ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋਈ ਪੰਜਾਬ ਰੋਡਵੇਜ਼ ਦੀ ਬੱਸ ਕਈ ਸਵਾਰੀਆਂ ਜਖ਼ਮੀ

Road Accident: ਪੰਜਾਬ ਦੇ ਕਈ ਇਲਾਕਿਆਂ ਵਿੱਚ ਠੰਡੀਆਂ ਹਵਾਵਾਂ ਚੱਲਣ ਦੇ ਨਾਲ ਨਾਲ ਸੰਘਣੀ ਧੁੰਦ ਵੀ ਪੈ ਰਹੀ ਹੈ। ਜਿਸ ਕਾਰਨ ਵਿਜ਼ੀਵਿਲਟੀ ਕਰੀਬ ਕਰੀਬ ਜ਼ੀਰੋ ਹੀ ਹੈ। ਧੁੰਦ ਕਾਰਨ ਸਫ਼ਰ ਕਰਨ ਵਾਲਿਆਂ ਨੂੰ ਵੀ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲਾਲਾਬਾਦ ਵਿੱਚ ਅੱਜ ਸਵੇਰੇ ਸੜਕ ਹਾਦਸਾ ਵਾਪਰ ਗਿਆ। ਜਿਸ ਵਿੱਚ ਕਈ ਲੋਕ ਜਖ਼ਮੀ ਦੱਸੇ ਜਾ ਰਹੇ ਹਨ।

ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋਈ ਪੰਜਾਬ ਰੋਡਵੇਜ਼ ਦੀ ਬੱਸ ਕਈ ਸਵਾਰੀਆਂ ਜਖ਼ਮੀ
Follow Us
arvinder-taneja-fazilka
| Updated On: 30 Jan 2024 09:55 AM

ਜਲਾਲਾਬਾਦ ਤੋਂ ਦਿੱਲੀ ਜਾਣ ਵਾਲੀ ਪੰਜਾਬ ਰੋਡਵੇਜ਼ ਦੀ ਬੱਸ ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਸ਼੍ਰੀ ਮੁਕਤਸਰ ਸਾਹਿਬ ਡਿਪੂ ਦੀ ਇਹ ਬੱਸ ਸਵੇਰੇ ਸਵੇਰੇ ਕਰੀਬ 40 ਸਵਾਰੀਆਂ ਲੈਕੇ ਜਲਾਲਾਬਾਦ ਤੋਂ ਸਵੇਰੇ ਪੌਣੇ ਕੁ ਪੰਜ ਵਜੇ ਰਵਾਨਾ ਹੋਈ ਸੀ ਜਿਸ ਤੋਂ ਬਾਅਦ ਬੱਸ ਚੱਕ ਸੈਦੋਕਾ ਨਜ਼ਦੀਕ ਪਹੁੰਚਕੇ ਧੁੰਦ ਦੇ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕਈ ਸਵਾਰੀਆਂ ਜਖਮੀ ਦੱਸੀਆਂ ਜਾ ਰਹੀਆਂ ਹਨ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਜਲਾਲਾਬਾਦ ਤੋਂ ਤੜਕੇ ਪੌਣੇ ਕੁ 5 ਵਜੇ ਦਿੱਲੀ ISBT (ਇੰਟਰ ਸਟੇਟ ਬੱਸ ਟਰਮੀਨਲ) ਜਾਣ ਵਾਲੀ ਪੰਜਾਬ ਰੋਡਵੇਅ ਸ਼੍ਰੀ ਮੁਕਤਸਰ ਸਾਹਿਬ ਡੀਪੂ ਦੀ ਬੱਸ ਭਾਰੀ ਧੁੰਦ ਕਾਰਨ ਸੜਕ ਤੋਂ ਹੇਠਾਂ ਉੱਤਰਕੇ ਬਿਜਲੀ ਦੇ ਖੰਭੇ ਅਤੇ ਸੜਕ ਕਿਨਾਰੇ ਲੱਗੇ ਇੱਕ ਸਫੈਦੇ ਦੇ ਦਰਖਤ ਨਾਲ ਜਾ ਟਕਰਾਈ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਕੌਮੀ ਰਾਜਮਾਰਗ ਨੰਬਰ 754 ਤੇ ਪਿੰਡ ਚੱਕ ਸੈਦੋਕਾ ਨਜ਼ਦੀਕ ਵਾਪਰਿਆ।

ਹਾਦਸੇ ਵਿੱਚ 5-6 ਸਵਾਰੀਆਂ ਨੂੰ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ ਅਤੇ ਬੱਸ ਦੇ ਡਰਾਇਵਰ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਬੱਸ ਦੇ ਕੰਡਕਟਰ ਮੁਤਾਬਿਕ ਬੱਸ ਵਿੱਚ ਕਰੀਬ 40 ਸਵਾਰੀਆਂ ਸਵਾਰ ਸਨ। ਹਾਦਸੇ ਤੋਂ ਬਾਅਦ ਜਖਮੀਆਂ ਨੂੰ ਐਬੂਲੈਂਸ ਰਾਹੀਂ ਜਲਾਲਾਬਾਦ ਦੇ ਸਿਵਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ। ਜਿੱਥੇ ਜਖ਼ਮੀਆਂ ਦਾ ਇਲਾਜ਼ ਚੱਲ ਰਿਹਾ ਹੈ।

5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ...
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
Stories