AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਬੀਤੇ ਦਿਨ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਰਿਹਾ

ਬੀਤੇ ਦਿਨ ਔਸਤ ਘੱਟ ਤੋਂ ਘੱਟ ਤਾਪਮਾਨ 'ਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 12 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਮੌਸਮ ਰਹੇਗਾ ਸਾਫ਼, ਬੀਤੇ ਦਿਨ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਰਿਹਾ
ਸੰਕੇਤਕ ਤਸਵੀਰ
tv9-punjabi
| Updated On: 26 Oct 2026 06:59 AM IST
Share

ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ ਅੱਜ ਸੂਬੇ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਂ ਬਾਰਿਸ਼ ਨੂੰ ਲੈ ਕੇ ਪੂਰਵ-ਅਨੁਮਾਨ ਨਹੀਂ ਹੈ। ਸੂਬੇ ਦੇ ਤਾਪਮਾਨ ‘ਚ ਗਿਰਾਵਟ ਦੇਖੀ ਜਾ ਰਹੀ ਹੈ। ਬੀਤੇ ਦਿਨ ਔਸਤ ਘੱਟ ਤੋਂ ਘੱਟ ਤਾਪਮਾਨ ‘ਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 12 ਡਿਗਰੀ ਸੈਲਸੀਅਸ ਰਿਹਾ।

ਉੱਥੇ ਹੀ, ਬੀਤੇ ਦਿਨ ਔਸਤ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਵੀ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 32.2 ਡਿਗਰੀ ਸੈਲਸੀਅਸ ਰਿਹਾ।

ਆਉਣ ਵਾਲੇ 3 ਦਿਨਾਂ ਦਾ ਮੌਸਮ

27 ਅਕਤੂਬਰ: ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

28 ਅਕਤੂਬਰ: ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

29 ਅਕਤੂਬਰ: 7 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ ਤੇ ਜਲੰਧਰ ‘ਚ ਯੈਲੋ ਅਲਰਟ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

Follow Us
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ
PM ਮੋਦੀ ਦੇ 'ਮਨ ਕੀ ਬਾਤ' 'ਚ ਛਾਇਆ ਪੰਜਾਬ ਦਾ ਨਵਤ੍ਰਿਜਨ ਮਿਸ਼ਨ...
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ...
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...