AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 37 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ 'ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 02 Aug 2026 07:02 AM IST
Share

ਪੰਜਾਬ ਦੇ 3 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਅੱਜ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬੱਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਕਿਸੇ ਵੀ ਜ਼ਿਲ੍ਹੇ ‘ਚ ਕੋਈ ਵੀ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

  • ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕਈ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
  • ਅੰਮ੍ਰਿਤਸਰ, ਤਰਨ ਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
  • ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਦੂਰ-ਦੁਰਾਡੇ ਇਲਾਕਿਆਂ ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

3 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬੱਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

4 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬੱਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

5 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 37 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ / ਜ਼ਿਲ੍ਹਾ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 35.2
ਅੰਮ੍ਰਿਤਸਰ 34.3
ਲੁਧਿਆਣਾ 34.8
ਪਟਿਆਲਾ 34.9
ਬਠਿੰਡਾ 37
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33.7
ਬਰਨਾਲਾ 33.5
ਫਾਜ਼ਿਲਕਾ 35.6
ਫਿਰੋਜ਼ਪੁਰ 34
ਗੁਰਦਾਸਪੁਰ 33.1
ਹੁਸ਼ਿਆਰਪੁਰ 34.7
ਜਲੰਧਰ 34
ਕਪੂਰਥਲਾ (ਸਾਇੰਸ ਸਿਟੀ) 34.3
ਮੁਹਾਲੀ 35
ਕੇ.ਵੀ.ਕੇ. ਪਠਾਨਕੋਟ 34.7
ਥੀਨ ਡੈਮ (ਪਠਾਨਕੋਟ) 32.8
ਰੌਣੀ (ਪਟਿਆਲਾ) 32.9
ਰੋਪੜ 34.4
ਭਾਖੜਾ ਡੈਮ (ਰੂਪਨਗਰ) 36.2
ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) 35.6
ਸੰਗਰੂਰ 34
ਤਰਨ ਤਾਰਨ 33.1

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...