AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਤੋਂ 2.8 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ਦਾ ਦਰਜ ਕੀਤਾ ਗਿਆ, ਜੋ ਕਿ 36.8 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 3 ਜ਼ਿਲ੍ਹਿਆਂ 'ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Published: 10 Sep 2026 06:55 AM IST
Share
ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕਿਤੇ-ਕਿਤੇ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਰੀ ਸਾਰਿਆਂ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਆਉਣ ਵਾਲੇ 2 ਦਿਨਾਂ ਦਾ ਮੌਸਮ

11 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਅਲੱਗ-ਥਲੱਗ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 12 ਸਤੰਬਰ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਅਲੱਗ-ਥਲੱਗ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਤੋਂ 2.8 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ਦਾ ਦਰਜ ਕੀਤਾ ਗਿਆ, ਜੋ ਕਿ 36.8 ਡਿਗਰੀ ਸੈਲਸੀਅਸ ਰਿਹਾ।
ਸਟੇਸ਼ਨ / ਜ਼ਿਲ੍ਹਾ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸਿਟੀ 35.4
ਅੰਮ੍ਰਿਤਸਰ 35.3
ਲੁਧਿਆਣਾ 35.6
ਪਟਿਆਲਾ 36.8
ਬਠਿੰਡਾ 36
ਫਰੀਦਕੋਟ 35.5
ਗੁਰਦਾਸਪੁਰ 34.5
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 34.8
ਫਤਿਹਗੜ੍ਹ ਸਾਹਿਬ 34.6
ਫਿਰੋਜ਼ਪੁਰ KVK 35.6
ਹੁਸ਼ਿਆਰਪੁਰ 34.1
ਸਲੇਰਨ (ਹੁਸ਼ਿਆਰਪੁਰ) 33.2
ਜਲੰਧਰ 34.1
ਮੁਹਾਲੀ 34.6
KVK ਪਠਾਨਕੋਟ 34.4
ਥੀਨ ਡੈਮ (ਪਠਾਨਕੋਟ) 32.5
ਰੌਣੀ (ਪਟਿਆਲਾ) 33.6
ਰੋਪੜ KVK 34.6
ਭਾਖੜਾ ਡੈਮ (ਰੂਪਨਗਰ) 35.4
ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) 34.2
ਸੰਗਰੂਰ 31.8

Follow Us
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...