AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ਭਰ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ

ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ 'ਚ ਕੋਈ ਬਦਲਾਅ ਨਹੀਂ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ ਅਜੇ ਵੀ 3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ ਦਰਜ ਕੀਤਾ ਗਿਆ, ਜੋ ਕਿ 43 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 40.2 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 39.2 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਭਰ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਬਾਰਿਸ਼ ਦੀ ਵੀ ਭਵਿੱਖਬਾਣੀ
ਪੰਜਾਬ ਭਰ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ (ਸੰਕੇਤਕ ਤਸਵੀਰ)
tv9-punjabi
| Published: 28 Apr 2026 07:13 AM IST
Share

ਪੰਜਾਬ ‘ਚ ਅੱਜ ਹਨੇਰੀ-ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸੂਬੇ ਭਰ ‘ਚ ਅੱਜ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਅੱਜ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਆਰੇਂਜ ਅਲਰਟ

ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਤੇ ਪਟਿਆਲਾ ਦੇ ਦੂਰ ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (50-60 ਕਿਲੋਮੀਟਰ ਪ੍ਰਤੀ ਘੰਟਾ) ਚਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਯੈਲੋ ਅਲਰਟ

ਪਠਾਨਕੋਟ, ਗਰੁਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਦੇ ਨਾਲ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ?

29 ਅਪ੍ਰੈਲ ਨੂੰ ਸੂਬੇ ਦੇ 14 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਅਲਰਟ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 30 ਅਪ੍ਰੈਲ ਦੇ ਦਿਨ ਸੂਬੇ ਦੇ 12 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 1 ਮਈ ਨੂੰ ਸੂਬੇ ‘ਚ ਮੌਸਮ ਸਾਫ਼ ਰਹੇਗਾ। ਹਾਲਾਂਕਿ, ਇਸ ਦਿਨ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ ਅਜੇ ਵੀ 3 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 43 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 40.2 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 39.2 ਡਿਗਰੀ ਦਰਜ ਕੀਤਾ ਗਿਆ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 40.0 ਡਿਗਰੀ, , ਲੁਧਿਆਣਾ ਦਾ 41.0 ਡਿਗਰੀ, ਪਟਿਆਲਾ ਦਾ 42.1 ਡਿਗਰੀ, ਫਰੀਦਕੋਟ ਦਾ 41.0 ਡਿਗਰੀ, ਗੁਰਦਾਸਪੁਰ ਦਾ 40.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 39.6 ਡਿਗਰੀ, ਫਾਜ਼ਿਲਕਾ ਦਾ 40.8 ਡਿਗਰੀ, ਫਿਰੋਜ਼ਪੁਰ ਦਾ 40.0 ਡਿਗਰੀ, ਹੁਸ਼ਿਆਰਪੁਰ ਦਾ 38.6 ਡਿਗਰੀ, ਮੁਹਾਲੀ ਦਾ 39.1 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 38.5 ਡਿਗਰੀ, ਪਟਿਆਲਾ ਦਾ 39.6 ਡਿਗਰੀ, ਰੋਪੜ ਦਾ 38.7 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 41.3 ਡਿਗਰੀ ਦਰਜ ਕੀਤਾ ਗਿਆ।

Follow Us
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
Monsoon Countdown: ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ
Global Warming Crisis: ਭਾਰਤ, ਯੂਰਪ ਅਤੇ ਏਸ਼ੀਆ ਵਿੱਚ ਰਿਕਾਰਡ ਤੋੜ ਗਰਮੀ, AQI ਰਿਪੋਰਟ ਨੇ ਦੱਸੀ ਭਿਆਨਕ ਸਥਿਤੀ...
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ
ਪੈਟਰੋਲ-ਡੀਜਲ ਅਤੇ CNG ਦੀਆਂ ਵਧੀਆਂ ਕੀਮਤਾਂ ਦਾ ਰੈਂਟਲ ਕੈਬ ਡਰਾਈਵਰਾਂ 'ਤੇ ਪੈ ਰਿਹਾ ਅਸਰ, ਰੇਟ ਵਧਾਉਣ ਦੀ ਮੰਗ...
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ
Punjab MC Election: ਵੋਟਰਾਂ 'ਚ ਦਿਖ ਰਿਹਾ ਭਾਰੀ ਉਤਸ਼ਾਹ, ਲਗਾਤਾਰ ਜਾਰੀ ਹੈ ਵੋਟਿੰਗ...