AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

New Parliament Inauguration: ਨਵੇਂ ਸੰਸਦ ਭਵਨ ਦੇ ਉਦਘਾਟਨ ‘ਤੇ ਗਰਮਾਈ ਪੰਜਾਬ ਦੀ ਸਿਆਸਤ , ਜਾਣੋ ਕਿਹੜੀਆਂ ਪਾਰਟੀਆਂ ਵੱਲੋਂ ਵਿਰੋਧ?

ਪੀਐਮ ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ 'ਤੇ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਦੇਸ਼ ਭਰ ਦੀਆਂ 20 ਤੋਂ ਵਧ ਪਾਰਟੀਆਂ ਵਿਰੋਧ ਕਰ ਰਹਿਆਂ ਹਨ। ਜਿਨ੍ਹਾਂ ਵਿੱਚ ਪੰਜਾਬ ਦੀ ਸੱਤਾ ਧਿਰ ਆਮ ਆਦਮੀ ਪਾਰਟੀ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਹੈ।

New Parliament Inauguration: ਨਵੇਂ ਸੰਸਦ ਭਵਨ ਦੇ ਉਦਘਾਟਨ 'ਤੇ ਗਰਮਾਈ ਪੰਜਾਬ ਦੀ ਸਿਆਸਤ , ਜਾਣੋ ਕਿਹੜੀਆਂ ਪਾਰਟੀਆਂ ਵੱਲੋਂ ਵਿਰੋਧ?
abhishek-thakur
| Updated On: 29 May 2023 11:51 AM IST
Share
New Parliament Inauguration: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਅੱਜ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ ਗਿਆ। ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਵਿੱਚ ਰੋਸ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੀ ਸੱਤਾ ਧਿਰ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਕਿਉਂ ਨਹੀਂ ਸੱਦਿਆ ਗਿਆ?

ਪੰਜਾਬ ਆਦਮੀ ਪਾਰਟੀ ਵੱਲੋਂ ਵਿਰੋਧ ਕਿਊਂ?

ਆਮ ਆਦਮੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM Narendra Modi) ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਵਿਰੋਧ ਕੀਤਾ ਗਿਆ। ਇਨ੍ਹਾਂ ਹੀ ਨਹੀਂ ਪੰਜਾਬ ਸਰਕਾਰ (Punjab Government) ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਰਾਸ਼ਟਰਪਤੀ ਨੂੰ ਸੱਦਾ ਭੇਜਣਾ ਚਾਹੀਦਾ ਸੀ ਅਤੇ ਉਦਘਾਟਨ ਉਨ੍ਹਾਂ ਤੋਂ ਹੀ ਕਰਵਾਉਣਾ ਚਾਹੀਦਾ ਸੀ। ਪੰਜਾਬ ਸਰਕਾਰ ਵੱਲੋਂ ਬੀਤੇ ਕੱਲ੍ਹ ਦਿੱਲੀ ਵਿੱਚ ਹੋਈ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਪੁਰਾਣੇ ਮਸਲਿਆਂ ਦਾ ਹੱਲ ਹੋਣਾ ਚਾਹਿਦਾ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕੇਂਦਰ ‘ਤੇ RDF ਰੋਕਣ ਦਾ ਇਲਜ਼ਾਮ ਵੀ ਲਗਾਇਆ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਵਿਰੋਧੀ ਪਾਰਟੀਆਂ ਨੂੰ ਇਕੱਠਾ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ। ਪੱਛਮੀ ਬੰਗਾਲ ਦੀ ਸੀਐੱਮ ਮਮਤਾ ਬੈਨਰਜੀ, ਬਿਹਾਰ ਦੇ ਸੀਐੱਮ ਨਿਤੀਸ਼ ਕੁਮਾਰ ਅਤੇ ਡਿਪਟੀ ਸੀ.ਐੱਮ. ਤੇਜਸਵੀ ਯਾਦਵ, ਉਧਵ ਠਾਕਰੇ, ਸ਼ਰਧ ਪਵਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਵੀ ਇਸ ਆਰਡੀਨੈਂਸ ਦਾ ਵਿਰੋਧ ਕਰਨ ਦਾ ਐਲਾਨ ਕਰ ਚੁੱਕੇ ਹਨ।

20 ਪਾਰਟੀਆਂ ਵੱਲੋਂ ਵਿਰੋਧ

ਪ੍ਰਧਾਨ ਮੰਤਰੀ ਮੋਦੀ ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਾਰਨ ਵਿਰੋਧੀ ਧਿਰ ਵਿੱਚ ਰੋਸ ਹੈ। ਕਾਂਗਰਸ, ਖੱਬੇਪੱਖੀ ਪਾਰਟੀਆਂ, ਟੀਐਮਸੀ, ਸਪਾ ਅਤੇ ਆਮ ਆਦਮੀ ਪਾਰਟੀ ਸਮੇਤ 20 ਵਿਰੋਧੀ ਪਾਰਟੀਆਂ ਨੇ ਇਕੱਠੇ ਹੋ ਕੇ ਉਦਘਾਟਨ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਨਵੇਂ ਕੰਪਲੈਕਸ ਵਿੱਚ ਭਾਰਤ ਦੀ ਜਮਹੂਰੀ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਵਿਸ਼ਾਲ ਸੰਵਿਧਾਨ ਹਾਲ, ਸੰਸਦ ਮੈਂਬਰਾਂ ਲਈ ਇੱਕ ਲਾਉਂਜ, ਇੱਕ ਲਾਇਬ੍ਰੇਰੀ, ਕਈ ਕਮੇਟੀ ਰੂਮ, ਖਾਣੇ ਦੇ ਖੇਤਰ ਅਤੇ ਕਾਫ਼ੀ ਪਾਰਕਿੰਗ ਥਾਂ ਵੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...