AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗੱਡੇ ‘ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਤੇਲ ਦੇ ਰੇਟਾਂ ਖਿਲਾਫ਼ ਮੋਦੀ ਸਰਕਾਰ ਖਿਲਾਫ਼ ਪ੍ਰਦਰਸ਼ਨ

ਨਗਰ ਨਿਗਮ ਚੋਣਾਂ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਗੱਡੇ 'ਤੇ ਵੋਟ ਪਾਉਣ ਲਈ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਅਸੀਂ ਮੋਦੀ ਸਰਕਾਰ ਵੱਲੋਂ ਲਗਾਤਾਰ ਵਧਾਏ ਜਾ ਰਹੇ ਤੇਲ ਦੇ ਰੇਟਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਾਂ।

ਗੱਡੇ 'ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਤੇਲ ਦੇ ਰੇਟਾਂ ਖਿਲਾਫ਼ ਮੋਦੀ ਸਰਕਾਰ ਖਿਲਾਫ਼ ਪ੍ਰਦਰਸ਼ਨ
ਗੱਡੇ ‘ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ
tv9-punjabi
| Updated On: 26 May 2026 15:09 PM IST
Share

ਪੰਜਾਬ ‘ਚ ਅੱਜ ਨਗਰ ਨਿਗਮ ਚੋਣਾਂ ਲਈ ਵੋਟਿੰਗ ਹੋ ਰਹੀ ਹੈ। 8 ਨਗਰ ਨਿਗਮ, 75 ਨਗਰ ਕੌਂਸਲਾਂ ਤੇ 20 ਨਗਰ ਪੰਚਾਇਤਾਂ ‘ਤੇ ਵੋਟਿੰਗ ਲਈ ਲੋਕ ਉਤਸ਼ਾਹਿਤ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਅੱਜ ਲੂ ਦਾ ਆਰੇਂਜ ਤੇ ਯੈਲੋ ਅਲਰਟ ਹੈ, ਪਰ ਇਸ ਦੇ ਬਾਵਜੂਦ ਲੋਕ ਵੱਧ-ਚੜ੍ਹ ਕੇ ਵੋਟਿੰਗ ਕਰਨ ਲਈ ਪਹੁੰਚ ਰਹੇ ਹਨ।

ਇਸ ਦੌਰਾਨ ਵੱਡੇ ਰਾਜਨੀਤਿਕ ਚਿਹਰਿਆਂ ਨੇ ਵੀ ਆਪਣੀ ਵੋਟ ਭੁਗਤਾਈ। ਪਠਾਨਕੋਟ ‘ਚ ਭਾਜਾਪਾ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ, ਬਟਾਲਾ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੈਰੀ ਕਲਸੀ, ਬਰਨਾਲਾ ‘ਚ ਲੋਕ ਸਭਾ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਤੇ ਮੁਕਤਸਰ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਵੋਟ ਭੁਗਤਾਈ।

ਗੱਡੇ ‘ਤੇ ਵੋਟ ਪਾਉਣ ਪਹੁੰਚੇ ਵੜਿੰਗ

ਨਗਰ ਨਿਗਮ ਚੋਣਾਂ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਗੱਡੇ ‘ਤੇ ਵੋਟ ਪਾਉਣ ਲਈ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਅਸੀਂ ਮੋਦੀ ਸਰਕਾਰ ਵੱਲੋਂ ਲਗਾਤਾਰ ਵਧਾਏ ਜਾ ਰਹੇ ਤੇਲ ਦੇ ਰੇਟਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਾਂ।

ਰਾਜਾ ਵੜਿੰਗ ਨੇ ਮੰਗ ਕੀਤੀ ਕਿ ਅਸੀਂ ਪੈਟਰੋਲ ਤੇ ਡੀਜ਼ਲ ‘ਚ ਕਰੀਬ 7 ਰੁਪਏ ਦੇ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕਰਦੇ ਹਾਂ। ਜਦੋਂ ਕੱਚੇ ਤੇਲ ਦੀ ਕੀਮਤ ਘੱਟ ਹੈ ਤਾਂ ਸਰਕਾਰ ਨੇ ਇਸ ਦਾ ਲਾਭ ਲੋਕਾਂ ਨੂੰ ਨਹੀਂ ਦਿੱਤਾ। ਅੱਜ ਦੇ ਦਿਨ, ਕੱਚੇ ਤੇਲ ਦੀ ਕੀਮਤ ਸਾਲ 2014 ਦੇ ਮੁਕਾਬਲੇ ਘੱਟ ਹੈ, ਪਰ ਤੇਲ ਦੀਆਂ ਕੀਮਤਾਂ ਲਗਾਤਾਰ ਵਧਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਹਫ਼ਤੇ ਵੀ ਵਿਸ਼ਵਿਆਪੀ ਕੱਚੇ ਤੇਲ ਦੀਆਂ ਕੀਮਤਾਂ ਘਟੀਆਂ ਹਨ, ਪਰ ਮੋਦੀ ਜੀ ਪੈਟਰੋਲ-ਡੀਜ਼ਲ ਦੇ ਰੇਟ ਵਧਾ ਰਹੇ ਹਨ। ਦੇਸ਼ ਦੇ ਲੋਕ ਮਹਿੰਗਾਈ ਨਾਲ ਜੂਝ ਰਹੇ ਹਨ, ਆਵਾਜਾਈ ਦੀ ਕੀਮਤ ਵੱਧ ਗਈ ਹੈ, ਰੋਜ਼ਾਨਾ ਦੇ ਇਸਤੇਮਾਲ ਦੀਆਂ ਚੀਜ਼ਾਂ ਦੇ ਭਾਅ ਵੀ ਵੱਧ ਗਏ ਹਨ। ਲੋਕ ਵਿਰੋਧੀ ਲੁੱਟ ਰੁਕਣੀ ਚਾਹੀਦੀ ਹੈ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......