Petrol Diesel Prices Hike: ਪੰਜਾਬ ‘ਚ ਪੈਟਰੋਲ-ਡੀਜ਼ਲ ‘ਤੇ ਵਧਾਇਆ ਵੈਟ, ਪੈਟਰੋਲ 92 ਤੇ ਡੀਜ਼ਲ 90 ਪੈਸੇ ਹੋਇਆ ਮਹਿੰਗਾ
ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪੰਜਾਬ ਵਿੱਚ ਪੈਟਰੋਲ 92 ਤੇ ਡੀਜ਼ਲ 90 ਪੈਸੇ ਮਹਿੰਗਾ ਹੋਇਆ ਹੈ।

ਪੈਟਰੋਲ ਤੇ ਡੀਜ਼ਲ
Punjab Petrol Diesel Prices Hike: ਪੰਜਾਬ ਸਰਕਾਰ ਨੇ ਵੈਟ ਦੀ ਦਰ ਵਿੱਚ ਵਾਧਾ ਕਰਕੇ ਸੂਬੇ ਦੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪੰਜਾਬ ਸਰਕਾਰ (Punjab Government) ਵੱਲੋਂ ਕਰੀਬ 1.08 ਫ਼ੀਸਦੀ ਦੀ ਵੈਟ ਦਰ ਵਿਚ ਵਾਧੇ ਨਾਲ ਪੈਟਰੋਲ ਕਰੀਬ 92 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ‘ਤੇ 1.13 ਫ਼ੀਸਦੀ ਵੈਟ ਦੀ ਦਰ ਵਧਾਉਣ ਨਾਲ ਇਹ 90 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।
ਕੋਡ ਲਿਖ ਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ। ਆਪਣੇ ਸ਼ਹਿਰ ਦਾ RSP ਕੋਡ ਜਾਣਨ ਲਈ https://iocl.com/petrol-diesel-price ‘ਤੇ ਕਲਿੱਕ ਕਰੋ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Punjab government increases VAT on petrol and diesel prices. Petrol price in the state to be Rs 98.65 per litre and diesel price to be Rs 88.95 per litre
— ANI (@ANI) June 11, 2023ਇਹ ਵੀ ਪੜ੍ਹੋ