ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹਾਈਕੋਰਟ ਦਾ ਅਹਿਮ ਫੈਸਲਾ,ਪਤਨੀ ਵਾਂਗ ਰਹਿਣ ਵਾਲੀ ਔਰਤ ਵੀ ਗੁਜ਼ਾਰਾ ਭੱਤੇ ਦੀ ਹੱਕਦਾਰ

Punjab Haryana High Court: ਯਮੁਨਾਨਗਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਫੈਮਿਲੀ ਕੋਰਟ ਦੁਆਰਾ ਤੈਅ 6000 ਰੁਪਏ ਗੁਜ਼ਾਰਾ ਭੱਤੇ ਨੂੰ ਪਟੀਸ਼ਨ ਪਾ ਕੇ ਚੁਣੌਤੀ ਦਿੱਤੀ ਸੀ। ਪਟੀਸ਼ਨ 'ਚ ਕਿਹਾ ਗਿਆ ਸੀ ਕਿ ਗੁਜ਼ਾਰਾ ਭੱਦੇ ਦਾ ਦਾਅਵਾ ਸਿਰਫ਼ ਕਾਨੂੰਨੀ ਤੌਰ 'ਤੇ ਵਿਆਹੀ ਪਤਨੀ ਹੀ ਕਰ ਸਕਦੀ ਹੈ। ਪਟੀਸ਼ਨਰ ਨੇ ਇਹ ਵੀ ਕਿਹਾ ਕਿ ਜਿਸ ਔਰਤ ਨੇ ਉਸ ਨੂੰ ਆਪਣਾ ਪਤੀ ਦੱਸਿਆ ਹੈ ਉਸ ਨਾਲ ਉਸ ਦਾ ਵਿਆਹ ਪੰਜਾਬ ਦੇ ਇੱਕ ਗੁਰਦੁਆਰੇ 'ਚ ਹੋਇਆ ਸੀ।

ਹਾਈਕੋਰਟ ਦਾ ਅਹਿਮ ਫੈਸਲਾ,ਪਤਨੀ ਵਾਂਗ ਰਹਿਣ ਵਾਲੀ ਔਰਤ ਵੀ ਗੁਜ਼ਾਰਾ ਭੱਤੇ ਦੀ ਹੱਕਦਾਰ
ਪੰਜਾਬ ਹਰਿਆਣਾ ਹਾਈਕੋਰਟ ਦੀ ਤਸਵੀਰ
Follow Us
tv9-punjabi
| Updated On: 22 Apr 2024 14:48 PM

Punjab Haryana High Court: ਪੰਜਾਬ-ਹਰਿਆਣਾ ਹਾਈਕੋਰਟ ਨੇ ਗੁਜ਼ਾਰਾ ਭੱਤੇ ਨੂੰ ਲੈ ਕੇ ਇੱਕ ਅਹਿਮ ਫੈਸਲਾ ਸੁਣਾਇਆ ਹੈ। ਉਸ ਨੇ ਸਪੱਸ਼ਟ ਕੀਤਾ ਹੈ ਕਿ ਲੰਬੇ ਸਮੇਂ ਤੱਕ ਪਤੀ-ਪਤਨੀ ਦੇ ਰੂਪ ‘ਚ ਇਕੱਠੇ ਰਹਿਣਾ ਵਾਲਿਆਂ ਵਿੱਚ ਗੁਜ਼ਾਰਾ ਭੱਤੇ ਨੂੰ ਲੈ ਕੇ ਦਾਅਵਾ ਕੀਤਾ ਜਾ ਸਕਦਾ ਹੈ। ਕੋਰਟ ਨੇ ਕਿਹਾ ਕਿ ਗੁਜਾਰਾ ਭੱਤਾ ਇੱਕ ਕਲਿਆਣਕਾਰੀ ਪ੍ਰਣਾਲੀ ਹੈ। ਅਜਿਹੀ ਸਥਿਤੀ ‘ਚ ਕਿਸੇ ਕੁਝ ਵੀ ਵੱਖ ਤੋਂ ਸਾਬਤ ਕਰਨਾ ਦੀ ਲੋੜ ਨਹੀਂ ਹੋਵੇਗੀ।

ਯਮੁਨਾਨਗਰ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਫੈਮਿਲੀ ਕੋਰਟ ਦੁਆਰਾ ਤੈਅ 6000 ਰੁਪਏ ਗੁਜ਼ਾਰਾ ਭੱਤੇ ਨੂੰ ਪਟੀਸ਼ਨ ਪਾ ਕੇ ਚੁਣੌਤੀ ਦਿੱਤੀ ਸੀ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਗੁਜ਼ਾਰਾ ਭੱਦੇ ਦਾ ਦਾਅਵਾ ਸਿਰਫ਼ ਕਾਨੂੰਨੀ ਤੌਰ ‘ਤੇ ਵਿਆਹੀ ਪਤਨੀ ਹੀ ਕਰ ਸਕਦੀ ਹੈ। ਪਟੀਸ਼ਨਰ ਨੇ ਇਹ ਵੀ ਕਿਹਾ ਕਿ ਜਿਸ ਔਰਤ ਨੇ ਉਸ ਨੂੰ ਆਪਣਾ ਪਤੀ ਦੱਸਿਆ ਹੈ ਉਸ ਨਾਲ ਉਸ ਦਾ ਵਿਆਹ ਪੰਜਾਬ ਦੇ ਇੱਕ ਗੁਰਦੁਆਰੇ ‘ਚ ਹੋਇਆ ਸੀ। ਨਾਲ ਹੀ ਇਹ ਔਰਤ ਧਰਮ ਪੱਥੋਂ ਮੁਸਲਮਾਨ ਹੈ। ਪਟੀਸ਼ਨਰ ਨੇ ਕਿਹਾ ਕਿ ਇਹ ਔਰਤ ਉਸ ਦੀ ਕਿਰਾਏਦਾਰ ਹੈ ਅਤੇ ਜਾਇਦਾਦ ਦੇ ਲਾਲਚ ‘ਚ ਉਸ ਨੂੰ ਆਪਣਾ ਪਤੀ ਦੱਸ ਰਹੀ ਹੈ।

ਇਹ ਵੀ ਪੜ੍ਹੋ: ਸ਼ੰਭੂ ਬਾਰਡਰ ਤੇ 6 ਦਿਨਾਂ ਤੋਂ ਰੇਲਵੇ ਟਰੈਕ ਜਾਮ, ਕਿਸਾਨਾਂ ਦੀ ਅੱਜ ਜੀਂਦ ਚ ਮਹਾਪੰਚਾਇਤ

ਕੋਰਟ ਨੇ ਰੱਦ ਕੀਤੀਆਂ ਇਹ ਦਲੀਲਾਂ

ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਪੰਜਾਬ-ਹਰਿਆਣਾ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ। ਕੋਰਟ ਨੇ ਕਿਹਾ ਕਿ ਪਟੀਸ਼ਨਕਰਤਾ ਨੇ ਜ਼ਮਾਨਤ ਦੇ ਸਮੇਂ ਮੰਨਿਆ ਸੀ ਕਿ ਔਰਤ ਉਸ ਦੀ ਪਤਨੀ ਹੈ। ਵਿਆਹ ਗੁਰਦੁਆਰੇ ‘ਚ ਹੋਇਆ ਸੀ ਜਾਂ ਲੋੜੀਂਦੀਆਂ ਰਸਮਾਂ ਪੂਰੀਆਂ ਨਹੀਂ ਹੋਈਆਂ ਸਨ ਇਸ ਦਲੀਲ ਦੇ ਆਧਾਰ ‘ਤੇ ਗੁਜਾਰੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕੋਈ ਵੀ ਔਰਤ ਲੰਬੇ ਸਮੇਂ ਤੱਕ ਪਤਨੀ ਵਜੋਂ ਰਹਿੰਦੀ ਹੈ ਤਾਂ ਉਹ ਗੁਜ਼ਾਰੇ ਲਈ ਯੋਗ ਹੋ ਜਾਂਦੀ ਇਸ ਦੇ ਲਈ ਵਿਆਹ ਨੂੰ ਸਾਬਤ ਕਰਨ ਲਈ ਲੋੜੀਂਦੇ ਸਬੂਤ ਦੇਣ ਦੀ ਵੀ ਜ਼ਰੂਰਤ ਨਹੀਂ ਹੈ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories