AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Good News: ਪੰਜਾਬ ਸਰਕਾਰ ਨੇ ਮਹਿਲਾਵਾਂ ਇੱਕ ਹਜਾਰ ਰੁਪਏ ਮਹੀਨਾ ਦੇਣ ਦੀ ਕੀਤੀ ਤਿਆਰੀ, ਲੋਕਸਭਾ ਚੋਣਾਂ ਤੋਂ ਪਹਿਲਾਂ ਹੋ ਸਕਦਾ ਐਲਾਨ

ਪੰਜਾਬ 'ਚ ਲੋਕ ਸਭਾ ਚੋਣਾਂ ਤੋਂ ਪਹਿਲਾਂ 'ਆਪ' ਸਰਕਾਰ ਮਹਿਵਾਲਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਜਾ ਰਹੀ ਹੈ। ਇਸ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਯੋਜਨਾ 4 ਪੜਾਵਾਂ ਵਿੱਚ ਪੂਰੀ ਕੀਤੀ ਜਾਣੀ ਹੈ, ਜਿਸ ਵਿੱਚ ਲਗਭਗ 80 ਲੱਖ ਔਰਤਾਂ ਨੂੰ ਲਾਭ ਮਿਲੇਗਾ। ਇਸ ਦੇ ਲਈ ਸਰਕਾਰ ਨੇ ਵਿੱਤ ਵਿਭਾਗ ਨੂੰ ਫਾਈਲ ਵੀ ਭੇਜ ਦਿੱਤੀ ਹੈ।

Good News: ਪੰਜਾਬ ਸਰਕਾਰ ਨੇ ਮਹਿਲਾਵਾਂ ਇੱਕ ਹਜਾਰ ਰੁਪਏ ਮਹੀਨਾ ਦੇਣ ਦੀ ਕੀਤੀ ਤਿਆਰੀ, ਲੋਕਸਭਾ ਚੋਣਾਂ ਤੋਂ ਪਹਿਲਾਂ ਹੋ ਸਕਦਾ ਐਲਾਨ
tv9-punjabi
| Updated On: 24 Nov 2023 17:01 PM IST
Share

ਪੰਜਾਬ ਨਿਊਜ। ਲੋਕਸਭਾ ਚੋਣਾਂ ਤੋਂ ਪਹਿਲਾਂ ਆਪ ਆਪਣੀ ਸਭ ਤੋਂ ਵੱਡੀ ਗਰੰਟੀ ਪੂਰੀ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਬਣਨ ਤੋਂ ਪਹਿਲਾਂ ਆਪ ਨੇ ਮਹਿਵਾਲਾਂ ਨੂੰ ਇੱਕ ਹਜਾਰ ਰੁਪਏ ਦੇਣ ਦੀ ਗਰੰਟੀ ਦਿੱਤੀ ਸੀ ਜਿਸਨੂੰ ਹੁਣ ਪੂਰਾ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਕਾਰਨ ਪੰਜਾਬ ਸਰਕਾਰ (Punjab Govt) ਨੇ ਔਰਤਾਂ ਦੀਆਂ ਲੋੜਾਂ ਅਨੁਸਾਰ ਚਾਰ ਪੜਾਵਾਂ ਵਿੱਚ ਵੰਡਿਆ ਜਾਵੇਗਾ। ਸਭ ਤੋਂ ਪਹਿਲਾਂ, ਇਕੱਲੀਆਂ ਔਰਤਾਂ ਨੂੰ ਇਹ ਲਾਭ ਮਿਲਣ ਦੀ ਉਮੀਦ ਹੈ। ਇਨ੍ਹਾਂ ਵਿੱਚ ਵਿਧਵਾਵਾਂ ਜਾਂ ਤਲਾਕਸ਼ੁਦਾ ਔਰਤਾਂ ਆਦਿ ਸ਼ਾਮਲ ਹੋਣਗੀਆਂ। ਇਸ ਤੋਂ ਬਾਅਦ ਹੌਲੀ-ਹੌਲੀ ਇਸ ਯੋਜਨਾ ਦਾ ਲਾਭ ਹੋਰ ਔਰਤਾਂ ਤੱਕ ਪਹੁੰਚਾਇਆ ਜਾਵੇਗਾ। ਇਸ ਪਹਿਲੇ ਪੜਾਅ ਵਿੱਚ 1.50 ਲੱਖ ਔਰਤਾਂ ਨੂੰ ਲਾਭ ਦਿੱਤਾ ਜਾਵੇਗਾ।

ਇਸ ਕਾਰਨ ਪੰਜਾਬ (Punjab) ਦਾ ਸਿੱਧਾ ਖਰਚ 15 ਕਰੋੜ ਰੁਪਏ ਪ੍ਰਤੀ ਮਹੀਨਾ ਵਧੇਗਾ। ਇਸ ਦੇ ਨਾਲ ਹੀ ਜੇਕਰ ਪੰਜਾਬ ਵਿੱਚ ਮਹਿਲਾ ਵੋਟਰਾਂ ਦੀ ਗਿਣਤੀ ਦੀ ਗੱਲ ਕਰੀਏ ਤਾਂ 1.02 ਕਰੋੜ ਮਹਿਲਾ ਵੋਟਰ ਹਨ, ਪਰ ਇਸ ਦਾ ਸਿੱਧਾ ਲਾਭ ਲਗਭਗ 80 ਲੱਖ ਔਰਤਾਂ ਨੂੰ ਹੋਣ ਵਾਲਾ ਹੈ।

ਦੂਜੇ ਪੜਾਅ ਵਿੱਚ ਗੈਰ-ਘਰੇਲੂ ਔਰਤਾਂ ਨੂੰ ਲਾਭ ਮਿਲੇਗਾ

ਦੂਜੇ ਪੜਾਅ ਵਿੱਚ ਉਨ੍ਹਾਂ ਔਰਤਾਂ ਨੂੰ ਲਾਭ ਦਿੱਤਾ ਜਾਵੇਗਾ ਜਿਨ੍ਹਾਂ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਹੈ। ਇਨ੍ਹਾਂ ਵਿੱਚ ਗ੍ਰਹਿਣੀਆਂ ਅਤੇ 18 ਸਾਲ ਤੋਂ ਵੱਧ ਉਮਰ ਦੇ ਉਹ ਵਿਦਿਆਰਥੀ ਸ਼ਾਮਲ ਹੋਣਗੇ ਜੋ ਪੜ੍ਹ ਰਹੇ ਹਨ। ਇਸ ਦੇ ਨਾਲ ਹੀ, ਤੀਜੇ ਪੜਾਅ ਵਿੱਚ, ਘੱਟ ਆਮਦਨੀ ਵਾਲੀਆਂ ਔਰਤਾਂ ਜਾਂ ਬੀਪੀਐਲ ਕਾਰਡ ਰੱਖਣ ਵਾਲੀਆਂ ਔਰਤਾਂ ਨੂੰ ਲਾਭ ਦੇਣ ਦਾ ਵਿਚਾਰ ਹੈ। ਚੌਥੇ ਪੜਾਅ ਵਿੱਚ ਹਰ ਔਰਤ ਨੂੰ ਇਸ ਸਕੀਮ ਨਾਲ ਜੋੜਿਆ ਜਾਵੇਗਾ। ਇੱਕ ਵਾਰ ਇਸ ਸਕੀਮ ਦੇ ਪੂਰੀ ਤਰ੍ਹਾਂ ਲਾਗੂ ਹੋਣ ਤੋਂ ਬਾਅਦ ਪੰਜਾਬ ਸਰਕਾਰ ਦੇ ਖਰਚੇ ਵਿੱਚ ਪ੍ਰਤੀ ਮਹੀਨਾ ਲਗਭਗ 900 ਕਰੋੜ ਰੁਪਏ ਦਾ ਵਾਧਾ ਹੋਵੇਗਾ।

ਮਹਿਲਾ ਅਤੇ ਬਾਲ ਵਿਕਾਸ ਨੇ ਯੋਜਨਾ ਭੇਜੀ ਹੈ

ਇਸ ਸਕੀਮ ਦੀ ਰੂਪ-ਰੇਖਾ ਇਸਤਰੀ ਤੇ ਬਾਲ ਵਿਕਾਸ ਵਿਭਾਗ (Department of Women and Child Developmen) ਵੱਲੋਂ ਤਿਆਰ ਕੀਤੀ ਗਈ ਹੈ। ਜਿਸ ਦੀ ਰੂਪ-ਰੇਖਾ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜ ਦਿੱਤੀ ਗਈ ਹੈ। ਜਲਦੀ ਹੀ ਹਰ ਪਹਿਲੂ ਦੀ ਘੋਖ ਕਰਕੇ ਇਹ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੀ ਜਾਵੇਗੀ। ਉਨ੍ਹਾਂ ਦੇ ਦਸਤਖਤ ਨਾਲ ਇਹ ਸਕੀਮ ਪੰਜਾਬ ਵਿੱਚ ਲਾਗੂ ਕੀਤੀ ਜਾਵੇਗੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...