AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Kurki: ਪੰਜਾਬ ਕਿਸਾਨ ਯੂਨੀਅਨ ਵੱਲੋਂ ਸ਼ਹਿਰ ਅੰਦਰ ਰੁਕਵਾਈ ਗਈ ਕੁਰਕੀ

Kurki: ਪੰਜਾਬ ਕਿਸਾਨ ਯੂਨੀਅਨ ਵੱਲੋਂ ਸ਼ਹਿਰ ਅੰਦਰ ਕੁਰਕੀ ਰੁਕਵਾਈ ਗਈ। 4 ਸਾਲ ਪਹਿਲਾਂ ਕੰਚਨ ਦੇਵੀ ਦੇ ਨਾਮ 'ਤੇ ਪੰਜਾਬ ਨੈਸ਼ਨਲ ਬੈਂਕ ਤੋਂ ਲੋਨ ਲਿਆ ਗਿਆ ਸੀ। ਬਿਮਾਰੀ ਦੇ ਚਲਦਿਆਂ ਕੰਚਨ ਦੇਵੀ ਦੀ ਮੌਤ ਹੋ ਜਾਣ ਕਾਰਨ ਬੈਂਕ ਦੀਆਂ ਕਿਸਤਾਂ ਭਰਨ ਵਿੱਚ ਪਰਿਵਾਰ ਅਸਮਰੱਥ ਹੋ ਗਿਆ।

Kurki: ਪੰਜਾਬ ਕਿਸਾਨ ਯੂਨੀਅਨ ਵੱਲੋਂ ਸ਼ਹਿਰ ਅੰਦਰ ਰੁਕਵਾਈ ਗਈ ਕੁਰਕੀ
ਪੰਜਾਬ ਕਿਸਾਨ ਯੂਨੀਅਨ ਨੇ ਸ਼ਹਿਰ ਅੰਦਰ ਰੁਕਵਾਈ ਕੁਰਕੀ
tv9-punjabi
| Updated On: 09 Mar 2023 13:27 PM IST
Share
ਭੁਪਿੰਦਰ ਸਿੰਘ, ਮਾਨਸਾ: ਪੰਜਾਬ ਕਿਸਾਨ ਯੂਨੀਅਨ (Punjab Kisan Union) ਦੇ ਸ਼ਹਿਰੀ ਆਗੂ ਮੱਖਣ ਸਿੰਘ ਮਾਨ ਤੇ ਬਲਾਕ ਆਗੂ ਗੁਰਮੁੱਖ ਸਿੰਘ ਗੋਗੀ ਦੀ ਅਗਵਾਈ ਵਿੱਚ ਵਾਰਡ ਨਬੰਰ 23 ਬਾਬਾ ਭਾਈ ਗੁਰਦਾਸ ਕਾਲੋਨੀ ਦੇ ਵਸਨੀਕ ਮਹਾਜਨ ਪਰਿਵਾਰ ਦੀ ਬੈਂਕ ਵੱਲੋਂ ਕੁਰਕੀ ਰੋਕੀ ਗਈ। ਆਗੂਆਂ ਨੇ ਕਿਹਾ ਕਿ 4 ਸਾਲ ਪਹਿਲਾਂ ਕੰਚਨ ਦੇਵੀ ਦੇ ਨਾਮ ‘ਤੇ ਪੰਜਾਬ ਨੈਸ਼ਨਲ ਬੈਂਕ ਤੋਂ ਲੋਨ ਲਿਆ ਗਿਆ ਸੀ। ਬਿਮਾਰੀ ਦੇ ਚਲਦਿਆਂ ਕੰਚਨ ਦੇਵੀ ਦੀ ਮੌਤ ਹੋ ਜਾਣ ਕਾਰਨ ਬੈਂਕ ਦੀਆਂ ਕਿਸਤਾਂ ਭਰਨ ਵਿੱਚ ਪਰਿਵਾਰ ਅਸਮਰੱਥ ਹੋ ਗਿਆ।

ਬੈਂਕ ਨੇ ਘਰ ਕੁਰਕ ਕਰਨ ਲਈ ਭੇਜੇ ਨੋਟਿਸ

ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੰਚਨ ਦੇਵੀ ਪਰਿਵਾਰ ਵਿੱਚ ਦੋ ਬੱਚੇ ਬਜੁਰਗ ਮਾਤਾ ਹਨ। ਜਿੰਨਾਂ ਤੋਂ ਲੜੀਵਾਰ ਕਿਸਤ ਨਾ ਭਰੀ ਜਾਣ ਕਾਰਨ ਬੈਂਕ ਵੱਲੋਂ ਬਜਾਏ ਸਮਾਂ ਦੇਣ ਦੇ ਘਰ ਕੁਰਕ ਕਰਨ ਦੇ ਨੋਟਿਸ (Notice) ਭੇਜੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨ ਯੂਨੀਅਨ ਕਿਸੇ ਵੀ ਵਰਗ ਦੇ ਸ਼ਹਿਰੀ ਜਾਂ ਪੇਂਡੂ ਪਰਿਵਾਰ ਦੀ ਬੈਂਕ ਦੇ ਲੈਣ ਦੇਣ ਵਿੱਚ ਘਰ ਤੇ ਦੁਕਾਨ ਦੀ ਕੁਰਕੀ ਨਹੀਂ ਹੋਣ ਦੇਵੇਗੀ। ਇਸ ਐਲਾਨ ਦੇ ਚਲਦਿਆਂ ਹੀ ਆਗੂਆਂ ਵੱਲੋਂ ਅਗਵਾਈ ਕਰਦਿਆਂ ਬੈਂਕ ਨੂੰ ਚਣੌਤੀ ਦਿੱਤੀ ਗਈ ਤੇ ਬਾਵਜੂਦ ਨੋਟਿਸ ਦੇ ਕੋਈ ਅਧਿਕਾਰੀ ਘਰ ਕੁਰਕ ਕਰਨ ਨਹੀਂ ਪੁੱਜਾ।

ਸਰਕਾਰ ਨੂੰ ਕਿਸਾਨਾਂ, ਮਜ਼ਦੂਰਾਂ ਵੱਲ ਧਿਆਨ ਦੇਣਾ ਚਾਹੀਦਾ ਹੈ

ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਦਾ ਕਹਿਣ ਹੈ ਕਿ ਸਰਕਾਰਾਂ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਦਾ ਕਰਜ਼ਾ ਮਾਫ ਕਰਕੇ ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇ ਸਕਦੀ ਹੈ ਤਾਂ ਛੋਟੇ ਵਪਾਰੀ, ਕਿਸਾਨਾਂ ਤੇ ਮਜ਼ਦੂਰਾਂ ਨੂੰ ਵੀ ਰਾਹਤ ਦੇਣੀ ਚਾਹੀਦੀ ਹੈ। ਪੰਜਾਬ ਕਿਸਾਨ ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਜੇਕਰ ਵਪਾਰੀ ਦੁਕਾਨਦਾਰ ਕਿਸਾਨ, ਮਜ਼ਦੂਰਾਂ ਵੱਲ ਧਿਆਨ ਨਹੀਂ ਦੇਵੇਗੀ ਤਾਂ ਸਭ ਮਿਲ ਕੇ ਸਰਕਾਰ ਖਿਲਾਫ ਜੋਰਦਾਰ ਪ੍ਰਦਰਸ਼ਨ (Protest) ਕਰਾਂਗੇ। ਜਿਸ ਦੀ ਜ਼ਿੰਮੇਵਾਰ ਸਿਰਫ ਸੂਬਾ ਸਰਕਾਰ ਹੋਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...