AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ SIR: 6 ਸਤੰਬਰ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ, 12 ਤੱਕ ਦੇ ਸਕਦੇ ਅਰਜ਼ੀਆਂ

ਇਹ ਵਿਸ਼ੇਸ਼ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੇ। ਸਬੰਧਤ ਬੂਥ ਲੈਵਲ ਅਫਸਰ (BLO) ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਮੌਜੂਦ ਰਹਿਣਗੇ ਤੇ ਲੋਕਾਂ ਨੂੰ ਵੋਟਰ ਸੂਚੀ ਨਾਲ ਜੁੜੀਆਂ ਵੱਖ-ਵੱਖ ਸੇਵਾਵਾਂ ਸਬੰਧੀ ਜਾਣਕਾਰੀ ਤੇ ਸਹਾਇਤਾ ਪ੍ਰਦਾਨ ਕਰਨਗੇ।

ਪੰਜਾਬ SIR: 6 ਸਤੰਬਰ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ, 12 ਤੱਕ ਦੇ ਸਕਦੇ ਅਰਜ਼ੀਆਂ
tv9-punjabi
| Updated On: 02 Sep 2026 12:14 PM IST
Share

ਪੰਜਾਬ ‘ਚ ਮੁੱਖ ਚੋਣ ਅਧਿਕਾਰੀ ਤੇ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਤਹਿਤ ਵੋਟਰ ਸੂਚੀਆਂ ਦੀ ਸੋਧ ਤੇ ਅਪਡੇਟ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸੇ ਤਹਿਤ 6 ਸਤੰਬਰ 2026, ਐਤਵਾਰ ਨੂੰ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਇਹ ਵਿਸ਼ੇਸ਼ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੇ। ਸਬੰਧਤ ਬੂਥ ਲੈਵਲ ਅਫਸਰ (BLO) ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਮੌਜੂਦ ਰਹਿਣਗੇ ਤੇ ਲੋਕਾਂ ਨੂੰ ਵੋਟਰ ਸੂਚੀ ਨਾਲ ਜੁੜੀਆਂ ਵੱਖ-ਵੱਖ ਸੇਵਾਵਾਂ ਸਬੰਧੀ ਜਾਣਕਾਰੀ ਤੇ ਸਹਾਇਤਾ ਪ੍ਰਦਾਨ ਕਰਨਗੇ।

18 ਸਾਲ ਉਮਰ ਪੂਰੀ ਕਰਨ ਵਾਲੇ ਕਰਵਾ ਸਕਣਗੇ ਰਜਿਸਟ੍ਰੇਸ਼ਨ

SIR ਤਹਿਤ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਲਈ ਇਹ ਮੁਹਿੰਮ ਖਾਸ ਤੌਰ ਤੇ ਮਹੱਤਵਪੂਰਨ ਹੈ। ਜਿਨ੍ਹਾਂ ਨਾਗਰਿਕਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਚੁੱਕੀ ਹੈ ਜਾਂ ਜੋ 1 ਅਕਤੂਬਰ 2026 ਤੱਕ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਵੋਟਰ ਸੂਚੀ ‘ਚ ਆਪਣਾ ਨਾਮ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਦੇ ਹਨ।

ਨਵੇਂ ਵੋਟਰ ਕਾਰਡ ਲਈ ਫਾਰਮ-6 ਭਰ ਕੇ 12 ਸਤੰਬਰ 2026 ਤੱਕ ਅਰਜ਼ੀ ਦਿੱਤੀ ਜਾ ਸਕਦੀ ਹੈ। ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਆਨਲਾਈਨ ਤੇ ਆਫਲਾਈਨ ਦੋਵੇਂ ਤਰੀਕਿਆਂ ਨਾਲ ਉਪਲਬਧ ਹੈ। ਚੋਣ ਵਿਭਾਗ ਦਾ ਉਦੇਸ਼ ਹੈ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਬਾਹਰ ਨਾ ਰਹੇ।

ਵੋਟਰ ਸੂਚੀ ‘ਚ ਗਲਤੀ ਹੋਣ ਤੇ ਦਾਅਵੇ ਤੇ ਇਤਰਾਜ਼

ਚੋਣ ਕਮਿਸ਼ਨ ਵੱਲੋਂ ਜਾਰੀ ਡ੍ਰਾਫਟ ਵੋਟਰ ਸੂਚੀ ‘ਚ ਜੇਕਰ ਕਿਸੇ ਨਾਗਰਿਕ ਦਾ ਨਾਮ ਗਲਤ ਦਰਜ ਹੋਇਆ ਹੈ, ਪਤੇ ‘ਚ ਕੋਈ ਗਲਤੀ ਹੈ ਜਾਂ ਕਿਸੇ ਫਰਜ਼ੀ ਜਾਂ ਅਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ‘ਚ ਸ਼ਾਮਲ ਹੈ ਤਾਂ ਇਸ ਸਬੰਧੀ ਦਾਅਵੇ ਤੇ ਇਤਰਾਜ਼ 12 ਸਤੰਬਰ 2026 ਤੱਕ ਦਰਜ ਕਰਵਾਏ ਜਾ ਸਕਦੇ ਹਨ।

ਜੇਕਰ ਕਿਸੇ ਯੋਗ ਨਾਗਰਿਕ ਦਾ ਨਾਮ ਡ੍ਰਾਫਟ ਵੋਟਰ ਸੂਚੀ ‘ਚ ਛੁੱਟ ਗਿਆ ਹੈ ਜਾਂ ਵੋਟਰ ਆਈਡੀ ‘ਚ ਸੋਧ ਦੀ ਲੋੜ ਹੈ ਤਾਂ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਸੇਵਾਵਾਂ ਲਈ ਨਿਰਧਾਰਤ ਫਾਰਮ ਉਪਲਬਧ ਕਰਵਾਏ ਗਏ ਹਨ। ਇਨ੍ਹਾਂ ਰਾਹੀਂ ਨਾਮ ਸ਼ਾਮਲ ਕਰਵਾਉਣ, ਵੇਰਵਿਆਂ ‘ਚ ਸੋਧ, ਪਤਾ ਬਦਲਣ ਜਾਂ ਨਾਮ ਹਟਾਉਣ ਵਰਗੀਆਂ ਕਾਰਵਾਈਆਂ ਕੀਤੀਆਂ ਜਾ ਸਕਦੀਆਂ ਹਨ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...