AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

PSEB 12th Results: ਥੋੜ੍ਹੀ ਹੀ ਦੇਰ ‘ਚ ਹੋਵੇਗਾ PSEB ਦੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 12ਵੀਂ ਜਮਾਤ ਦੇ ਨਤੀਜਿਆਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਅੱਜ ਦੁਪਹਿਰ 12: 30 ਵਜੇ ਨਤੀਜੇ ਐਲਾਨੇ ਜਾਣਗੇ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਆਪਣੇ ਰੋਲ ਨੰਬਰ ਤੇ ਨਾਮ ਨਾਲ ਲੌਗਇਨ ਕਰਕੇ ਆਪਣੇ ਨਤੀਜੇ ਦੇਖ ਸਕਦੇ ਹਨ।

PSEB 12th Results: ਥੋੜ੍ਹੀ ਹੀ ਦੇਰ 'ਚ ਹੋਵੇਗਾ PSEB ਦੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ
PSEB 12th Results: ਥੋੜ੍ਹੀ ਹੀ ਦੇਰ ‘ਚ ਹੋਵੇਗਾ PSEB ਦੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ
tv9-punjabi
| Updated On: 13 May 2026 13:59 PM IST
Share

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੀਨੀਅਰ ਸੈਕੰਡਰੀ ਪ੍ਰੀਖਿਆ ਮਾਰਚ 2026 ਦਾ ਨਤੀਜਾ ਅੱਜ (13 ਮਈ, 2026) ਦੁਪਹਿਰ 12:30 ਵਜੇ ਘੋਸ਼ਿਤ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਦੇ ਲੱਖਾਂ ਵਿਦਿਆਰਥੀਆਂ ਜਿਨ੍ਹਾਂ ਨੇ 12ਵੀਂ ਦੀਆਂ ਪ੍ਰੀਖਿਆਵਾਂ ਦਿੱਤੀਆਂ ਹਨ, ਆਪਣੇ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

2.65 ਲੱਖ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ

ਦੱਸਣ ਯੋਗ ਹੈ ਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਹੋਈਆਂ ਸਨ। ਜਿਸ ‘ਚ 2.65 ਲੱਖ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ। ਬੀਤੇ ਦਿਨੀਂ, 11 ਮਈ 2026 ਨੂੰ PSEB ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਸੀ। ਇਸ ਸਾਲ 2,69,505 ਵਿਦਿਆਰਥੀਆਂ ਨੇ ਦੱਸਵੀਂ ਦੀ ਪ੍ਰੀਖਿਆ ਦਿੱਤੀ ਸੀ। ਜਿਨ੍ਹਾਂ ‘ਚੋਂ 2,54,744 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਕੁੱਲ ਵਿਦਿਆਰਥੀਆਂ ਦੀ ਪਾਸ ਫ਼ੀਸਦੀ 94.52 ਰਹੀ ਹੈ।

ਸਿੱਖਿਆ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ

ਸਿੱਖਿਆ ਵਿਭਾਗ ਨੇ 12ਵੀਂ ਜਮਾਤ ਦੇ ਨਤੀਜਿਆਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਅੱਜ ਆਪਣੇ ਰੋਲ ਨੰਬਰ ਤੇ ਨਾਮ ਨਾਲ ਲੌਗਇਨ ਕਰਕੇ ਆਪਣੇ ਨਤੀਜੇ ਦੇਖ ਸਕਦੇ ਹਨ। ਚੇਅਰਮੈਨ ਨੇ ਵਿਦਿਆਰਥੀਆਂ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ- 9549-161-161।

ਪਿਛਲੇ ਸਾਲ 14 ਮਈ ਨੂੰ ਆਏ ਸਨ ਨਤੀਜੇ

ਪਿਛਲੇ ਸਾਲ, 12ਵੀਂ ਜਮਾਤ ਦੇ ਪ੍ਰੀਖਿਆ ਨਤੀਜੇ 14 ਮਈ ਨੂੰ ਜਾਰੀ ਕੀਤੇ ਗਏ ਸਨ। ਕੁੱਲ 2,65,388 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਕੁੱਲ 2.41,506 ਵਿਦਿਆਰਥੀ ਪਾਸ ਹੋਏ ਸਨ। ਕੁੱਲ ਪਾਸ ਪ੍ਰਤੀਸ਼ਤਤਾ 91% ਸੀ।

Follow Us
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...
ਬਰਾਬਰ ਨੰਬਰ ਆਉਣ ਦੇ ਬਾਅਦ ਵੀ ਦੂਜੇ ਨੰਬਰ 'ਤੇ ਆਈ ਕੁੜੀ ਦਾ ਸੀਐਮ ਨੂੰ ਸਿੱਧਾ ਸਵਾਲ, ਮੁੱਖ ਮੰਤਰੀ ਨੇ ਮਿੰਟਾਂ 'ਚ ਕੱਢਿਆ ਹੱਲ
ਬਰਾਬਰ ਨੰਬਰ ਆਉਣ ਦੇ ਬਾਅਦ ਵੀ ਦੂਜੇ ਨੰਬਰ 'ਤੇ ਆਈ ਕੁੜੀ ਦਾ ਸੀਐਮ ਨੂੰ ਸਿੱਧਾ ਸਵਾਲ, ਮੁੱਖ ਮੰਤਰੀ ਨੇ ਮਿੰਟਾਂ 'ਚ ਕੱਢਿਆ ਹੱਲ...
Mohali Office Murder: ਮੋਹਾਲੀ: ਦੇ ਆਫਿਸ 'ਚ ਕੁੜੀ ਦਾ ਚਾਕੂ ਮਾਰ ਕੇ ਕਤਲ, ਲੜਕੇ ਨੇ ਵੀ ਰੇਤਿਆ ਗਲਾ, ਹਾਲਤ ਨਾਜ਼ੁਕ
Mohali Office Murder: ਮੋਹਾਲੀ: ਦੇ ਆਫਿਸ 'ਚ ਕੁੜੀ ਦਾ ਚਾਕੂ ਮਾਰ ਕੇ ਕਤਲ, ਲੜਕੇ ਨੇ ਵੀ ਰੇਤਿਆ ਗਲਾ, ਹਾਲਤ ਨਾਜ਼ੁਕ...
ਭਾਰਤ ਅਲ ਨੀਨੋ ਦਾ ਖ਼ਤਰਾ, ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ
ਭਾਰਤ ਅਲ ਨੀਨੋ ਦਾ ਖ਼ਤਰਾ,  ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ...
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ...
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ...
"ਛਾਲ ਮਾਰੋ, ਛਾਲ ਮਾਰੋ!"... ਦਿੱਲੀ ਮਾਲਵੀਆ ਨਗਰ ਅੱਗ ਹਾਦਸੇ ਦਾ ਦਿਲ ਦਹਿਲਾ ਦੇਣ ਵਾਲਾ ਵੀਡੀਓ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ...