AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਆਉਣ ਵਾਲੇ ਦਿਨ ਕਿਵੇਂ ਦਾ ਰਹੇਗਾ ਮੌਸਮ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 42.2 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 8 ਜ਼ਿਲ੍ਹਿਆਂ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਆਉਣ ਵਾਲੇ ਦਿਨ ਕਿਵੇਂ ਦਾ ਰਹੇਗਾ ਮੌਸਮ
tv9-punjabi
| Updated On: 19 Jun 2026 07:07 AM IST
Share

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ 8 ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਆਉਣ ਵਾਲੇ ਦਿਨਾਂ ਦਾ ਮੌਸਮ

20 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਤੇ ਮੁਕਤਸਰ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਰਚ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

21 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

22 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 42.2 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 39.2 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 38.6 ਡਿਗਰੀ, ਅੰਮ੍ਰਿਤਸਰ ਦਾ 37.6 ਡਿਗਰੀ, ਲੁਧਿਆਣਾ ਦਾ 37.2 ਡਿਗਰੀ, ਪਟਿਆਲਾ ਦਾ 40.0 ਡਿਗਰੀ, ਪਠਾਨਕੋਟ ਦਾ 39.5 ਡਿਗਰੀ, ਬਠਿੰਡਾ ਦਾ 38.4 ਡਿਗਰੀ, ਫਰੀਦਕੋਟ ਦਾ 39.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 36.5 ਡਿਗਰੀ ਦਰਜ ਕੀਤਾ ਗਿਆ।

(ਅਬੋਹਰ) ਫਾਜ਼ਿਲਕਾ ਦਾ ਵੱਧੋ-ਵੱਧ ਤਾਪਮਾਨ 38.4 ਡਿਗਰੀ, ਫਿਰੋਜ਼ਪੁਰ ਦਾ 38.7 ਡਿਗਰੀ, ਹੁਸ਼ਿਆਰਪੁਰ ਦਾ 36.2 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 37.1 ਡਿਗਰੀ, ਮੁਹਾਲੀ ਦਾ 38.0 ਡਿਗਰੀ, ਪਠਾਨਕੋਟ ਦਾ 36.8 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 37.1 ਡਿਗਰੀ, ਰੋਪੜ ਦਾ ਵੀ 37.1 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 39.0 ਡਿਗਰੀ ਦਰਜ ਕੀਤਾ ਗਿਆ।

Follow Us
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ
Weather Update: ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 17 ਰਾਜਾਂ ਵਿੱਚ ਮੌਸਮ ਦਾ ਅਲਰਟ...
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ
ਛੋਟਾ ਭਰਾ ਹੁਣ ਵੱਡਾ ਹੋ ਗਿਆ....ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ 'ਤੇ ਬੀਜੇਪੀ ਦਾ ਬਿਆਨ...
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ
ਮੇਰੇ ਖਿਲਾਫ ਪ੍ਰੋਪੇਗੰਡਾ, ਬਦਨਾਮ ਕਰਨ ਦੀ ਕੋਝੀ ਕੋਸ਼ਿਸ਼...ਵਿਵਾਦਿਤ Video 'ਤੇ ਸੀਐਮ ਮਾਨ ਦਾ ਜਵਾਬ...
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?
Ethanol Fuel Replace Petrol : E-100 ਫਿਊਲ ਵਰਦਾਨ ਜਾਂ ਸਰਾਪ?...