AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੇ ਲੋਕਾਂ ਦੀ ਹਰ ਸਮੱਸਿਆ ਫੋਨ ਦੀ ਇੱਕ ਘੰਟੀ ‘ਤੇ ਹੋਵੇਗੀ ਹੱਲ, ਸਰਕਾਰ ਨੇ ਇਹ ਕੀਤੀ ਪਲਾਨਿੰਗ

ਪੰਜਾਬ ਸਰਕਾਰ 10 ਦਸੰਬਰ ਤੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਜਿਸ ਦਾ ਉਦਘਾਟਨ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੁਧਿਆਣਾ ਵਿਖੇ ਕਰਨਗੇ। ਇਸ ਯੋਜਨਾ ਦੇ ਸ਼ੁਰੂ ਹੋਣ ਤੋਂ ਬਾਅਦ ਲੋਕਾਂ ਨੂੰ 42 ਸੇਵਾਵਾਂ ਘਰ ਬੈਠੇ ਹੀ ਮਿਲਣਗੀਆਂ ਪਰ ਇਨ੍ਹਾਂ 42 ਯੋਜਨਾਵਾਂ 'ਚ ਆਧਾਰ ਕਾਰਡ, ਈ-ਸਟੈਂਪ, ਆਰਮ ਲਾਇਸੈਂਸ ਵਰਗੀਆਂ ਤਿੰਨ ਸੇਵਾਵਾਂ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ। ਇੱਥੇ ਜਾਣਕਾਰੀ ਦਿੰਦਿਆਂ ਆਪ ਪਾਰਟੀ ਦੇ ਬੁਲਾਰੇ ਮਨਵਿੰਦਰ ਕੰਗ ਨੇ ਦੱਸਿਆ ਕਿ ਸ਼ਾਮ ਦੇ ਕੇਂਦਰ ਇਕੱਠੇ ਚੱਲਦੇ ਰਹਿਣਗੇ।

ਪੰਜਾਬ ਦੇ ਲੋਕਾਂ ਦੀ ਹਰ ਸਮੱਸਿਆ ਫੋਨ ਦੀ ਇੱਕ ਘੰਟੀ 'ਤੇ ਹੋਵੇਗੀ ਹੱਲ, ਸਰਕਾਰ ਨੇ ਇਹ ਕੀਤੀ ਪਲਾਨਿੰਗ
tv9-punjabi
| Updated On: 09 Dec 2023 13:04 PM IST
Share

ਪੰਜਾਬ ਨਿਊਜ। ਪੰਜਾਬ ਸਰਕਾਰ ਲੋਕਾਂ ਨੂੰ ਹਰ ਸੁਵਿਧਾ ਦੇਣ ਲਈ ਵਚਨਬੱਧ ਹੈ। ਇਸ ਕਾਰਨ ਸਰਕਾਰ ਨੇ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਦੇ ਸ਼ੁਰੂ ਹੋਣ ਤੋਂ ਬਾਅਦ ਲੋਕਾਂ ਨੂੰ ਘਰ ਬੈਠੇ 42 ਸੇਵਾਵਾਂ ਮਿਲਣਗੀਆਂ ਪਰ ਇਨ੍ਹਾਂ 42 ਯੋਜਨਾਵਾਂ ‘ਚ ਆਧਾਰ ਕਾਰਡ,(Aadhaar Card) ਈ-ਸਟੈਂਪ, ਆਰਮ ਲਾਇਸੈਂਸ ਵਰਗੀਆਂ ਤਿੰਨ ਸੇਵਾਵਾਂ ਸ਼ਾਮਲ ਨਹੀਂ ਕੀਤੀਆਂ ਜਾਣਗੀਆਂ।

ਇੱਥੇ ਜਾਣਕਾਰੀ ਦਿੰਦੇ ਹੋਏ ‘ਆਪ’ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਦੱਸਿਆ ਕਿ ਸਾਂਝ ਕੇਂਦਰ ਮਿਲ ਕੇ ਚੱਲਦਾ ਰਹੇਗਾ। ਨੇ ਦੱਸਿਆ ਕਿ ਇਸ ਸਕੀਮ ਦਾ ਟਰਾਇਲ ਸੰਗਰੂਰ ਵਿੱਚ ਪਹਿਲਾਂ ਹੀ ਚੱਲ ਰਿਹਾ ਸੀ। ਪਰ ਕੱਲ੍ਹ ਤੋਂ ਹੁਣ ਪੂਰੇ ਪੰਜਾਬ (Punjab) ਵਿੱਚ ਇਸ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇੱਥੇ ਉਨ੍ਹਾਂ ਇਹ ਵੀ ਦੱਸਿਆ ਕਿ ਭਾਵੇਂ ਇਹ ਕੰਮ ਇੱਕ ਆਊਟਸੋਰਸ ਕੰਪਨੀ ਨੂੰ ਦਿੱਤਾ ਗਿਆ ਹੈ ਪਰ ਸਰਕਾਰ ਵੱਲੋਂ ਇਸ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਸਮੇਂ-ਸਮੇਂ ਤੇ ਚੈਕਿੰਗ ਕੀਤੀ ਜਾਵੇਗੀ।

ਇਸ ਤਰ੍ਹਾਂ ਚਾਲੂ ਕੀਤੀ ਜਾਵੇਗੀ ਇਹ ਸਕੀਮ

ਪੰਜਾਬ ਸਰਕਾਰ (Punjab Govt) ਦੁਆਰਾ ਡੋਰ ਸਟੈਪ ਡਿਲੀਵਰੀ ਲਈ ਨੰਬਰ ਜਾਰੀ ਕੀਤੇ ਜਾਣ ਤੋਂ ਬਾਅਦ, ਲੋਕਾਂ ਨੂੰ ਪਹਿਲਾਂ ਉਸ ਨੰਬਰ ‘ਤੇ ਕਾਲ ਕਰਨਾ ਪਏਗਾ। ਇਸ ਤੋਂ ਬਾਅਦ ਨੰਬਰ ‘ਤੇ ਮੌਜੂਦ ਵਿਅਕਤੀ ਉਨ੍ਹਾਂ ਨੂੰ ਸੇਵਾ ਬਾਰੇ ਪੁੱਛੇਗਾ। ਇਸ ਤੋਂ ਬਾਅਦ ਕਰਮਚਾਰੀ ਨੂੰ ਘਰ ਆਉਣ ਦਾ ਸਮਾਂ ਪੁੱਛਿਆ ਜਾਵੇਗਾ। ਇਸ ਤੋਂ ਬਾਅਦ ਇਹ ਸੇਵਾ ਲੋਕਾਂ ਤੱਕ ਪਹੁੰਚੇਗੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...