AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਤੂਫ਼ਾਨ ਦਾ ਅਲਰਟ, ਚਾਰ ਦਿਨਾਂ ਲਈ ਬਾਰਿਸ਼ ਦੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ

Punjab Weather Update: ਬੀਤ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ 'ਚ ਦਰਜ ਕੀਤਾ ਗਿਆ, ਜੋ ਕਿ 32.5 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਚਾਰ ਦਿਨਾਂ ਲਈ ਬਾਰਿਸ਼ ਦੀ ਭਵਿੱਖਬਾਣੀ; ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ (AI Generated)
tv9-punjabi
| Updated On: 26 Mar 2026 07:16 AM IST

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਕੱਲ੍ਹ ਦੇ ਦਿਨ ਯਾਨੀ ਕਿ 27 ਮਾਰਚ ਨੂੰ 7 ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਅਲਰਟ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਸ ਤੋਂ ਬਾਅਦ 28 ਮਾਰਚ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਸ ਦਿਨ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 29 ਮਾਰਚ ਨੂੰ ਸੂਬੇ ਭਰ ‘ਚ ਤੂਫ਼ਾਨ ਦਾ ਅਲਰਟ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਅੱਜ ਤੂਫ਼ਾਨ ਦਾ ਯੈਲੋ ਅਲਰਟ

ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਦੇ ਸੰਗਰੂਰ ਦੇ ਦੂਰ-ਦੁਰਾਡੇ ‘ਚ ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ‘ਚ ਦਰਜ ਕੀਤਾ ਗਿਆ, ਜੋ ਕਿ 32.5 ਡਿਗਰੀ ਸੈਲਸੀਅਸ ਰਿਹਾ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 29.6 ਡਿਗਰੀ, ਲੁਧਿਆਣਾ ਦਾ 32.0 ਡਿਗਰੀ, ਪਟਿਆਲਾ ਦਾ ਵੀ 32.0 ਡਿਗਰੀ, ਫਰੀਦਕੋਟ ਦਾ 31.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 28.5 ਡਿਗਰੀ, ਫਿਰੋਜ਼ਪੁਰ ਦਾ 31.8 ਡਿਗਰੀ, ਹੁਸ਼ਿਆਰਪੁਰ ਦਾ 28.5 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 28.0 ਡਿਗਰੀ, ਮੁਹਾਲੀ ਦਾ 30.4 ਡਿਗਰੀ, ਪਠਾਨਕੋਟ ਦਾ 28.9 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 28.1 ਡਿਗਰੀ, ਰੋਪੜ ਦਾ 30.1 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 31.3 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 30.5 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 31.2 ਡਿਗਰੀ ਦਰਜ ਕੀਤਾ ਗਿਆ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...