ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭ੍ਰਿਸ਼ਟਾਚਾਰ ਤੇ ਪੰਜਾਬ ਸਰਕਾਰ ਸਖਤ: ਡੀਐੱਸਪੀ ਬਠਿੰਡਾ ਬਲਜੀਤ ਸਿੰਘ 30 ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਿਫਤਾਰ

ਪੰਜਾਬ ਸਰਕਾਰ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਹੁਣ ਵਿਜੀਲੈਂਸ ਨੇ ਕਈ ਸਿਵਲ ਅਤੇ ਪੁਲਿਸ ਅਫਸਰਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਹੁਣ ਬਠਿੰਡਾ ਦੇ ਡੀਐੱਸਪੀ ਤੇ ਕਾਰਵਾਈ ਕੀਤੀ ਗਈ ਹੈ, ਜਿਸਦੇ 30 ਹਜ਼ਾਰ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਹਨ।

ਭ੍ਰਿਸ਼ਟਾਚਾਰ ਤੇ ਪੰਜਾਬ ਸਰਕਾਰ ਸਖਤ: ਡੀਐੱਸਪੀ ਬਠਿੰਡਾ ਬਲਜੀਤ ਸਿੰਘ 30 ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਿਫਤਾਰ
Follow Us
lalit-kumar
| Updated On: 25 Aug 2023 20:43 PM

ਪੰਜਾਬ ਨਿਊਜ। ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਡੀਐੱਸਪੀ (DSP) ਬਲਜੀਤ ਸਿੰਘ ਤੇ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਉਨਾਂ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਤੇ 30 ਹਜ਼ਾਰ ਦੀ ਰਿਸ਼ਵਤ ਲੈਣ ਦਾ ਇਲਜ਼ਾਮ ਹੈ। ਡੀਐੱਸਪੀ ਨੇ ਇੱਕ ਮਾਮਲੇ ਵਿੱਚ ਨਾਮਜ਼ਦ ਨੌਜਵਾਨ ਨੂੰ ਕੇਸ ਤੋਂ ਬਾਹਰ ਕੱਢਣ ਲਈ 30 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ।

ਸ਼ਿਕਾਇਤ ਕਰਤਾ ਨੇ ਸਬੂਤਾਂ ਸਣੇ ਇਸਦੀ ਸ਼ਿਕਾਇਤ ਪੰਜਾਬ ਵਿਜੀਲੈਂਸ (Punjab Vigilance) ਨੂੰ ਦੇ ਦਿੱਤੀ। ਇਸ ਤੋਂ ਬਾਅਦ ਉਕਤ ਡੀਐੱਸਪੀ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਵਿਜੀਲੈਂਸ ਨੇ ਕਈ ਪੁਲਿਸ ਅਫਸ਼ਰਾਂ ਤੇ ਕਾਰਵਾਈ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਹੀ ਆਮ ਆਦਮੀ (AAM ADAMI PARTY) ਨੇ ਇਹ ਸਾਫ ਕਰ ਦਿੱਤਾ ਸੀ ਕਿ ਸੂਬੇ ਵਿੱਚ ਰਿਸ਼ਵਤ ਖੋਰੀ ਅਤੇ ਭ੍ਰਿਸ਼ਟਾਰ ਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸਦੇ ਤਹਿਤ ਸੀਐੱਮ ਨੇ ਇੱਕ ਹੈਲਪਲਾਈ ਨੰਬਰ ਵੀ ਜਾਰੀ ਕੀਤਾ ਹੈ। ਹੁਣ ਪੰਜਾਬ ਵਿੱਚ ਵੱਡੇ ਪੱਧਰ ਤੇ ਸਰਕਾਰੀ ਅਫਸਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਜਿਨ੍ਹਾਂ ਤੇ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕਈ ਸਾਬਕਾ ਮੰਤਰੀ ਤੇ ਵੀ ਕਾਰਵਾਈ ਕੀਤੀ ਹੈ।

ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ...
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!
ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!...