ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਵਿੱਚ 1 ਦਿਨ ਦੀ ਸਰਕਾਰੀ ਛੁੱਟੀ, ਦਫ਼ਤਰ ਅਤੇ ਸੰਸਥਾਵਾਂ ਰਹਿਣਗੀਆਂ ਬੰਦ

Dr. Ambedkar Jayanti:ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਜੀ ਦੀ ਜਯੰਤੀ ਮੌਕੇ 14 ਅਪ੍ਰੈਲ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸਾਰੇ ਸਰਕਾਰੀ ਦਫ਼ਤਰ, ਬੋਰਡ, ਅਤੇ ਸੰਸਥਾਵਾਂ ਇਸ ਦਿਨ ਬੰਦ ਰਹਿਣਗੇ। ਇਹ ਛੁੱਟੀ ਧਾਰਾ 25 ਐਕਟ 1881 ਤਹਿਤ ਜਾਰੀ ਕੀਤੀ ਗਈ ਹੈ। ਡਾ. ਅੰਬੇਡਕਰ ਜੀ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਸੀ।

ਪੰਜਾਬ ਵਿੱਚ 1 ਦਿਨ ਦੀ ਸਰਕਾਰੀ ਛੁੱਟੀ, ਦਫ਼ਤਰ ਅਤੇ ਸੰਸਥਾਵਾਂ ਰਹਿਣਗੀਆਂ ਬੰਦ
Follow Us
tv9-punjabi
| Updated On: 05 Apr 2025 13:32 PM

ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਜਯੰਤੀ ਦੇ ਮੌਕੇ ‘ਤੇ 14 ਅਪ੍ਰੈਲ (ਸੋਮਵਾਰ) ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇੱਕ ਲਿਖਤੀ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਨੋਟੀਫਿਕੇਸ਼ਨ ਧਾਰਾ 25 ਐਕਟ 1881 ਤਹਿਤ ਜਾਰੀ ਕੀਤਾ ਗਿਆ ਹੈ। ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਬਾਬਾ ਸਾਹਿਬ ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਸੀ, ਉਹ ਆਪਣੇ ਮਾਪਿਆਂ ਦੇ 14ਵੇਂ ਬੱਚੇ ਸਨ। ਉਹਨਾਂ ਪਿਤਾ ਸੂਬੇਦਾਰ ਰਾਮਜੀ ਮਾਲੋਜੀ ਸਕਪਾਲ ਸਨ, ਜੋ ਬ੍ਰਿਟਿਸ਼ ਫੌਜ ਵਿੱਚ ਸਨ।ਬੀਆਰ ਅੰਬੇਡਕਰ ਦੇ ਪਿਤਾ ਸੰਤ ਕਬੀਰ ਦੇ ਪੈਰੋਕਾਰ ਸਨ।

ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਪੁਲਿਸ ਵਾਲੇ ਦੀ ਗਈ ਜਾਨ...ਘਟਨਾ ਦੀ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ!
ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਪੁਲਿਸ ਵਾਲੇ ਦੀ ਗਈ ਜਾਨ...ਘਟਨਾ ਦੀ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ!...
21 ਦਿਨਾਂ ਦੀ ਮਿਲੀ ਫਰਲੋ... Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ
21 ਦਿਨਾਂ ਦੀ ਮਿਲੀ ਫਰਲੋ... Sirsa ਆਸ਼ਰਮ ਵਿੱਚ ਰਹੇਗਾ ਰਾਮ ਰਹੀਮ...
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?
ਸਾਬਕਾ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ, ਕਿੰਨਾ ਹੋਇਆ ਨੁਕਸਾਨ ?...
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ
ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ, ਪਿਸਤੌਲ ਤੇ ਸੱਤ ਕਾਰਤੂਸ ਬਰਾਮਦ...
ਪੰਜਾਬ ਦੀ ਇੰਸਟਾਕਵੀਨ ਕਾਂਸਟੇਬਲ ਦਾ ਰਿਮਾਂਡ 2 ਦਿਨ ਵਧਿਆ, ਕੀ ਹੋਵੇਗਾ ਖੁਲਾਸਾ?
ਪੰਜਾਬ ਦੀ ਇੰਸਟਾਕਵੀਨ ਕਾਂਸਟੇਬਲ ਦਾ ਰਿਮਾਂਡ 2 ਦਿਨ ਵਧਿਆ, ਕੀ ਹੋਵੇਗਾ ਖੁਲਾਸਾ?...
Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ 'ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?
Punjab: ਨਵਾਂਸ਼ਹਿਰ ਨੂੰ ਸਕੂਲ ਆਫ਼ ਐਮੀਨੈਂਸ ਮਿਲਣ 'ਤੇ ਵਿਦਿਆਰਥੀਆਂ ਦੀ ਕੀ ਹੈ ਰਾਏ?...
ਜਗਜੀਤ ਸਿੰਘ ਡੱਲੇਵਾਲ ਨੇ ਖਤਮ ਕੀਤਾ ਆਪਣਾ ਮਰਨ ਵਰਤ, ਹੁਣ ਉਨ੍ਹਾਂ ਦੀ ਕੀ ਯੋਜਨਾ ਹੈ? ਦੇਖੋ ਵੀਡੀਓ
ਜਗਜੀਤ ਸਿੰਘ ਡੱਲੇਵਾਲ ਨੇ ਖਤਮ ਕੀਤਾ ਆਪਣਾ ਮਰਨ ਵਰਤ, ਹੁਣ ਉਨ੍ਹਾਂ ਦੀ ਕੀ ਯੋਜਨਾ ਹੈ? ਦੇਖੋ ਵੀਡੀਓ...
PM ਮੋਦੀ ਨੇ ਰਾਮ ਸੇਤੂ ਦਾ ਵੀਡੀਓ ਕੀਤਾ ਸ਼ੇਅਰ, ਵੇਖੋ ਸ਼ਾਨਦਾਰ ਦ੍ਰਿਸ਼
PM ਮੋਦੀ ਨੇ ਰਾਮ ਸੇਤੂ ਦਾ ਵੀਡੀਓ ਕੀਤਾ ਸ਼ੇਅਰ, ਵੇਖੋ ਸ਼ਾਨਦਾਰ ਦ੍ਰਿਸ਼...
ਆਪ' ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਪਹੁੰਚੇ ਨਾਰੀ ਨਿਕੇਤਨ, ਦੇਖੋ Video
ਆਪ' ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਪਹੁੰਚੇ ਨਾਰੀ ਨਿਕੇਤਨ, ਦੇਖੋ Video...