CM Announced: PSEB ਦੇ 8ਵੀਂ ਦੇ ਨਤੀਜਿਆਂ ‘ਚ ਕੁੜੀਆਂ ਨੇ ਮਾਰੀ ਬਾਜ਼ੀ, ਪੰਜਾਬ ਸਰਕਾਰ ਟਾਪਰ ਵਿਦਿਆਰਥਣਾਂ ਨੂੰ ਦੇਵੇਗੀ ਸਨਮਾਨ ਰਾਸ਼ੀ
ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਬਾਜ਼ੀ ਮਾਰੀ ਹੈ। ਸੀਐੱਮ ਭਗਵੰਤ ਸਿੰਘ ਮਾਨ ਵੱਲੋਂ ਟਾਪਰ ਵਿਦਿਆਰਥਣਾਂ ਨੂੰ 51 ਹਾਜ਼ਰ ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਨ ਕੀਤਾ ਗਿਆ ਹੈ।
ਮੁੱਖ ਮੰਤਰੀ ਮਾਨ ਵੱਲੋਂ ਸਨਮਾਨ ਰਾਸ਼ੀ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਦੇ ਨਤੀਜਿਆਂ ‘ਚ ਟਾਪਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਤਿੰਨਾਂ ਵਿਦਿਆਰਥਣਾਂ ਨੂੰ ਸਨਮਾਨ ਰਾਸ਼ੀ ਵਜੋਂ 51-51 ਹਾਜ਼ਰ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਟਾਪਰ ਵਿਦਿਆਰਥਣਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।Loading...
Unable to load recommendations.
Follow Us
