AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਹਾਲਾਂਕਿ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 37 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ 'ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ
ਸੰਕੇਤਕ ਤਸਵੀਰ
tv9-punjabi
| Updated On: 24 Aug 2026 07:56 AM IST
Share

ਅੱਜ ਪੰਜਾਬ ‘ਚ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਪਰ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਫਿਰੋਜ਼ਪੁਰ, ਸੰਗਰੂਰ, ਗੁਰਦਾਸਪੁਰ, ਅੰਮ੍ਰਿਤਸਰ ਤੇ ਨਵਾਂਸ਼ਹਿਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

ਆਉਣ ਵਾਲੇ ਤਿੰਨ ਦਿਨ ਯਾਨੀ ਕਿ 25, 26 ਤੇ 27 ਅਗਸਤ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਨ੍ਹਾਂ ਦਿਨਾਂ ਦੌਰਾਨ ਕੁਝ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

25 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

26 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਗੁਰਦਾਸਪੁਰ ‘ਚ ਇੱਕਾ-ਦੁੱਕਾ ਥਾਵਾਂ ‘ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

27 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਗੁਰਦਾਸਪੁਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਹਾਲਾਂਕਿ ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 37 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ °C
ਚੰਡੀਗੜ੍ਹ ਸਿਟੀ 34.1
ਅੰਮ੍ਰਿਤਸਰ 34.3
ਲੁਧਿਆਣਾ 32.8
ਪਟਿਆਲਾ 34.7
ਬਠਿੰਡਾ 37
ਗੁਰਦਾਸਪੁਰ 34
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33.1
ਫਤਿਹਗੜ੍ਹ ਸਾਹਿਬ 33.2
ਫਿਰੋਜ਼ਪੁਰ 35.3
ਗੁਰਦਾਸਪੁਰ 33.8
ਹੁਸ਼ਿਆਰਪੁਰ 32.8
ਜਲੰਧਰ 33.8
ਮੁਹਾਲੀ 32.9
ਮੁਕਤਸਰ 33.7
ਪਠਾਨਕੋਟ 34.4
ਥੀਨ ਡੈਮ (ਪਠਾਨਕੋਟ) 33.4
ਰੌਣੀ (ਪਟਿਆਲਾ) 33.6
ਭਾਖੜਾ ਡੈਮ (ਰੂਪਨਗਰ) 34.5
ਸੰਗਰੂਰ 33.2

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...