ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਤੋਂ 2.8 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ਦਾ ਦਰਜ ਕੀਤਾ ਗਿਆ, ਜੋ ਕਿ 36.8 ਡਿਗਰੀ ਸੈਲਸੀਅਸ ਰਿਹਾ।
ਸੰਕੇਤਕ ਤਸਵੀਰ (ਏਆਈ ਜਨਰੇਟਡ)
ਆਉਣ ਵਾਲੇ 2 ਦਿਨਾਂ ਦਾ ਮੌਸਮ
11 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਅਲੱਗ-ਥਲੱਗ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 12 ਸਤੰਬਰ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਅਲੱਗ-ਥਲੱਗ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਤੋਂ 2.8 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ਦਾ ਦਰਜ ਕੀਤਾ ਗਿਆ, ਜੋ ਕਿ 36.8 ਡਿਗਰੀ ਸੈਲਸੀਅਸ ਰਿਹਾ।| ਸਟੇਸ਼ਨ / ਜ਼ਿਲ੍ਹਾ | ਵੱਧ ਤੋਂ ਵੱਧ ਤਾਪਮਾਨ (°C) |
| ਚੰਡੀਗੜ੍ਹ ਸਿਟੀ | 35.4 |
| ਅੰਮ੍ਰਿਤਸਰ | 35.3 |
| ਲੁਧਿਆਣਾ | 35.6 |
| ਪਟਿਆਲਾ | 36.8 |
| ਬਠਿੰਡਾ | 36 |
| ਫਰੀਦਕੋਟ | 35.5 |
| ਗੁਰਦਾਸਪੁਰ | 34.5 |
| ਬੱਲੋਵਾਲ ਸੌਂਖੜੀ (ਐਸਬੀਐਸ ਨਗਰ) | 34.8 |
| ਫਤਿਹਗੜ੍ਹ ਸਾਹਿਬ | 34.6 |
| ਫਿਰੋਜ਼ਪੁਰ KVK | 35.6 |
| ਹੁਸ਼ਿਆਰਪੁਰ | 34.1 |
| ਸਲੇਰਨ (ਹੁਸ਼ਿਆਰਪੁਰ) | 33.2 |
| ਜਲੰਧਰ | 34.1 |
| ਮੁਹਾਲੀ | 34.6 |
| KVK ਪਠਾਨਕੋਟ | 34.4 |
| ਥੀਨ ਡੈਮ (ਪਠਾਨਕੋਟ) | 32.5 |
| ਰੌਣੀ (ਪਟਿਆਲਾ) | 33.6 |
| ਰੋਪੜ KVK | 34.6 |
| ਭਾਖੜਾ ਡੈਮ (ਰੂਪਨਗਰ) | 35.4 |
| ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) | 34.2 |
| ਸੰਗਰੂਰ | 31.8 |
Loading...
Unable to load recommendations.
Follow Us
