AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਮਾਨਸੂਨ ਸਮੇਂ ਸਿਰ ਪਹੁੰਚਣ ਦੀ ਪ੍ਰਬਲ ਸੰਭਾਵਨਾ, ਮੌਸਮ ਮਾਹਿਰ ਨੇ ਕੀ ਕਿਹਾ?

ਮੌਸਮ ਮਾਹਿਰ ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਦਰਜ ਕੀਤੀ ਗਈ ਬਾਰਿਸ਼, ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨਸ ਹੋ ਰਹੀ ਹੈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਵੀ ਇਸੇ ਤਰ੍ਹਾਂ ਦੇ ਮੌਸਮੀ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ ਤੇ ਕਿਸਾਨਾਂ ਨੂੰ ਲਾਭ ਹੋਵੇਗਾ।

ਪੰਜਾਬ 'ਚ ਮਾਨਸੂਨ ਸਮੇਂ ਸਿਰ ਪਹੁੰਚਣ ਦੀ ਪ੍ਰਬਲ ਸੰਭਾਵਨਾ, ਮੌਸਮ ਮਾਹਿਰ ਨੇ ਕੀ ਕਿਹਾ?
ਸੰਕੇਤਕ ਤਸਵੀਰ
rajinder-arora-ludhiana
| Updated On: 22 Jun 2026 15:32 PM IST
Share

ਮਾਨਸੂਨ ਦੇ ਪੰਜਾਬ ‘ਚ ਸਮੇਂ ਸਿਰ ਪਹੁੰਚਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਇੱਕ ਜਾਂ ਦੋ ਦਿਨਾਂ ‘ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਅੱਜ ਅਤੇ ਕੱਲ੍ਹ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ, ਜਿਸ ‘ਚ ਕਈ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼, ਗਰਜ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਗਈ ਹੈ।

ਪਿਛਲੇ ਕੁੱਝ ਦਿਨਾਂ ਤੋਂ ਸੂਬੇ ਦਾ ਮੌਸਮ ਲਗਾਤਾਰ ਉਤਰਾਅ-ਚੜ੍ਹਾਅ ਕਰ ਰਿਹਾ ਹੈ। ਜਿੱਥੇ ਤੇਜ਼ ਧੁੱਪ ਕਾਰਨ ਤਾਪਮਾਨ ‘ਚ ਕਈ ਵਾਰ ਵਾਧਾ ਹੋ ਰਿਹਾ ਹੈ, ਉੱਥੇ ਹੀ ਬੱਦਲਵਾਈ ਤੇ ਬਾਰਿਸ਼ ਨਾਲ ਰਾਹਤ ਮਿਲ ਰਹੀੇ। ਬਾਰਿਸ਼ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਵੀ ਦਰਜ ਕੀਤੀ ਗਈ ਹੈ।

ਮੌਸਮ ਮਾਹਿਰ ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਦਰਜ ਕੀਤੀ ਗਈ ਬਾਰਿਸ਼, ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਹੋ ਰਹੀ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਵੀ ਇਸੇ ਤਰ੍ਹਾਂ ਦੇ ਮੌਸਮ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ ਤੇ ਕਿਸਾਨਾਂ ਨੂੰ ਲਾਭ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ‘ਚ ਮੌਨਸੂਨ ਦੇ ਸਮੇਂ ਸਿਰ ਪਹੁੰਚਣ ਦੀ ਸੰਭਾਵਨਾ ਹੈ, ਜਿਸ ਨਾਲ ਭਵਿੱਖ ‘ਚ ਬਾਰਿਸ਼ ਦੀ ਗਤੀਵਿਧੀ ‘ਚ ਵਾਧਾ ਹੋ ਸਕਦਾ ਹੈ।

ਆਉਣ ਵਾਲੇ ਦਿਨਾਂ ਦਾ ਮੌਸਮ

23 ਜੂਨਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

25 ਜੂਨਨੂੰ ਸੂਬੇ ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ ਤੇ ਨਾ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

Follow Us
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...