AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨਾਂ ਕਿਵੇਂ ਦਾ ਰਹੇਗਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 1.9 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 38 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 5 ਜ਼ਿਲ੍ਹਿਆਂ 'ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨਾਂ ਕਿਵੇਂ ਦਾ ਰਹੇਗਾ ਮੌਸਮ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Published: 27 Aug 2026 06:51 AM IST
Share

ਪੰਜਾਬ ‘ਚ ਅੱਜ 5 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਵੱਖ-ਵੱਖ ਥਾਵਾਂ ‘ਤੇ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਸਭ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

28 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ‘ਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

29 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

30 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਵੱਖ-ਵੱਖ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 1.9 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 38 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ (ਜ਼ਿਲ੍ਹਾ) ਵੱਧ ਤੋਂ ਵੱਧ ਤਾਪਮਾਨ °C
ਚੰਡੀਗੜ੍ਹ ਸ਼ਹਿਰ 35
ਅੰਮ੍ਰਿਤਸਰ 35.6
ਲੁਧਿਆਣਾ 35.4
ਪਟਿਆਲਾ 35.8
ਬਠਿੰਡਾ 38
ਫਰੀਦਕੋਟ 37
ਗੁਰਦਾਸਪੁਰ 35.1
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33.1
ਫਤਿਹਗੜ੍ਹ ਸਾਹਿਬ 34.7
ਫਿਰੋਜ਼ਪੁਰ 36.1
ਕੇਵੀਕੇ ਫਿਰੋਜ਼ਪੁਰ 36.4
ਹੁਸ਼ਿਆਰਪੁਰ 33.3
ਜਲੰਧਰ 34.5
ਮੁਹਾਲੀ 34.4
ਕੇਵੀਕੇ ਪਠਾਨਕੋਟ 34.7
(ਰੌਣੀ) ਪਟਿਆਲਾ 33.5
ਭਾਖੜਾ ਡੈਮ (ਰੂਪਨਗਰ) 35.5
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 34.3
ਸੰਗਰੂਰ 33.1

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...