AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਤਾਪਮਾਨ ‘ਚ 1.2 ਡਿਗਰੀ ਦਾ ਵਾਧਾ ਦਰਜ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਰਜ ਕੀਤਾ ਗਿਆ, ਜੋ ਕਿ 43 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 3 ਜ਼ਿਲ੍ਹਿਆਂ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਤਾਪਮਾਨ 'ਚ 1.2 ਡਿਗਰੀ ਦਾ ਵਾਧਾ ਦਰਜ
tv9-punjabi
| Updated On: 13 May 2026 07:06 AM IST
Share

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ (13 ਮਈ) ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਅੱਜ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ 3 ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਰਜ ਕੀਤਾ ਗਿਆ, ਜੋ ਕਿ 43 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 34.6 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 34.2 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 36.5 ਡਿਗਰੀ, ਲੁਧਿਆਣਾ ਦਾ 36.8 ਡਿਗਰੀ, ਪਟਿਆਲਾ ਦਾ 36.7 ਡਿਗਰੀ, ਪਠਾਨਕੋਟ ਦਾ 36.6 ਡਿਗਰੀ, ਗੁਰਦਾਸਪੁਰ ਦਾ 35.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 35.2 ਡਿਗਰੀ, ਬਠਿੰਡਾ (ਏਅਪੋਰਟ) ਦਾ 40.1 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 39.7 ਡਿਗਰੀ, ਫਿਰੋਜ਼ਪੁਰ ਦਾ 37.4 ਡਿਗਰੀ ਦਰਜ ਕੀਤਾ ਗਿਆ।

ਹੁਸ਼ਿਆਰਪੁਰ ਦਾ ਵੱਧੋ-ਵੱਧ ਤਾਪਮਾਨ 35.4 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 35.1 ਡਿਗਰੀ, ਮੁਹਾਲੀ ਦਾ 33.4 ਡਿਗਰੀ, ਪਠਾਨਕੋਟ ਦਾ 35.3 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 33.7 ਡਿਗਰੀ, ਰੋਪੜ ਦਾ 34.3 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 36.3 ਡਿਗਰੀ ਦਰਜ ਕੀਤਾ ਗਿਆ।

ਆਉਣ ਵਾਲੇ ਦਿਨਾਂ ਦੌਰਾਨ ਕਿਵੇਂ ਦਾ ਰਹੇਗਾ ਮੌਸਮ?

14 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 15 ਮਈ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 16 ਮਈ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਪਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਕਪੂਰਥਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...