ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਾਈਕੋਰਟ ਦੀ ਸਖ਼ਤੀ, ਐਕਸ਼ਨ ਮੋਡ ‘ਚ ਸਰਕਾਰ, ਖਰੀਦ ਏਜੰਸੀਆਂ ਨੂੰ ਲਿਖਿਆ ਪੱਤਰ

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 165.77 ਲੱਖ ਟਨ ਝੋਨਾ ਪੁੱਜ ਚੁੱਕਾ ਹੈ। ਇਸ ਵਿੱਚ 163.36 ਲੱਖ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਜਦੋਂਕਿ ਖਰੀਦੀ ਗਈ ਫਸਲ ਵਿੱਚੋਂ 141.92 ਲੱਖ ਟਨ ਦੀ ਲਿਫਟਿੰਗ ਹੋ ਚੁੱਕੀ ਹੈ। ਕਰੀਬ 22 ਲੱਖ ਟਨ ਫਸਲ ਮੰਡੀਆਂ ਵਿੱਚੋਂ ਚੁੱਕਣੀ ਬਾਕੀ ਹੈ। ਉਂਜ ਵੀ ਖਰੀਦ ਏਜੰਸੀਆਂ ਮੰਡੀਆਂ ਵਿੱਚ ਕੰਮ ਕਰ ਰਹੀਆਂ ਹਨ।

ਹਾਈਕੋਰਟ ਦੀ ਸਖ਼ਤੀ, ਐਕਸ਼ਨ ਮੋਡ ‘ਚ ਸਰਕਾਰ, ਖਰੀਦ ਏਜੰਸੀਆਂ ਨੂੰ ਲਿਖਿਆ ਪੱਤਰ
ਝੋਨੇ ਦੀ ਖ਼ਰੀਦ
Follow Us
tv9-punjabi
| Published: 21 Nov 2024 07:49 AM

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਸੂਬਾ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਹੁਣ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਲਿਫਟਿੰਗ ਸਬੰਧੀ ਖਰੀਦ ਏਜੰਸੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ।

ਪੱਤਰ ਵਿੱਚ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੱਤਾ ਗਿਆ ਹੈ। ਨਾਲ ਹੀ ਏਜੰਸੀਆਂ ਨੂੰ ਸਪੱਸ਼ਟ ਕਿਹਾ ਗਿਆ ਹੈ ਕਿ ਕਿਸੇ ਵੀ ਹਾਲਤ ਵਿੱਚ 26 ਨਵੰਬਰ ਤੱਕ ਮੰਡੀਆਂ ਵਿੱਚੋਂ ਫ਼ਸਲ ਦੀ ਚੁਕਾਈ ਕਰ ਲਈ ਜਾਵੇ। ਫਸਲ ਦੀ ਖਰੀਦ ਦੇ 72 ਘੰਟਿਆਂ ਦੇ ਅੰਦਰ ਲਿਫਟਿੰਗ ਯਕੀਨੀ ਬਣਾਈ ਜਾਵੇ। ਤਾਂ ਜੋ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

22 ਲੱਖ ਟਨ ਝੋਨਾ ਚੁੱਕਣਾ ਬਾਕੀ

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 165.77 ਲੱਖ ਟਨ ਝੋਨਾ ਪੁੱਜ ਚੁੱਕਾ ਹੈ। ਇਸ ਵਿੱਚ 163.36 ਲੱਖ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਜਦੋਂਕਿ ਖਰੀਦੀ ਗਈ ਫਸਲ ਵਿੱਚੋਂ 141.92 ਲੱਖ ਟਨ ਦੀ ਲਿਫਟਿੰਗ ਹੋ ਚੁੱਕੀ ਹੈ। ਕਰੀਬ 22 ਲੱਖ ਟਨ ਫਸਲ ਮੰਡੀਆਂ ਵਿੱਚੋਂ ਚੁੱਕਣੀ ਬਾਕੀ ਹੈ। ਉਂਜ ਵੀ ਖਰੀਦ ਏਜੰਸੀਆਂ ਮੰਡੀਆਂ ਵਿੱਚ ਕੰਮ ਕਰ ਰਹੀਆਂ ਹਨ।

ਇਸ ਵਾਰ ਝੋਨੇ ਦੀ ਲਿਫਟਿੰਗ ਦਾ ਮੁੱਦਾ ਸ਼ੁਰੂ ਤੋਂ ਹੀ ਗਰਮ ਰਿਹਾ। ਇਸ ਮਾਮਲੇ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਇੱਕ ਦੂਜੇ ਦੇ ਆਹਮੋ-ਸਾਹਮਣੇ ਰਹੇ ਹਨ । ਇਸ ਦੇ ਨਾਲ ਹੀ ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ। ਅਦਾਲਤ ਨੇ ਦੋਵਾਂ ਸਰਕਾਰਾਂ ਨੂੰ ਮਿਲ ਕੇ ਮਾਮਲਾ ਸੁਲਝਾਉਣ ਦਾ ਹੁਕਮ ਦਿੱਤਾ ਸੀ।

ਕਿਸਾਨਾਂ ਨੇ ਕੀਤਾ ਸੀ ਉਮੀਦਵਾਰਾਂ ਦਾ ਵਿਰੋਧ

ਇਸ ਦੇ ਨਾਲ ਹੀ 20 ਨਵੰਬਰ ਨੂੰ ਸੂਬੇ ਦੀਆਂ ਚਾਰ ਸੀਟਾਂ ‘ਤੇ ਹੋਈਆਂ ਉਪ ਚੋਣਾਂ ‘ਚ ਵੀ ਇਹ ਮੁੱਦਾ ਉੱਠਿਆ ਸੀ। ਹਾਲਾਤ ਇਹ ਸਨ ਕਿ ਬਰਨਾਲਾ ਅਤੇ ਗਿੱਦੜਬਾਹ ਵਿੱਚ ਵੀ ਕਿਸਾਨਾਂ ਨੇ ਇਸ ਮੁੱਦੇ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰਾਂ ਖ਼ਿਲਾਫ਼ ਚੋਣ ਪ੍ਰਚਾਰ ਕੀਤਾ ਸੀ। ਉਧਰ ਕਿਸਾਨ ਜੱਥੇਬੰਦੀਆਂ ਨੇ ਸਰਕਾਰ ਨੂੰ ਸੰਘਰਸ਼ ਨੂੰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨ ਆਗੂਆਂ ਵੱਲੋਂ ਮੰਡੀਆਂ ਦੇ ਦੌਰੇ ਵੀ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਸਮਝਿਆ ਜਾ ਸਕੇ।

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਦੌਰਾਨ ਗੁਰਦਾਸਪੁਰ 'ਚ 'ਆਪ'-ਕਾਂਗਰਸ ਵਰਕਰਾਂ 'ਚ ਕਿਉਂ ਹੋਈ ਝੜਪ?
ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਦੌਰਾਨ ਗੁਰਦਾਸਪੁਰ 'ਚ 'ਆਪ'-ਕਾਂਗਰਸ ਵਰਕਰਾਂ 'ਚ ਕਿਉਂ ਹੋਈ ਝੜਪ?...
ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੰਗ ਰਹੇ ਹਨ ਮੁਆਫੀ, ਕਿਉਂ?
ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੰਗ ਰਹੇ ਹਨ ਮੁਆਫੀ, ਕਿਉਂ?...
ਪੰਜਾਬ 'ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!
ਪੰਜਾਬ 'ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!...
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਚੰਡੀਗੜ੍ਹ 'ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਚੰਡੀਗੜ੍ਹ 'ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!...
"ਮੈਂ ਗਾਣੇ ਗਾਣਾ ਛੱਡ ਦਿਆਂਗਾ" ,ਤੇਲੰਗਾਨਾ ਸਰਕਾਰ ਦੇ ਨੋਟਿਸ 'ਤੇ ਦਿਲਜੀਤ ਦੋਸਾਂਝ ਨੇ ਦਿੱਤਾ ਜਵਾਬ, "ਮੈਂ ਗਾਣੇ ਗਾਣਾ ਛੱਡ ਦਿਆਂਗਾ
WHO ਦਾ ਉਹ ਨਿਯਮ... ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ
WHO ਦਾ ਉਹ ਨਿਯਮ... ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ...
ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਦਿੱਤੀ ਜ਼ਮੀਨ ਨੂੰ ਲੈ ਕੇ ਪੰਜਾਬ-ਹਰਿਆਣਾ 'ਚ ਟਕਰਾਅ, ਹਾਲਾਤ ਵਿਗੜੇ !
ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਦਿੱਤੀ ਜ਼ਮੀਨ ਨੂੰ ਲੈ ਕੇ ਪੰਜਾਬ-ਹਰਿਆਣਾ 'ਚ ਟਕਰਾਅ, ਹਾਲਾਤ ਵਿਗੜੇ !...
ਹਰਿਆਣਾ ਨੂੰ ਜ਼ਮੀਨ ਦੇਣ 'ਤੇ ਹੰਗਾਮਾ: ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ 'ਚ ਕਿਉਂ ਹੰਗਾਮਾ?
ਹਰਿਆਣਾ ਨੂੰ ਜ਼ਮੀਨ ਦੇਣ 'ਤੇ ਹੰਗਾਮਾ: ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ 'ਚ ਕਿਉਂ ਹੰਗਾਮਾ?...
ਪਰਾਲੀ ਦੇ ਮੁੱਦੇ ਨੂੰ ਲੈ ਕੇ ਭੜਕੇ CM ਮਾਨ, ਕਿਹਾ- ਇਸ ਮੁੱਦੇ ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ
ਪਰਾਲੀ ਦੇ ਮੁੱਦੇ ਨੂੰ ਲੈ ਕੇ ਭੜਕੇ CM ਮਾਨ, ਕਿਹਾ- ਇਸ ਮੁੱਦੇ ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ...
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ...
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ...
ਮੋਸਟ ਵਾਂਟੇਡ ਅਰਸ਼ ਡੱਲਾ ਗ੍ਰਿਫ਼ਤਾਰ , ਕਿਵੇਂ ਹੈ ਲਾਰੇਂਸ ਬਿਸ਼ਨੋਈ ਤੋਂ ਵੀ ਜਿਆਦਾ ਖਤਰਨਾਕ ?
ਮੋਸਟ ਵਾਂਟੇਡ ਅਰਸ਼ ਡੱਲਾ ਗ੍ਰਿਫ਼ਤਾਰ , ਕਿਵੇਂ ਹੈ ਲਾਰੇਂਸ ਬਿਸ਼ਨੋਈ ਤੋਂ ਵੀ ਜਿਆਦਾ ਖਤਰਨਾਕ ?...
ਨਵਜੋਤ ਸਿੰਘ ਸਿੱਧੂ ਦੀ ਵਾਪਸੀ ਨੇ ਮਚਾਈ ਹਲਚਲ, ਕੁਰਸੀ ਖੁੱਸਣ ਦੇ ਡਰੋਂ ਕੌਣ ਪ੍ਰੇਸ਼ਾਨ?
ਨਵਜੋਤ ਸਿੰਘ ਸਿੱਧੂ ਦੀ ਵਾਪਸੀ ਨੇ ਮਚਾਈ ਹਲਚਲ, ਕੁਰਸੀ ਖੁੱਸਣ ਦੇ ਡਰੋਂ ਕੌਣ ਪ੍ਰੇਸ਼ਾਨ?...
Ravneet Singh Bittu: ਰਵਨੀਤ ਸਿੰਘ ਦੇ ਕਿਹੜੇ ਬਿਆਨ ਨੇ ਮਚਾਈ ਸਿਆਸੀ ਹਲਚਲ?
Ravneet Singh Bittu: ਰਵਨੀਤ ਸਿੰਘ ਦੇ ਕਿਹੜੇ ਬਿਆਨ ਨੇ ਮਚਾਈ ਸਿਆਸੀ ਹਲਚਲ?...