AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਜਾਣਕਾਰੀ ਲਿਆਓ, ਇਨਾਮ ਪਾਓ… ਪੰਜਾਬ ਸਰਕਾਰ ਨੇ 28 Most Wanted ਗੈਂਗਸਟਰਾਂ ਦੀ ਲਿਸਟ ਕੀਤੀ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ 'ਚ ਪਹਿਲੀ ਵਾਰ ਗ੍ਰਿਫ਼ਤਾਰੀ 'ਚ ਸਹਾਇਤਾ ਕਰਨ ਵਾਲੀ ਪੁਖ਼ਤਾ ਦੇ ਭਰੋਸੇਮੰਦ ਸੂਚਨਾ ਦੇਣ ਵਾਲਿਆਂ ਲਈ ਇਨਾਮ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦਾ ਕਹਿਣ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਤੁਹਾਡੀ ਜਾਣਕਾਰੀ 'ਤੇ ਅਸੀਂ ਕਾਰਵਾਈ ਕਰਾਂਗੇ ਤੇ ਇਸ ਦੇ ਲਈ ਲੋਕਾਂ ਨੂੰ ਇਨਾਮ ਵੀ ਦਿੱਤਾ ਜਾਵੇਗਾ।

ਜਾਣਕਾਰੀ ਲਿਆਓ, ਇਨਾਮ ਪਾਓ... ਪੰਜਾਬ ਸਰਕਾਰ ਨੇ 28 Most Wanted ਗੈਂਗਸਟਰਾਂ ਦੀ ਲਿਸਟ ਕੀਤੀ ਜਾਰੀ
amanpreet-kaur
| Updated On: 10 Apr 2026 11:01 AM IST

Punjab Most Wanted Gangsters List: ਗੈਂਗਸਟਰਵਾਦ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਬੀਤੇ ਦਿਨੀਂ ਜਿੱਥੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਆਪਰੇਸ਼ਨ ਪ੍ਰਹਾਰ ਤਹਿਤ ਵੱਡੀ ਗਿਣਤੀ ‘ਚ ਅਪਰਾਧੀਆਂ ਤੇ ਉਨ੍ਹਾਂ ਦੇ ਕਰੀਬੀਆਂ ਦੀਆਂ ਗ੍ਰਿਫ਼ਤਾਰੀਆਂ ਹੋਈਆਂ ਸਨ। ਉੱਥੇ ਹੀ, ਹੁਣ ਪੰਜਾਬ ਸਰਕਾਰ ਨੇ ਗੈਂਗਸਟਰਾਂ ਖਿਲਾਫ਼ ਇੱਕ ਹੋਰ ਕਦਮ ਚੁੱਕਿਆ। ਦਰਅਸਲ, ਪੰਜਾਬ ਸਰਕਾਰ ਨੇ 28 ਮੋਸਟ ਵਾਂਟੇਡ ਗੈਂਗਸਟਰਾਂ ਦੀ ਲਿਸਟ ਜਾਰੀ ਕੀਤੀ ਹੈ ਤੇ ਇਨ੍ਹਾਂ ਗੈਂਗਸਟਰਾਂ ‘ਤੇ ਲੱਖਾਂ ਦੇ ਇਨਾਮ ਰੱਖੇ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ‘ਚ ਪਹਿਲੀ ਵਾਰ ਗ੍ਰਿਫ਼ਤਾਰੀ ‘ਚ ਸਹਾਇਤਾ ਕਰਨ ਵਾਲੀ ਪੁਖ਼ਤਾ ਦੇ ਭਰੋਸੇਮੰਦ ਸੂਚਨਾ ਦੇਣ ਵਾਲਿਆਂ ਲਈ ਇਨਾਮ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦਾ ਕਹਿਣ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਤੁਹਾਡੀ ਜਾਣਕਾਰੀ ‘ਤੇ ਅਸੀਂ ਕਾਰਵਾਈ ਕਰਾਂਗੇ ਤੇ ਇਸ ਦੇ ਲਈ ਲੋਕਾਂ ਨੂੰ ਇਨਾਮ ਵੀ ਦਿੱਤਾ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਜਾਣਕਾਰੀ ਦੇਣ ਵਾਲੀ ਦੀ ਪਛਾਣ ਤੇ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਸਰਕਾਰ ਵੱਲੋਂ ਗੈਂਗਸਟਰਾਂ ਦੀ ਲਿਸਟ ਜਾਰੀ ਕਰਦੇ ਹੋਏ, ਸੂਚਨਾ ਦੇਣ ਲਈ ਇੱਕ ਨੰਬਰ ਵੀ ਜਾਰੀ ਕੀਤਾ ਹੈ।

ਗੈਂਗਸਟਰਾਂ ਦੇ ਨਾਮ ਦੇ ਉਨ੍ਹਾਂ ਤੇ ਇਨਾਮ ਰਾਸ਼ੀ

  1. ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ- 10 ਲੱਖ
  2. ਲਖਬੀਰ ਸਿੰਘ ਉਰਫ਼ ਲਖਬੀਰ ਲੰਡਾ- 10 ਲੱਖ
  3. ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ- 10 ਲੱਖ
  4. ਸਤਬੀਰ ਸਿੰਘ- 10 ਲੱਖ
  5. ਬਲਵਿੰਦਰ ਸਿੰਘ ਡੋਨੀ ਉਰਫ਼ ਡੋਨੀ ਬੱਲ – 10 ਲੱਖ
  6. ਪ੍ਰਭਦੀਪ ਸਿੰਘ ਉਰਫ਼ ਪ੍ਰਭ ਦੱਸੂਵਾਲ- 10 ਲੱਖ
  7. ਗੌਰਵ ਪਟਿਆਲ- 10 ਲੱਖ
  8. ਸਰਵਣ ਸਿੰਘ- 10 ਲੱਖ
  9. ਰੋਹਿਤ ਗੋਦਾਰਾ- 10 ਲੱਖ
  10. ਹੈਰੀ ਬੌਕਸਰ ਹਰੀਚੰਦ- 5 ਲੱਖ
  11. ਗੁਰਵਿੰਦਰ ਸਿੰਘ- 5 ਲੱਖ
  12. ਅਦਿੱਤਿਆ ਕਪੂਰ- 5 ਲੱਖ
  13. ਅਮਰਜੀਤ ਸਿੰਘ- 5 ਲੱਖ
  14. ਮਨਪ੍ਰੀਤ ਸਿੰਘ- 5 ਲੱਖ
  15. ਜੋਬਨਜੀਤ ਸਿੰਘ- 5 ਲੱਖ
  16. ਵਰਿੰਦਰ ਸਿੰਘ- 5 ਲੱਖ
  17. ਸੁਪ੍ਰੀਤ ਸਿੰਘ- 5 ਲੱਖ
  18. ਨਵੀਨ ਕੁਮਾਰ- 5 ਲੱਖ
  19. ਗੁਰਪ੍ਰੀਤ ਸਿੰਘ- 5 ਲੱਖ
  20. ਮੁਹਮੰਦ ਯਾਸ਼ੀਨ ਅਖਤਰ- 5 ਲੱਖ
  21. ਨਿਸ਼ਾਨ ਸਿੰਘ ਜੌੜੀਆਂ- 5 ਲੱਖ
  22. ਗੁਰਦੇਵ ਸਿੰਘ- 5 ਲੱਖ
  23. ਰਾਜੇਸ਼ ਕੁਮਾਰ- 5 ਲੱਖ
  24. ਜਸਵਿੰਦਰ ਸਿੰਘ- 5 ਲੱਖ
  25. ਗੁਰਪ੍ਰੀਤ ਸਿੰਘ- 5 ਲੱਖ
  26. ਜਸਕਰਨ ਸਿੰਘ- 5 ਲੱਖ
  27. ਰਜਿੰਦਰ ਸਿੰਘ- 5 ਲੱਖ
  28. ਸ਼ਕਤੀ ਕੁਮਾਰ- 5 ਲੱਖ

Follow Us
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...
Iran-Israel War: ਤੇਲ ਅਵੀਵ 'ਤੇ ਅੱਧੀ ਰਾਤ ਨੂੰ ਈਰਾਨ ਦਾ ਮਿਜ਼ਾਈਲ ਅਟੈਕ, ਬੰਕਰਾਂ ਵੱਲ ਭੱਜੇ ਲੋਕ
Iran-Israel War: ਤੇਲ ਅਵੀਵ 'ਤੇ ਅੱਧੀ ਰਾਤ ਨੂੰ ਈਰਾਨ ਦਾ ਮਿਜ਼ਾਈਲ ਅਟੈਕ, ਬੰਕਰਾਂ ਵੱਲ ਭੱਜੇ ਲੋਕ...
Punjab Election 2027: Navjot Singh Sidhu ਮੁੜ ਹੋਏ ਸਿਆਸਤ 'ਚ ਸਰਗਰਮ... ਕੀ ਹੈ ਮਾਜਰਾ?
Punjab Election 2027: Navjot Singh Sidhu ਮੁੜ ਹੋਏ ਸਿਆਸਤ 'ਚ ਸਰਗਰਮ... ਕੀ ਹੈ ਮਾਜਰਾ?...
ਚਿੱਟਾ ਵਿਕਣ ਦੀ ਸ਼ਿਕਾਇਤ 'ਤੇ ਚੱਲਿਆ ਸੀਐਮ ਦਾ ਡੰਡਾ, ਪੂਰੀ ਚੌਕੀ ਦਾ ਕੀਤਾ ਟ੍ਰਾਂਸਫਰ
ਚਿੱਟਾ ਵਿਕਣ ਦੀ ਸ਼ਿਕਾਇਤ 'ਤੇ ਚੱਲਿਆ ਸੀਐਮ ਦਾ ਡੰਡਾ, ਪੂਰੀ ਚੌਕੀ ਦਾ ਕੀਤਾ ਟ੍ਰਾਂਸਫਰ...