ਪੰਜਾਬ ਨਿਊਜ। ਪੰਜਾਬ ਸਰਕਾਰ ਨੇ ਇੱਕ ਵਾਰ ਫਿਰ
ਪੁਲਿਸ ਵਿਭਾਗ (Police Department) ਵਿੱਚ ਫੇਰਬਦਲ ਕੀਤਾ ਹੈ। ਡੀਐਸਪੀ ਰੈਂਕ ਦੇ 10 ਅਧਿਕਾਰੀਆਂ ਨੂੰ ਇੱਥੋਂ ਤਬਦੀਲ ਕਰ ਦਿੱਤਾ ਗਿਆ ਹੈ। ਕੁੱਝ ਦਿਨ ਪਹਿਲਾਂ ਵੀ ਸੂਬੇ ਵਿੱਚ 164 ਡੀਐਸਪੀ ਪੱਧਰ ਦੇ ਅਧਿਕਾਰੀ ਬਦਲੇ ਗਏ ਸਨ।

ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ
ਡੀਐਸਪੀ (DSP) ਵਰਿਆਮ ਸਿੰਘ, ਜੰਗਜੀਤ ਸਿੰਘ, ਕੁਲਭੂਸ਼ਣ ਸਿੰਘ, ਰਾਜੇਸ਼ ਕੁਮਾਰ, ਜੀਤ ਸਿੰਘ, ਕਮਲਜੀਤ ਸਿੰਘ, ਜਸਵਿੰਦਰ ਸਿੰਘ, ਸੁਖਬੀਰ ਸਿੰਘ, ਸੰਜੀਵ ਕੁਮਾਰ ਅਤੇ ਅਸ਼ਵਨੀ ਕੁਮਾਰ ਦੇ ਨਾਂ ਸ਼ਾਮਲ ਹਨ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ