AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Punjab Weather: ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਤਾਪਮਾਨ ਅਜੇ ਵੀ ਆਮ ਨਾਲੋਂ ਘੱਟ

ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ 'ਚ ਬੀਤੇ 24 ਘੰਟਿਆਂ ਦੇ ਮੁਕਾਬਲੇ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.8 ਡਿਗਰੀ ਘੱਟ ਬਣਿਆ ਹੋਇਆ ਹੈ।

Punjab Weather: ਪੰਜਾਬ 'ਚ ਅੱਜ ਮੌਸਮ ਰਹੇਗਾ ਸਾਫ਼, ਤਾਪਮਾਨ ਅਜੇ ਵੀ ਆਮ ਨਾਲੋਂ ਘੱਟ
(ਸੰਕੇਤਕ ਤਸਵੀਰ) AI Generated Photo
tv9-punjabi
| Updated On: 13 Apr 2026 06:55 AM IST

ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਆਉਣ ਵਾਲੇ ਮੰਗਲਵਾਰ ਤੇ ਬੁੱਧਵਾਰ ਨੂੰ ਵੀ ਮੌਸਮ ਸਾਫ਼ ਰਹੇਗਾ। ਵੀਰਵਾਰ ਦੇ ਦਿਨ ਸੂਬੇ ਦੇ ਤਿੰਨ ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ, ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ।

ਤਾਪਮਾਨ ਆਮ ਨਾਲੋਂ ਘੱਟ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ ਬੀਤੇ 24 ਘੰਟਿਆਂ ਦੇ ਮੁਕਾਬਲੇ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.8 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 33.5 ਡਿਗਰੀ ਰਿਹਾ। ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 31.9 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 30.7 ਡਿਗਰੀ, ਲੁਧਿਆਣਾ ਦਾ 31.6 ਡਿਗਰੀ, ਪਟਿਆਲਾ ਦਾ 33.0 ਡਿਗਰੀ, ਫਰੀਦਕੋਟ ਦਾ 32.5 ਡਿਗਰੀ, ਗੁਰਦਾਸਪੁਰ ਦਾ 30.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 31.2 ਡਿਗਰੀ, ਫਿਰੋਜ਼ਪੁਰ ਦਾ 31.8 ਡਿਗਰੀ, ਹੁਸ਼ਿਆਰਪੁਰ ਦਾ 29.9 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 29.2 ਡਿਗਰੀ ਦਰਜ ਕੀਤਾ ਗਿਆ।

ਮੁਹਾਲੀ ਦਾ ਵੱਧ ਤੋਂ ਵੱਧ ਤਾਪਮਾਨ 31.1 ਡਿਗਰੀ, ਪਠਾਨਕੋਟ ਦਾ 30.3 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 29.5 ਡਿਗਰੀ, ਰੋਪੜ ਦਾ 30.7 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 31.7 ਡਿਗਰੀ ਦਰਜ ਕੀਤਾ ਗਿਆ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...