ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਪੰਜਾਬ ਸਰਕਾਰ ਨੇ ਪੰਚਾਇਤ ਸਮੰਤੀਆਂ ਕੀਤੀਆਂ ਭੰਗ, ਨੋਟਿਫਿਕੇਸ਼ਨ ਜਾਰੀ

Punjab government: ਪੰਜਾਬ ਸਰਕਾਰ ਪਹਿਲਾਂ ਹੀ 13,000 ਗ੍ਰਾਮ ਪੰਚਾਇਤਾਂ ਭੰਗ ਕਰ ਚੁੱਕੀ ਹੈ। ਹੁਣ ਇਸ ਨੋਟੀਫਿਕੇਸ਼ਨ ਤੋਂ ਬਾਅਦ ਸਰਕਾਰ ਨੇ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਹੈ। ਇਸ ਸਬੰਧੀ ਭਗਵੰਤ ਮਾਨ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਪੰਜਾਬ ਸਰਕਾਰ ਨੇ ਪੰਚਾਇਤ ਸਮੰਤੀਆਂ ਕੀਤੀਆਂ ਭੰਗ, ਨੋਟਿਫਿਕੇਸ਼ਨ ਜਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (ਪੁਰਾਣੀ ਤਸਵੀਰ)
Follow Us
tv9-punjabi
| Updated On: 13 Sep 2024 13:25 PM

Punjab Government: ਪੰਜਾਬ ਸਰਕਾਰ ਅਗਲੇ ਮਹੀਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਭਗਵੰਤ ਮਾਨ ਸਰਕਾਰ ਨੇ ਪੰਚਾਇਤ ਕਮੇਟੀਆਂ ਨੂੰ ਵੀ ਭੰਗ ਕਰਨ ਦਾ ਫੈਸਲਾ ਕੀਤਾ ਹੈ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪੰਚਾਇਤਾਂ ਦਾ ਕੰਮ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਸੌਂਪ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਪਹਿਲਾਂ ਹੀ 13,000 ਗ੍ਰਾਮ ਪੰਚਾਇਤਾਂ ਭੰਗ ਕਰ ਚੁੱਕੀ ਹੈ। ਹੁਣ ਇਸ ਨੋਟੀਫਿਕੇਸ਼ਨ ਤੋਂ ਬਾਅਦ ਸਰਕਾਰ ਨੇ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਹੈ। ਇਸ ਸਬੰਧੀ ਭਗਵੰਤ ਮਾਨ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

2023 ‘ਚ ਖ਼ਤਮ ਹੋਇਆ ਸੀ ਕਾਰਜ਼ਕਾਲ

ਸੂਬੇ ‘ਚ ਪੰਚਾਇਤਾਂ ਦਾ ਕਾਰਜਕਾਲ ਦਸੰਬਰ 2023 ਦੇ ‘ਚ ਖਤਮ ਹੋ ਗਿਆ ਸੀ। ਕਾਰਜਕਾਲ ਪੂਰਾ ਹੋਣ ਮਗਰੋਂ ਪੰਚਾਇਤਾਂ ਦੇ ਸਾਰੇ ਪ੍ਰਸ਼ਾਸਨਿਕ ਅਧਿਕਾਰੇ ਡੀ.ਸੀ. ਨੂੰ ਦੇ ਦਿੱਤੇ ਗਏ ਸਨ, ਪਰ ਇਸ ਦੌਰਾਨ ਲੋਕ ਸਭਾ ਚੋਣਾਂ ਆ ਗਈਆਂ ਸਨ। ਇਸ ਕਾਰਨ ਚੋਣਾਂ ਕਰਵਾਉਣ ਦਾ ਜੋਖਮ ਨਹੀਂ ਚੁੱਕਿਆ ਗਿਆ, ਪਰ ਹੁਣ ਚੋਣਾਂ ਜਲਦ ਹੋਣ ਦੇ ਸੰਕੇਤ ਮਿਲ ਰਹੇ ਹਨ।

ਪੰਜਾਬ ‘ਚ ਕੁੱਲ 13241 ਪੰਚਾਇਤਾਂ ਹਨ ਅਤੇ ਬਲਾਕ ਕਮੇਟੀਆਂ ਦੀ ਗਿਣਤੀ ਹੈ 153 ਹੈ। ਇਸ ਦੇ ਨਾਲ ਸੂਬੇ ‘ਚ 23 ਜ਼ਿਲ੍ਹਾ ਪ੍ਰੀਸ਼ਦ ਹਨ। ਪੰਚਾਇਤਾਂ ਅਤੇ ਪੰਚਾਇਤ ਸਮੰਤੀਆਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਚੁੱਕਿਆ ਹੈ। ਸੂਬੇ ‘ਚ ਸਭ ਤੋਂ ਵੱਧ ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਅਤੇ ਇਨ੍ਹਾਂ ਦੀ ਗਿਣਤੀ 1405 ਹੈ, ਜਦੋਂ ਕਿ ਪਟਿਆਲਾ ‘ਚ 1022 ਪੰਚਾਇਤਾਂ ਹੀ ਹਨ।

ਇਹ ਵੀ ਪੜ੍ਹੋ: ਚੰਡੀਗੜ੍ਹ ਗ੍ਰੇਨੇਡ ਧਮਾਕੇ ਦਾ ਮੁੱਖ ਮੁਲਜ਼ਮ ਗ੍ਰਿਫਤਾਰ, DGP ਨੇ ਦਿੱਤੀ ਜਾਣਕਾਰੀ

ਪੰਜਾਬ ਪੰਚਾਇਤ ਚੋਣ ਨਿਯਮ-1994 ਦੇ ਰੂਲ ਨੰ 12 ‘ਚ ਸੋਧ ਕੀਤਾ ਗਿਆ ਹੈ। ਇਸ ਮੁਤਾਬਕ ਹੁਣ ਕੋਈ ਸਰਪੰਚ ਪਾਰਟੀ ਦੇ ਨਿਸ਼ਾਨ ਤੇ ਚੋਣ ਨਹੀਂ ਲੜ ਸਕੇਗਾ। ਇਹ ਨਵਾਂ ਨਿਯਮ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਕਮੇਟੀਆਂ ‘ਤੇ ਲਾਗੂ ਨਹੀਂ ਕੀਤਾ ਜਾਵੇਗਾ। ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹਾਲਾਂਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਦੀ ਵਾਰਡ ਵੰਡ ਅਤੇ ਰਾਖਵੇਂਕਰਨ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ।

ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...