜ਼ਮੀਨ) ਦੀ ਮੋਨੇਟਾਈਜੇਸ਼ਨ ਦੇ ਲਈ ਇੱਕ ਨੀਤੀ ਨੋਟੀਫਾਈ ਕੀਤੀ ਗਈ ਹੈ।

ਇਸ ਨਾਲ ਜੁਟਾਏ ਗਏ ਰਾਜਸਵ ਦਾ ਇਸਤੇਮਾਲ ਵਿਸ਼ੇਸ਼ ਰੂਪ ਨਾਲ ਈਡਬਲਯੂਐਸ ਆਵਾਸਾਂ ਦੇ ਨਿਰਮਾਣ ਤੇ ਕਲਿਆਣ ਲਈ ਕੀਤਾ ਜਾਵੇਗਾ।। ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਅਕਤੀਗਤ ਅਲਾਟੀਜ਼, ਪ੍ਰਮੋਟਰਾਂ ਤੇ ਡੈਪਲਪਰਾਂ ਦੇ ਪੈਂਡਿੰਗ ਮਾਮਲਿਆਂ ਦੇ ਨਿਪਟਾਰੇ ਲਈ ਮੈਗਾ ਕੈਂਪ ਵੀ ਲਗਾਏ ਜਾਣਗੇ।

ਮੂੰਗਫਲੀ ਸਨੈਕਸ ਹੀ ਨਹੀਂ, ਦਿਮਾਗ ਲਈ ਵੀ ਹੈ ਫਿਊਲ! ਰਿਸਰਚ ਵਿੱਚ ਦਾਅਵਾ
ਮੂੰਗਫਲੀ ਸਨੈਕਸ ਹੀ ਨਹੀਂ, ਦਿਮਾਗ ਲਈ ਵੀ ਹੈ ਫਿਊਲ! ਰਿਸਰਚ ਵਿੱਚ ਦਾਅਵਾ...
31 ਦਸੰਬਰ, 2025 ਤੋਂ ਪਹਿਲਾਂ ਨਿਪਟਾ ਲਵੋ ਇਹ ਜਰੂਰੀ ਵਿੱਤੀ ਕੰਮ: ਪੈਨ-ਆਧਾਰ, ITR ਅਤੇ NPS
31 ਦਸੰਬਰ, 2025 ਤੋਂ ਪਹਿਲਾਂ ਨਿਪਟਾ ਲਵੋ ਇਹ ਜਰੂਰੀ ਵਿੱਤੀ ਕੰਮ: ਪੈਨ-ਆਧਾਰ, ITR ਅਤੇ NPS...
Delhi Air Quality Update: ਦਿੱਲੀ ਨੂੰ ਪ੍ਰਦੂਸ਼ਣ ਤੋਂ ਮਿਲੀ ਥੋੜ੍ਹੀ ਰਾਹਤ , ਜਾਣੋ ਪੰਜਾਬ ਦਾ AQI...
Delhi Air Quality Update: ਦਿੱਲੀ ਨੂੰ ਪ੍ਰਦੂਸ਼ਣ ਤੋਂ ਮਿਲੀ ਥੋੜ੍ਹੀ ਰਾਹਤ , ਜਾਣੋ ਪੰਜਾਬ ਦਾ AQI......
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI
ਪੰਜਾਬ, ਹਰਿਆਣਾ 'ਚ ਕੜਾਕੇ ਦੀ ਠੰਢ ਤਾਂ ਦਿੱਲੀ ਵਿੱਚ ਸੀਤ ਹਵਾਵਾਂ ਦੇ ਨਾਲ ਪ੍ਰਦੂਸ਼ਣ ਦਾ ਕਹਿਰ, ਮਾੜੀ ਸ਼੍ਰੇਣੀ ਵਿੱਚ AQI...
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ
2027 ਵਿੱਚ ਲੋਕ ਕੰਮ ਦੇ ਆਧਾਰ 'ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ...
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ
FASTag ਹੁਣ ਸਿਰਫ਼ ਟੋਲ ਨਹੀਂ; ਬਣੇਗਾ ਮਲਟੀ-ਪਰਪਸ ਡਿਜੀਟਲ ਵੌਲੇਟ...
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ
Zoho Mail India: ਸਰਕਾਰੀ ਈਮੇਲ ਅਕਾਉਂਟ ਹੁਣ ਸਵਦੇਸ਼ੀ ਜ਼ੋਹੋ ਪਲੇਟਫਾਰਮ 'ਤੇ...
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ
ਗੁਲਮਰਗ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਨਾਲ ਝੂੰਮੇ ਸੈਲਾਨੀ, 6 ਇੰਚ ਤੱਕ ਜੰਮੀ ਬਰਫ... ਘਾਟੀ ਵਿੱਚ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ...
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ
ਦਿੱਲੀ ਹੀ ਨਹੀਂ, ਹੁਣ ਪੂਰੇ ਉੱਤਰ ਭਾਰਤ ਵਿੱਚ ਘਾਤਕ ਪ੍ਰਦੂਸ਼ਣ ਸੰਕਟ...