AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ

Punjab Weather: ਬੀਤੇ ਦਿਨ ਪੰਜਾਬ ਦੇ ਔਸਤ ਵੱਧ-ਵੱਧ ਤਾਪਮਾਨ 'ਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36.1 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਬਾਰਿਸ਼ ਦੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ ਦੇ 23 ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ
tv9-punjabi
| Published: 13 Jul 2026 06:48 AM IST
Share

ਪੰਜਾਬ ‘ਚ ਅੱਜ, ਸੋਮਵਾਰ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਅੱਜ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ, ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਕੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

ਆਉਣ ਵਾਲੇ ਤਿੰਨ ਦਿਨ ਯਾਨੀ ਕਿ 14, 15 ਤੇ 16 ਜੁਲਾਈ ਨੂੰ ਵੀ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਨ੍ਹਾਂ ਤਿੰਨ ਦਿਨਾਂ ਲਈ ਕਈ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ-ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 36.1 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 36.1 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 35.4 ਡਿਗਰੀ, ਅੰਮ੍ਰਿਤਸਰ ਦਾ 29.0 ਡਿਗਰੀ, ਲੁਧਿਆਣਾ ਦਾ 34.6 ਡਿਗਰੀ, ਪਟਿਆਲਾ ਦਾ 35.7 ਡਿਗਰੀ, ਪਠਾਨਕੋਟ ਦਾ 30.7 ਡਿਗਰੀ, ਫਰੀਦਕੋਟ ਦਾ 32.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 32.1 ਡਿਗਰੀ ਦਰਜ ਕੀਤਾ ਗਿਆ।

ਫਰੀਦਕੋਟ ਦਾ ਵੱਧੋ-ਵੱਧ ਤਾਪਮਾਨ 35.2 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 33.4 ਡਿਗਰੀ, ਫਿਰੋਜ਼ਪੁਰ ਦਾ 34.5 ਡਿਗਰੀ, ਹੁਸ਼ਿਆਰਪੁਰ ਦਾ 31.8 ਡਿਗਰੀ, ਮੋਗਾ ਦਾ 33.7 ਡਿਗਰੀ, ਮੁਹਾਲੀ ਦਾ 35.5 ਡਿਗਰੀ, ਮੁਕਤਸਰ ਦਾ 34.9 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 30.4 ਡਿਗਰੀ, ਰੋਪੜ ਦਾ 35.2 ਡਿਗਰੀ, ਤੇ ਸੰਗਰੂਰ ਦਾ 32.7 ਡਿਗਰੀ ਦਰਜ ਕੀਤਾ ਗਿਆ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...