AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੁੰਮਸ ਭਰੀ ਗਰਮੀ ਦਾ ਅਲਰਟ, ਕੁਝ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ

Punjab Weather: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ ਜੋ ਕਿ 41.2 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 8 ਜ਼ਿਲ੍ਹਿਆਂ 'ਚ ਹੁੰਮਸ ਭਰੀ ਗਰਮੀ ਦਾ ਅਲਰਟ, ਕੁਝ ਜ਼ਿਲ੍ਹਿਆਂ 'ਚ ਬਾਰਿਸ਼ ਦੀ ਭਵਿੱਖਬਾਣੀ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 17 Jul 2026 07:18 AM IST
Share

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਕੁਝ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

18 ਜੁਲਾਈ ਨੂੰ ਵੀ ਇਨ੍ਹਾਂ ਹੀ 8 ਜ਼ਿਲ੍ਹਿਆਂ- ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਲਈ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

19 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦੀ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਤਰਨਤਾਰਨ, ਮੋਗਾ, ਬਰਨਾਲਾ ਦੇ ਸੰਗਰੂਰ ‘ਚ ਇਸ ਦਿਨ ਬਾਰਿਸ਼ ਦ ਭਵਿੱਖਬਾਣੀ ਕੀਤੀ ਗਈ ਹੈ।

20 ਜੁਲਾਈ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ,ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਅਲਰਟ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ ਦਾ ਦਰਜ ਕੀਤਾ ਗਿਆ ਜੋ ਕਿ 41.2 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ (ਜ਼ਿਲ੍ਹਾ) ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸਿਟੀ 38
ਚੰਡੀਗੜ੍ਹ ਏਅਰਪੋਰਟ 36.5
ਅੰਮ੍ਰਿਤਸਰ 36.2
ਲੁਧਿਆਣਾ 36.8
ਪਟਿਆਲਾ 37.7
ਪਠਾਨਕੋਟ 36.3
ਬਠਿੰਡਾ 39
ਫਰੀਦਕੋਟ
ਗੁਰਦਾਸਪੁਰ 35
ਬੱਲੋਵਾਲ ਸੌਂਖੜੀ 35.6
ਬਠਿੰਡਾ ਏਅਰਪੋਰਟ 41.2
ਫਾਜ਼ਿਲਕਾ 38.6
ਫਿਰੋਜ਼ਪੁਰ 36.6
ਫਿਰੋਜ਼ਪੁਰ (ਕੇਵੀਕੇ) 37.3
ਹੁਸ਼ਿਆਰਪੁਰ 35.3
ਕਪੂਰਥਲਾ 34.9
ਕਪੂਰਥਲਾ (ਸਾਇੰਸ ਸਿਟੀ) 39.8
ਮੋਹਾਲੀ 36.2
ਮੁਕਤਸਰ 37.5
ਕੇਵੀਕੇ ਪਠਾਨਕੋਟ 36.8
ਥੀਨ ਡੈਮ 35.9
ਰੋਪੜ 35.8
ਰੂਪਨਗਰ (ਭਾਖੜਾ ਡੈਮ) 37.6
ਸ੍ਰੀ ਆਨੰਦਪੁਰ ਸਾਹਿਬ 39.3
ਸੰਗਰੂਰ 34.8

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...