AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਅੱਜ ਬਾਰਿਸ਼ ਦਾ ਆਰੇਂਜ ਤੇ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ, ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 37.1 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਬਾਰਿਸ਼ ਦਾ ਆਰੇਂਜ ਤੇ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ
tv9-punjabi
| Updated On: 01 Aug 2026 07:50 AM IST
Share

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਆਰੇਂਜ ਅਲਰਟ, ਜਦਕਿ 6 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ‘ਚ ਆਰੇਂਜ ਅਲਰਟ ਹੈ, ਇੱਥੇ ਦੂਰ-ਦੁਰਾਡੇ ਇਲਾਕਿਆਂ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਿਜਲੀ ਚਮਕਣ ਤੇ ਬਦਲ ਗਰਜਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

2 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

3 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਾਜ਼ਿਲਕਾ, ਮੁਕਤਸਰ ਤੇ ਬਠਿੰਡਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ਭਾਰੀ ਦੇ ਨਾਲ ‘ਚ ਬਦਲ ਗਰਜਣ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

4 ਅਗਸਤ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਤਸਰ, ਬਠਿੰਡਾ, ਰੂਪਨਗਰ, ਤੇ ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ, ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 37.1 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ (ਜ਼ਿਲ੍ਹਾ) ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ 33.8
ਚੰਡੀਗੜ੍ਹ (ਏਅਪੋਰਟ/IAF) 32.8
ਅੰਮ੍ਰਿਤਸਰ 30.6
ਲੁਧਿਆਣਾ 33.6
ਪਟਿਆਲਾ 34
ਪਠਾਨਕੋਟ 27.9
ਭਠਿੰਡਾ 36.4
ਫਰੀਦਕੋਟ 33.5
ਗੁਰਦਾਸਪੁਰ 34
ਭਠਿੰਡਾ (ਏਅਪੋਰਟ) 37.1
ਬਰਨਾਲਾ 32.6
ਫਿਰੋਜ਼ਪੁਰ 33.4
ਫਿਰੋਜ਼ਪੁਰ (ਕੇ.ਵੀ.ਕੇ.) 32.9
ਅਬਹੋਰ (ਫਾਜ਼ਿਲਕਾ) 35.4
ਹੁਸ਼ਿਆਰਪੁਰ 33
ਸਾਲੇਰਨ (ਹੁਸ਼ਿਆਰਪੁਰ) 33.5
ਜਲੰਧਰ 34.5
ਕਪੂਰਥਲਾ (ਸਾਇੰਸ ਸਿਟੀ) 33.1
ਮੁਹਾਲੀ 33.5
ਰੌਣੀ (ਪਟਿਆਲਾ) 32.1
ਰੋਪੜ 33.3
ਭਾਖੜਾ ਡੈਮ (ਰੂਪਨਗਰ) 34.9
ਸੰਗਰੂਰ 33.1
ਤਰਨ ਤਾਰਨ 31.7

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...