AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਰਕਾਰ ਨੇ ਘਰੇਲੂ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ, CM ਮਾਨ ਬੋਲੇ – ਸਰਕਾਰ ਨੇ 518 ਕਰੋੜ ਰੁਪਏ ਦੇ ਬਿਜਲੀ ਬਿੱਲ ਕੀਤੇ ਮੁਆਫ

CM Mann on Pending Electricity Bills: ਪੰਜਾਬ ਵਿੱਚ ਜਿਹੜੇ ਲੋਕਾਂ ਨੇ ਬੀਤੇ ਕਈ ਮਹੀਨਿਆਂ ਤੋਂ ਬਿਜਲੀ ਦੇ ਬਿੱਲ ਨਹੀਂ ਭਰੇ ਹਨ, ਉਨ੍ਹਾਂ ਲਈ ਸਰਕਾਰ ਰਾਹਤ ਵਾਲੀ ਖਬਰ ਲੈ ਕੇ ਆਏ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਨਟਾਈਮ ਸੈਟਲਮੈਂਟ ਸਕੀਮ ਲਾਂਚ ਕੀਤੀ ਹੈ, ਜਿਸ ਨਾਲ ਲੱਖਾਂ ਖਪਤਕਾਰਾਂ ਨੂੰ ਫਾਇਦਾ ਹੋਵੇਗਾ। ਕੀ ਹੈ ਇਹ ਸਕੀਮ... ਜਾਣਨ ਲਈ ਪੜ੍ਹੋ ਇਹ ਰਿਪੋਰਟ...

ਸਰਕਾਰ ਨੇ ਘਰੇਲੂ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ, CM ਮਾਨ ਬੋਲੇ - ਸਰਕਾਰ ਨੇ 518 ਕਰੋੜ ਰੁਪਏ ਦੇ ਬਿਜਲੀ ਬਿੱਲ ਕੀਤੇ ਮੁਆਫ
tv9-punjabi
| Updated On: 13 Nov 2026 12:35 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ ਕੇ ਨਵੀਂ ਯੋਜਨਾ ਲੈ ਕੇ ਆਈ ਹੈ। ਘਰੇਲੂ ਖਪਤਕਾਰਾਂ ਲਈ ਇੱਕ ਵਾਰ ਵਨ ਟਾਈਮ ਸੈਟਲਮੈਂਟ ਸਕੀਮ (OTS) ਸ਼ੁਰੂ ਕੀਤੀ ਜਾ ਰਹੀ ਹੈ। ਕਈ ਘਰੇਲੂ ਖਪਤਕਾਰਾਂ ਤੇ 31 ਮਾਰਚ, 2026 ਤੱਕ ਬਕਾਇਆ ਬਿੱਲ ਹਨ। ਉਨ੍ਹਾਂ ਵਿੱਚੋਂ ਬਹੁਤਿਆਂ ਨੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ, ਜਿਸ ਕਾਰਨ ਜੁਰਮਾਨੇ ਅਤੇ ਵਿਆਜ ਲੱਗ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਪੈਂਡਿੰਗ ਬਿੱਲ ਦੀ ਰਕਮ ਕਾਫੀ ਵੱਡੀ ਹੋ ਗਈ ਹੈ। ਅਸੀਂ ਉਨ੍ਹਾਂ ਦਾ ਜੁਰਮਾਨਾ ਅਤੇ ਵਿਆਜ ਮੁਆਫ਼ ਕਰ ਰਹੇ ਹਾਂ। ਸਿਰਫ਼ ਮੂਲ ਰਕਮ ਦਾ ਹੀ ਭੁਗਤਾਨ ਕਰਨਾ ਹੋਵੇਗਾ।

ਮੁਆਫ਼ ਕੀਤੇ ਜਾਣਗੇ 518 ਕਰੋੜ – ਸੀਐਮ ਮਾਨ

ਮੁੱਖ ਮੰਤਰੀ ਨੇ ਕਿਹਾ ਕਿ 25% ਰਕਮ ਸ਼ੁਰੂ ਵਿੱਚ ਜਮ੍ਹਾ ਕਰਵਾਉਣੀ ਹੋਵੇਗੀ। ਬਾਕੀ 75% ਦੀ 6-6 ਮਹੀਨਿਆਂ ਦੀਆਂ 2 ਕਿਸ਼ਤਾਂ ਹੋ ਜਾਣਗੀਆਂ। ਇਸ ਸਕੀਮ ਨਾਲ 24 ਲੱਖ 86 ਹਜ਼ਾਰ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗੀ।ਉਨ੍ਹਾਂ ਕਿਹਾ ਕਿ ਕੁੱਲ ਬਕਾਇਆ 2516 ਕਰੋੜ ਰੁਪਏ ਦਾ ਹੈ। ਇਸ ਵਿੱਚੋਂ 518 ਕਰੋੜ ਮੁਆਫ਼ ਕੀਤੇ ਜਾਣਗੇ। ਨੋਟੀਫਿਕੇਸ਼ਨ ਕੱਲ੍ਹ ਜਾਰੀ ਕੀਤਾ ਜਾਵੇਗਾ। ਲੋਕਾਂ ਨੂੰ ਕਿਤੇ ਵੀ ਭਾਲਣ ਦੀ ਲੋੜ ਨਹੀਂ ਪਵੇਗੀ। ਓਟੀਐਸ ਬਿੱਲ ਉਨ੍ਹਾਂ ਦੇ ਘਰਾਂ ਨੂੰ ਭੇਜੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਹੋਵੇ ਜਾਂ ਸ਼ਹਿਰਾਂ ਵਿੱਚ, ਇਸ ਦਾ ਫਾਇਦਾ ਸਾਰਿਆਂ ਨੂੰ ਮਿਲੇਗਾ। 600 ਯੂਨਿਟ ਤੱਕ ਪਹਿਲਾਂ ਹੀ ਮੁਆਫ਼ ਕੀਤੇ ਜਾ ਚੁੱਕੇ ਹਨ। ਇਸ ਤੋਂ ਵੱਧ ਬਕਾਇਆ ਵਾਲੇ ਲੋਕਾਂ ਨੂੰ ਫਾਇਦਾ ਹੋਵੇਗਾ।

ਨਰਾਜ਼ ਹੋਣਾ ਮਨੁੱਖੀ ਸੁਭਾਅ ਹੈ – ਸੀਐਮ ਮਾਨ

ਟਿਕਟਾਂ ਕੱਟਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਬਹੁਤਾ ਨਾਰਾਜ਼ ਨਹੀਂ ਹੈ। ਥੋੜ੍ਹਾ ਜਿਹਾ ਮਨੁੱਖੀ ਸੁਭਾਅ ਹੈ, ਇਹ ਚੱਲਦਾ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਹੋ ਰਿਹਾ ਹੈ ਚੰਗੀ ਗੱਲ ਹੈ। ਇਹ ਸਾਡੇ ਲਈ ਕੋਈ ਚੁਣੌਤੀ ਨਹੀਂ ਹੈ; ਇਹ ਜ਼ੀਰੋ ਗੁਣਾ ਜ਼ੀਰੋ ਹੈ।

ਪੰਜਾਬ ਦਾ ਧੂੰਆ ਨਹੀਂ ਪਹੁੰਚ ਰਿਹਾ ਦਿੱਲੀ – ਸੀਐਮ

ਉਨ੍ਹਾਂ ਕਿਹਾ ਕਿ ਪੰਜਾਬ ਦਾ ਧੂੰਆਂ ਸਿਰਫ਼ ਤਾਂ ਹੀ ਦਿੱਲੀ ਪਹੁੰਚੇਗਾ ਜੇਕਰ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ, ਅਤੇ ਫਿਰ ਵੀ ਇਸ ਵਿੱਚ ਤਿੰਨ ਦਿਨ ਲੱਗਣਗੇ। ਪੰਜਾਬ ਵਿੱਚ ਝੋਨੇ ਦੀ ਕਟਾਈ ਵੀ ਨਹੀਂ ਹੋਈ ਸੀ, ਅਤੇ ਦਿੱਲੀ ਵਾਲੇ ਪਹਿਲਾਂ ਹੀ ਸ਼ਿਕਾਇਤ ਕਰਨ ਲੱਗ ਪਏ ਸਨ ਕਿ ਧੂੰਆਂ ਆ ਗਿਆ ਹੈ। ਅਸੀਂ ਜਿਹੜੀਆਂ ਗਰੰਟੀਆਂ ਨਹੀਂ ਵੀ ਲਿੱਖੀਆਂ ਸਨ, ਉਨ੍ਹਾਂ ਨੂੰ ਵੀ ਪੂਰਾ ਕੀਤਾ ਹੈ।

ਖਬਰ ਅਪਡੇਟ ਹੋ ਰਹੀ ਹੈ….

Follow Us
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...