ਪੰਜਾਬ ਦੇ ਟੀਚਰਾਂ ਨੂੰ ਮਿਲਣਗੇ ਸਟੇਟ ਲੇਵਲ ਦੇ ਐਵਾਰਡ, 18 ਅਗਸਤ ਤੱਕ ਅਧਿਆਪਕ ਪੋਰਟਲ ‘ਤੇ ਕਰ ਸਕਣਗੇ ਅਪਲਾਈ
ਪੰਜਾਬ ਦੇ ਸਿੱਖਿਆ ਪ੍ਰੋਵਾਈਡਰ/ਆਈ.ਈ., ਈ.ਜੀ.ਐਸ., ਐਸ.ਟੀ.ਆਰ., ਏ.ਆਈ.ਈ ਸਮੇਤ ਵਿਸ਼ੇਸ਼ ਸੰਮਲਿਤ ਅਧਿਆਪਕ ਵੀ ਹੁਣ ਰਾਜ ਪੱਧਰੀ ਮਾਨਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਹ ਸਾਰੇ ਅਧਿਆਪਕ 'ਅਧਿਆਪਕ ਦਿਵਸ' 'ਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਰਾਜ ਪੱਧਰੀ ਐਵਾਰਡ ਲਈ ਅਪਲਾਈ ਕਰ ਸਕਣਗੇ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ।
18 ਅਗਸਤ ਤੱਕ ਪੋਰਟਲ ‘ਤੇ ਪ੍ਰਾਪਤੀਆਂ ਦੱਸੋ
ਇਸ ਸੈਸ਼ਨ ਦੌਰਾਨ ਇਨ੍ਹਾਂ ਅਧਿਆਪਕਾਂ ਨੂੰ ਵਿਸ਼ੇਸ਼ ਮੌਕਾ ਦਿੰਦਿਆਂ ਸਿੱਖਿਆ ਮੰਤਰੀ ਵੱਲੋਂ ਸਟੇਟ ਐਵਾਰਡਾਂ ਨਾਲ ਸਬੰਧਤ ਇਨ੍ਹਾਂ ਦੀਆਂ ਪ੍ਰਾਪਤੀਆਂ ਸਮੇਤ ਹੋਰ ਰਸਮੀ ਕਾਰਵਾਈਆਂ ਨੂੰ ਲਾਗੂ ਕਰਨ ਲਈ 18 ਅਗਸਤ ਤੱਕ ਪੋਰਟਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
