ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਮਿਲੇਗਾ CM ਰਕਸ਼ਕ ਐਵਾਰਡ, ਮੁਹਾਲੀ ਦੇ DSP ਗੁਰਸ਼ੇਰ ਸਿੰਘ ਸੰਧੂ ਤੇ ਇੰਸਪੈਕਟਰ ਸਿਮਰਜੀਤ ਸ਼ਾਮਲ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ ਮੁੱਖ ਮੰਤਰੀ ਮੈਡਲ ਫੌਰ ਆਉਟਸਟੈਂਡਿੰਗ ਡਿਵੋਸ਼ਨ ਫੌਰ ਡਿਊਟੀ ਲਈ ਸਨਮਾਨਿਤ ਕਰਨਗੇ। ਇਸ ਦੇ ਲਈ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਕੇ ਪੰਜਾਬ ਪੁਲਿਸ ਨੂੰ ਸੂਚਿਤ ਕੀਤਾ ਹੈ। ਇਨ੍ਹਾਂ ਸਾਰਿਆਂ ਦਾ ਸਨਮਾਨ ਸਮਾਰੋਹ ਪਟਿਆਲਾ ਵਿੱਚ ਹੀ ਹੋਵੇਗਾ। ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ 26 ਜਨਵਰੀ ਨੂੰ ਪਟਿਆਲਾ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਮਿਲੇਗਾ CM ਰਕਸ਼ਕ ਐਵਾਰਡ, ਮੁਹਾਲੀ ਦੇ DSP ਗੁਰਸ਼ੇਰ ਸਿੰਘ ਸੰਧੂ ਤੇ ਇੰਸਪੈਕਟਰ ਸਿਮਰਜੀਤ ਸ਼ਾਮਲ
ਸੰਕੇਤਿਕ ਤਸਵੀਰ (Photo Credit: tv9hindi.com)
Follow Us
abhishek-thakur
| Published: 20 Jan 2024 16:51 PM IST

ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ ਮੁੱਖ ਮੰਤਰੀ ਮੈਡਲ ਫੌਰ ਆਉਟਸਟੈਂਡਿੰਗ ਡਿਵੋਸ਼ਨ ਫੌਰ ਡਿਊਟੀ ਲਈ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਇਹ ਸਨਮਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦੇਣਗੇ। ਇਸ ਵਿੱਚ ਮੁਹਾਲੀ ਦੇ ਡੀਐਸਪੀ ਡਿਟੈਕਟਿਵ ਗੁਰਸ਼ੇਰ ਸਿੰਘ ਸੰਧੂ ਅਤੇ ਐਂਟੀ ਗੈਂਗਸਟਰ ਟੀਮ ਦੇ ਮੈਂਬਰ ਸਿਮਰਜੀਤ ਸਿੰਘ ਸਮੇਤ ਕੁੱਲ 14 ਹੋਰ ਅਧਿਕਾਰੀ ਸ਼ਾਮਲ ਹਨ। ਇਸ ਦੇ ਲਈ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਕੇ ਪੰਜਾਬ ਪੁਲਿਸ ਨੂੰ ਸੂਚਿਤ ਕੀਤਾ ਹੈ।

ਇਨ੍ਹਾਂ ਅਧਿਕਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਵੱਲੋਂ ਜਾਰੀ ਸੂਚੀ ਮੁਤਾਬਕ ਜਲੰਧਰ ਦੇਹਾਤ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਕਮਾਂਡੈਂਟ ਆਰਟੀਸੀ ਜਲੰਧਰ ਮਨਦੀਪ ਸਿੰਘ, ਕਮਾਂਡੈਂਟ ਆਰਟੀਸੀ ਜਲੰਧਰ, ਡੀਐਸਪੀ ਡਿਟੈਕਟਿਵ ਮੁਹਾਲੀ ਗੁਰਸ਼ੇਰ ਸਿੰਘ ਸੰਧੂ, ਇੰਸਪੈਕਟਰ ਹਰਵਿੰਦਰ ਸਿੰਘ ਰੀਡਰ ਡੀਜੀਪੀ, ਜ਼ੀਰਕਪੁਰ ਥਾਣਾ ਇੰਚਾਰਜ ਸਿਮਰਜੀਤ ਸਿੰਘ, ਸਬ ਇੰਸਪੈਕਟਰ ਸ. ਸੁਖਵਿੰਦਰ ਸਿੰਘ ਸਪੈਸ਼ਲ ਸੈੱਲ ਮੁਹਾਲੀ, ਸਬ-ਇੰਸਪੈਕਟਰ ਭੁਪਿੰਦਰ ਸਿੰਘ ਸੀ.ਆਈ.ਅੰਮ੍ਰਿਤਸਰ, ਸਬ-ਇੰਸਪੈਕਟਰ ਮੇਜਰ ਸਿੰਘ ਸਪੈਸ਼ਲ ਸੈੱਲ ਇੰਟੈਲੀਜੈਂਸ ਹੈੱਡਕੁਆਰਟਰ ਮੁਹਾਲੀ, ਜਸਜੀਤ ਸਿੰਘ ਸਬ-ਇੰਸਪੈਕਟਰ ਜਹਾਨ ਕਾਲਾ, ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਸਪੈਸ਼ਲ ਸੈੱਲ ਹੈੱਡ ਕੁਆਟਰ ਮੁਹਾਲੀ, ਸਬ-ਇੰਸਪੈਕਟਰ ਗੁਰਮੁਖ ਸਿੰਘ ਸਪੈਸ਼ਲ ਸੈੱਲ ਹੈੱਡਕੁਆਰਟਰ ਮੋਹਾਲੀ, ਸਬ-ਇੰਸਪੈਕਟਰ ਗੁਰਮੁਖ ਸਿੰਘ ਸਪੈਸ਼ਲ ਸੈੱਲ ਹੈੱਡਕੁਆਰਟਰ ਮੁਹਾਲੀ , ਸਬ ਇੰਸਪੈਕਟਰ ਅਮਨਦੀਪ ਵਰਮਾ ਮੁਹਾਲੀ, ਮਹਿੰਦਰਪਾਲ ਸਿੰਘ ਏ.ਐਸ.ਆਈ ਇੰਟੈਲੀਜੈਂਸ ਵਿੰਗ, ਕਾਂਸਟੇਬਲ ਪ੍ਰਦੀਪ ਸਿੰਘ ਐਸ.ਐਸ.ਓ.ਸੀ ਅੰਮ੍ਰਿਤਸਰ ਨੂੰ 26 ਜਨਵਰੀ ਨੂੰ ਸਨਮਾਨਿਤ ਕੀਤਾ ਜਾਵੇਗਾ।

ਪਟਿਆਲਾ ਵਿਖੇ ਹੋਵੇਗਾ ਸੂਬਾ ਪੱਧਰੀ ਸਮਾਗਮ

26 ਜਨਵਰੀ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਗਣਤੰਤਰ ਦਿਵਸ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਵਿੱਚ ਸ਼ਿਰਕਤ ਕਰਨਗੇ। ਉਹ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਦਾ ਸਨਮਾਨ ਕਰਨਗੇ। ਇਨ੍ਹਾਂ ਸਾਰਿਆਂ ਦਾ ਸਨਮਾਨ ਸਮਾਰੋਹ ਪਟਿਆਲਾ ਵਿੱਚ ਹੀ ਹੋਵੇਗਾ। ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ 26 ਜਨਵਰੀ ਨੂੰ ਪਟਿਆਲਾ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।

ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?...