AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ: ਅੱਜ ਮੌਸਮ ਸਾਫ਼, ਅਗਲੇ 2 ਦਿਨ ਲੂ ਦਾ ਅਲਰਟ, 26 ਅਪ੍ਰੈਲ ਝੱਖੜ ਦੀ ਚੇਤਾਵਨੀ ਦੇ ਨਾਲ ਬਾਰਿਸ਼ ਦੀ ਭਵਿੱਖਬਾਣੀ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 3.1 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 42.9 ਡਿਗਰੀ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 39.3 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 38.4 ਡਿਗਰੀ ਦਰਜ ਕੀਤਾ ਗਿਆ।

ਪੰਜਾਬ: ਅੱਜ ਮੌਸਮ ਸਾਫ਼, ਅਗਲੇ 2 ਦਿਨ ਲੂ ਦਾ ਅਲਰਟ, 26 ਅਪ੍ਰੈਲ ਝੱਖੜ ਦੀ ਚੇਤਾਵਨੀ ਦੇ ਨਾਲ ਬਾਰਿਸ਼ ਦੀ ਭਵਿੱਖਬਾਣੀ
ਪੰਜਾਬ ‘ਚ ਗਰਮੀ ਤੋਂ ਰਾਹਤ!
tv9-punjabi
| Updated On: 23 Apr 2026 07:41 AM IST

ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਕੱਲ੍ਹ ਤੇ ਪਰਸੋਂ ਯਾਨੀ ਕਿ 24 ਤੇ 25 ਅਪ੍ਰੈਲ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ 26 ਅਪ੍ਰੈਲ ਨੂੰ ਸੂਬੇ ਦੇ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਚਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

24 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

25 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ ਤੇ ਪਟਿਆਲਾ ਦੇ ਦੂਰ ਦੁਰਾਡੇ ਇਲਾਕਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

26 ਅਪ੍ਰੈਲ ਨੂੰ ਪਠਾਨਕੋਟ ਤੇ ਹੁਸ਼ਿਆਰਪੁਰ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ (ਮੁਹਾਲੀ) ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ 26 ਅਪ੍ਰੈਲ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 3.1 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 42.9 ਡਿਗਰੀ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 39.3 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 38.4 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 39.0 ਡਿਗਰੀ, ਲੁਧਿਆਣਾ ਦਾ 40.0 ਡਿਗਰੀ, ਪਟਿਆਲਾ ਦਾ 40.4 ਡਿਗਰੀ, ਪਠਾਨਕੋਟ ਦਾ 38.2 ਡਿਗਰੀ, ਬਠਿੰਡਾ ਦਾ 41.0 ਡਿਗਰੀ, ਫਰੀਦਕੋਟ ਦਾ 35.0 ਡਿਗਰੀ, ਗੁਰਦਾਸਪੁਰ ਦਾ 39.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 38.5 ਡਿਗਰੀ, ਬਠਿੰਡਾ ਏਅਪੋਰਟ ਦਾ 42.8 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 39.5 ਡਿਗਰੀ, ਹੁਸ਼ਿਆਰਪੁਰ ਦਾ 37.8 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 37.1 ਡਿਗਰੀ, ਪਠਾਨਕੋਟ ਦਾ 37.2 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 37.0 ਡਿਗਰੀ, ਪਟਿਆਲਾ ਦਾ 38.4 ਡਿਗਰੀ, ਰੋਪੜ ਦਾ 37.9 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 40.1 ਡਿਗਰੀ ਦਰਜ ਕੀਤਾ ਗਿਆ।

Follow Us
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ