AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal Arrest: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਦਾ ਪਹਿਲਾਂ ਬਿਆਨ ਆਇਆ ਸਾਹਮਣੇ

Amritpal Arrest: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਪਹਿਲਾਂ ਬਿਆਨ ਜਾਰੀ ਕਰਦਿਆਂ ਲੋਕਾਂ ਨੂੰ ਗ੍ਰਿਫਤਾਰੀ ਦੀ ਗੱਲ ਕੀਤੀ ਹੈ ਅਤੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

tv9-punjabi
| Updated On: 23 Apr 2023 09:24 AM IST
Share
Amritpal Arrest: ਅੰਮ੍ਰਿਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਪਹਿਲਾ ਬਿਆਨ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ (Punjab Police) ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

36 ਦਿਨ ਤੋਂ ਫਰਾਰ ਸੀ ਅੰਮ੍ਰਿਤਪਾਲ

ਬੀਤੇ 36 ਤੋਂ ਯਾਨੀ ਕਿ 18 ਮਾਰਚ ਤੋਂ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ। ਕਈ ਸੂਬਿਆਂ ਦੀ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਸੀ। ਅੰਮ੍ਰਿਤਪਾਲ ਸਿੰਘ ਖਿਲਾਫ ਕਈ ਮਾਮਲਿਆਂ ਸਣੇ ਨੈਸ਼ਨਲ ਸਕਿਉਰਿਟੀ ਐਕਟ (NSA) ਲਗਾਇਆ ਗਿਆ ਹੈ। ਇਹ ਵੀ ਖਬਰਾਂ ਸਾਹਮਣੇ ਆ ਰਹੀਆਂ ਸਨ ਕਿ ਉਹ ਨੇਪਾਲ ਦੇ ਰਸਤੇ ਪਾਕਿਸਤਾਨ ਭੱਜਣ ਦੀ ਤਿਆਰੀ ਵਿੱਚ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...