AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੱਜ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ, ਕੱਲ੍ਹ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.1 ਡਿਗਰੀ ਘੱਟ ਬਣਿਆ ਹੋਇਆ ਹੈ ਬੀਤੇ ਦਿਨ ਸਭ ਤੋਂ ਵੱਧ ਬਠਿੰਡਾ ਤੇ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 33.5 ਡਿਗਰੀ ਸੈਲਸੀਅਸ ਰਿਹਾ।

ਅੱਜ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ 'ਚ ਬਾਰਿਸ਼ ਦੀ ਸੰਭਾਵਨਾ, ਕੱਲ੍ਹ ਯੈਲੋ ਅਲਰਟ; ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ
tv9-punjabi
| Published: 11 Oct 2026 06:49 AM IST
Share

ਭਾਰਤ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ ਅੱਜ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

12 ਅਕਤੂਬਰ ਨੂੰ ਸੂਬੇ ਦੇ 6 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਰੂਪਨਗਰ ‘ਚ ਗਰਜ-ਚਮਕ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

13 ਅਕਤੂਬਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਜ਼ਿਆਦਾਤਰ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਤੇ ਲੁਧਿਆਣਾ ਨੂੰ ਛੱਡ ਕੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ।

14 ਅਕਤੂਬਰ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਾਕ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.1 ਡਿਗਰੀ ਘੱਟ ਬਣਿਆ ਹੋਇਆ ਹੈ ਬੀਤੇ ਦਿਨ ਸਭ ਤੋਂ ਵੱਧ ਬਠਿੰਡਾ ਤੇ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 33.5 ਡਿਗਰੀ ਸੈਲਸੀਅਸ ਰਿਹਾ।

Follow Us
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...