AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Weather: ਪੰਜਾਬ ਤੇ 3 ਜ਼ਿਲ੍ਹਿਆਂ ‘ਚ ਅੱਜ ਮੌਸਮ ਦਾ ਰੈੱਡ ਅਲਰਟ, ਬਾਕੀਆਂ ਜ਼ਿਲ੍ਹਿਆਂ ਆਰੇਂਜ ਤੇ ਯੈਲੋ; ਬਾਰਿਸ਼ ਦੀ ਹੈ ਭਵਿੱਖਬਾਣੀ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 45.4 ਡਿਗਰੀ ਸੈਲਸੀਅਸ ਰਿਹਾ।

Weather: ਪੰਜਾਬ ਤੇ 3 ਜ਼ਿਲ੍ਹਿਆਂ 'ਚ ਅੱਜ ਮੌਸਮ ਦਾ ਰੈੱਡ ਅਲਰਟ, ਬਾਕੀਆਂ ਜ਼ਿਲ੍ਹਿਆਂ ਆਰੇਂਜ ਤੇ ਯੈਲੋ; ਬਾਰਿਸ਼ ਦੀ ਹੈ ਭਵਿੱਖਬਾਣੀ
ਸੰਕੇਤਕ ਤਸਵੀਰ
tv9-punjabi
| Updated On: 29 May 2026 08:41 AM IST
Share

ਪੰਜਾਬ ਭਰ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਸ ਤੇ ਨਾਲ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। 3 ਜ਼ਿਲ੍ਹਿਆਂ- ਪਠਾਨਕੋਟ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ, ਗੜ੍ਹੇਮਾਰੀ, ਹਨੇਰੀ ਤੇ ਭਾਰੀ ਬਾਰਿਸ਼ ਦਾ ਅਲਰਟ ਹੈ।

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ, ਗੜ੍ਹੇਮਾਰੀ ਤੇ ਹਨੇਰੀ ਚੱਲਣ ਦਾ ਅਲਰਟ ਹੈ।

ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਕਮਣ ਤੇ ਤੇਜ਼ ਹਵਾਵਾਂ ਦਾ ਅਲਰਟ ਹੈ।

ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਥਾਵਾਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਬਹੁਤ ਸਾਰੀਆਂ ਥਾਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਕੁੱਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 45.4 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 40.0 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 39.6 ਡਿਗਰੀ, ਅੰਮ੍ਰਿਤਸਰ ਦਾ 41.4 ਡਿਗਰੀ, ਲੁਧਿਆਣਾ ਦਾ 40.8 ਡਿਗਰੀ, ਪਟਿਆਲਾ ਦਾ ਵੀ 40.8 ਡਿਗਰੀ, ਪਠਾਨਕੋਟ ਦਾ 39.6 ਡਿਗਰੀ, ਬਠਿੰਡਾ ਦਾ 43.0 ਡਿਗਰੀ, ਗੁਰਦਾਸਪੁਰ ਦਾ 40.5 ਡਿਗਰੀ, ਬਠਿੰਡਾ ਏਅਰਪੋਰਟ ਦਾ 45.0 ਡਿਗਰੀ ਦਰਜ ਕੀਤਾ ਗਿਆ।

ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 43.0 ਡਿਗਰੀ, ਫਿਰੋਜ਼ਪੁਰ ਦਾ 41.5 ਡਿਗਰੀ, ਹੁਸ਼ਿਆਰਪੁਰ ਦਾ 39.4 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 39.9 ਡਿਗਰੀ, ਮੁਹਾਲੀ ਦਾ 38.9 ਡਿਗਰੀ, ਪਠਾਨਕੋਟ ਦਾ 39.7 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 35.8 ਡਿਗਰੀ, ਰੋਪੜ ਦਾ 39.6 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 40.9 ਡਿਗਰੀ ਦਰਜ ਕੀਤਾ ਗਿਆ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......