AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਬੀਤੇ ਦਿਨ 13.5 ਡਿਗਰੀ ਸੈਲਸੀਅਸ ਰਿਹਾ ਘੱਟੋ-ਘੱਟ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ 'ਚ 1.2 ਡਿਗਰੀ ਸੈਲਸੀਅਲ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 13.5 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਮੌਸਮ ਰਹੇਗਾ ਸਾਫ਼, ਬੀਤੇ ਦਿਨ 13.5 ਡਿਗਰੀ ਸੈਲਸੀਅਸ ਰਿਹਾ ਘੱਟੋ-ਘੱਟ ਤਾਪਮਾਨ
tv9-punjabi
| Published: 02 Nov 2026 06:59 AM IST
Share

ਪੰਜਾਬ ਦਾ ਮੌਸਮ ਅੱਜ ਸਾਫ਼ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ, ਖੇਤਰ ‘ਚ ਮੌਸਮ ਆਮ ਤੌਰ ‘ਤੇ ਖੁਸ਼ਕ ਬਣਿਆ ਹੋਇਆ ਹੈ ਤੇ ਖੁਸ਼ਕ ਹਵਾਵਾਂ ਦਾ ਪ੍ਰਭਾਵ ਲਗਾਤਾਰ ਜਾਰੀ ਹੈ। ਆਉਣ ਵਾਲੇ 3 ਦਿਨ ਵੀ ਸੂਬੇ ਦੇ ਮੌਸਮ ‘ਚ ਕੋਈ ਤਬਦੀਲੀ ਜਾਂ ਮੀਂਹ ਦੀ ਸੰਭਾਵਨਾ ਨਹੀਂ ਹੈ। 3, 4 ਤੇ 5 ਨਵੰਬਰ ਨੂੰ ਵੀ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਘੱਟੋ-ਘੱਟ ਤਾਪਮਾਨ ਆਮ ਦੀ ਕਰੀਬ

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 1.2 ਡਿਗਰੀ ਸੈਲਸੀਅਲ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 13.5 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਘੱਟੋ-ਘੱਟਤਾਪਮਾਨ (°C)
ਚੰਡੀਗੜ੍ਹ ਸਿਟੀ 15.6
ਅੰਮ੍ਰਿਤਸਰ 15.2
ਲੁਧਿਆਣਾ 14.8
ਪਟਿਆਲਾ 15.6
ਬਠਿੰਡਾ 14
ਫਰੀਦਕੋਟ 13.5
ਗੁਰਦਾਸਪੁਰ 15
ਬੱਲੋਵਾਲਸੌਂਖੜੀ (ਐਸਬੀਐਸ ਨਗਰ) 14
ਫਰੀਦਕੋਟ 15.6
ਫਤਹਿਗੜ੍ਹਸਾਹਿਬ 14.9
ਫਿਰੋਜ਼ਪੁਰ 15.7
ਗੁਰਦਾਸਪੁਰ 15.1
ਕੇਵੀਕੇਬਾਹੋਵਾਲ (ਹੁਸ਼ਿਆਰਪੁਰ) 14.6
ਜਲੰਧਰ 14.7
ਮੋਹਾਲੀ 17.4
ਕੇਵੀਕੇਪਠਾਨਕੋਟ 14

ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਸ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੀ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਪੋਰਟ) ਦਾ ਦਰਜ ਕੀਤਾ ਗਿਆ, ਜੋ ਕਿ 32.5 ਡਿਗਰੀ ਸੈਲਸੀਅਸ ਰਿਹਾ।

Follow Us
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ
ਦਿੱਲੀ ਦੇ Trade Fair ਵਿੱਚ ਕੀ-ਕੀ ਵਿੱਕ ਰਿਹਾ? ਭਾਰਤ ਮੰਡਪਮ ਦਾ ਪੂਰਾ ਟੂਰ...
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ
ਭਾਰਤ ਨੇ ਨਿਊਜ਼ੀਲੈਂਡ 'ਚ ਵਨਡੇ ਸੀਰੀਜ਼ ਜਿੱਤ ਕੇ ਰਚਿਆ ਇਤਿਹਾਸ, 7 ਸਾਲਾਂ ਬਾਅਦ ਮਿਲਿਆ ਮੌਕਾ...
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...