AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁਕੇਰਿਆਂ ‘ਚ ਖੜੇ ਟਰਾਲੇ ਨਾਲ ਵੱਜੀ ਪੰਜਾਬ ਪੁਲਿਸ ਦੀ ਬੱਸ, 3 ਮੁਲਜ਼ਮਾਂ ਦੀ ਮੌਤ, CM ਮਾਨ ਨੇ ਜਤਾਇਆ ਦੁੱਖ, ਮਦਦ ਦਾ ਐਲਾਨ

ਇਸ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਜਿਹੜੇ ਮੁਲਾਜ਼ਮ ਮਾਮੂਲੀ ਜ਼ਖ਼ਮੀ ਹਨ ਉਹ ਮੁਕੇਰਿਆਂ ਦੇ ਸਿਵਲ ਹਸਪਤਾਲ ਵਿੱਚ ਜੇਰੇ ਇਲਾਜ਼ ਹਨ। ਮਿਲੀ ਜਾਣਕਾਰੀ ਮੁਤਾਬਕ ਮਹਿਲਾ ਕਾਂਸਟੇਬਲ ਸਣੇ 4 ਪੁਲਿਸ ਮੁਲਜ਼ਮਾਂ ਦੀ ਮੌਤ ਹੋ ਗਈ। ਇਹ ਪੁਲਿਸ ਬੱਸ ਜਲੰਧਰ ਦੇ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ।

ਮੁਕੇਰਿਆਂ 'ਚ ਖੜੇ ਟਰਾਲੇ ਨਾਲ ਵੱਜੀ ਪੰਜਾਬ ਪੁਲਿਸ ਦੀ ਬੱਸ, 3 ਮੁਲਜ਼ਮਾਂ ਦੀ ਮੌਤ, CM ਮਾਨ ਨੇ ਜਤਾਇਆ ਦੁੱਖ, ਮਦਦ ਦਾ ਐਲਾਨ
ਪੰਜਾਬ ਪੁਲਿਸ ਦੀ ਬੱਸ ਖੜੇ ਟਰਾਲੇ ਵਿੱਚ ਵੱਜੀ
tv9-punjabi
| Updated On: 17 Jan 2024 13:49 PM IST
Share

ਮੁਕੇਰਿਆਂ ‘ਚ ਸੰਘਣੀ ਧੁੰਦ ਦਾ ਕਹਿਰ ਵੇਖਣ ਨੂੰ ਮਿਲਿਆ। ਜਿੱਥੇ ਪੰਜਾਬ ਪੁਲਿਸ ( Punjab Police) ਦੀ ਮੁਲਾਜ਼ਮਾਂ ਨਾਲ ਭਰੀ ਬੱਸ ਖੜੇ ਟਰਾਲੇ ਵਿੱਚ ਜਾ ਵੱਜੀ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਇਸ ਹਾਦਸੇ ਵਿੱਚ 3 ਮੁਲਜ਼ਮਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 20 ਤੋਂ ਜਿਆਦਾ ਮੁਲਜ਼ਮ ਜ਼ਖ਼ਮੀ ਹੋਏ ਹਨ। ਦੱਸ ਦਈਏ ਕਿ ਜ਼ਖ਼ਮੀ ਮੁਲਜ਼ਮਾਂ ਵਿੱਚ ਕਈ ਮੁਲਜ਼ਮਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਸ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਜਿਹੜੇ ਪੁਲਿਸ ਕਰਮੀ ਮਾਮੂਲੀ ਜ਼ਖ਼ਮੀ ਹੋਏ ਹਨ ਉਹ ਮੁਕੇਰਿਆਂ ਦੇ ਸਿਵਲ ਹਸਪਤਾਲ ਵਿੱਚ ਜੇਰੇ ਇਲਾਜ਼ ਹਨ। ਮਿਲੀ ਜਾਣਕਾਰੀ ਮੁਤਾਬਕ ਬੱਸ ਡਰਾਈਵਰ, ਮਹਿਲਾ ਕਾਂਸਟੇਬਲ ਸਣੇ 4 ਮੌਤਾਂ ਹੋਈਆਂ ਹਨ। ਇਹ ਪੁਲਿਸ ਬੱਸ ਜਲੰਧਰ ਦੇ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ।

CM ਮਾਨ ਨੇ ਟਵੀਟ ਕਰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਲਈ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ, ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਮੁਲਾਜ਼ਮਾਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੁਤਾਬਕ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...