AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਅੱਜ ਵੀ ਬਾਰਿਸ਼ ਦੀ ਸੰਭਾਵਨਾ, ਬੀਤੇ ਦਿਨ ਤਾਪਮਾਨ ‘ਚ ਦਰਜ ਕੀਤੀ ਗਈ ਵੱਡੀ ਗਿਰਾਵਟ

ਪੰਜਾਬ 'ਚ 28 ਸਤੰਬਰ ਨੂੰ ਕਈ ਇਲਾਕਿਆਂ 'ਚ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਸਭ ਤੋਂ ਵੱਧ 70.0 mm ਮੀਂਹ ਹੁਸ਼ਿਆਰਪੁਰ ਦੇ ਸਲੇਰਨ 'ਚ ਦਰਜ ਹੋਇਆ। ਇਸ ਤੋਂ ਇਲਾਵਾ ਜਲੰਧਰ 'ਚ 26.5 ਮਿ.ਮੀ., ਹੁਸ਼ਿਆਰਪੁਰ 'ਚ 14.5 mm, ਪਟਿਆਲਾ 'ਚ 19.2 mm ਤੇ ਮੁਕਤਸਰ 'ਚ 7.5 mm ਮੀਂਹ ਪਿਆ। ਅੰਮ੍ਰਿਤਸਰ, ਲੁਧਿਆਣਾ, ਬਠਿੰਡਾ ਤੇ ਫਰੀਦਕੋਟ ਸਮੇਤ ਕਈ ਹੋਰ ਥਾਵਾਂ ਤੇ ਵੀ ਹਲਕਾ ਮੀਂਹ ਦਰਜ ਕੀਤਾ ਗਿਆ। ਮੀਂਹ ਕਾਰਨ ਸੂਬੇ ਦੇ ਤਾਪਮਾਨ ਆਮ ਨਾਲੋਂ ਠੰਢਾ ਰਿਹਾ।

ਪੰਜਾਬ 'ਚ ਅੱਜ ਵੀ ਬਾਰਿਸ਼ ਦੀ ਸੰਭਾਵਨਾ, ਬੀਤੇ ਦਿਨ ਤਾਪਮਾਨ 'ਚ ਦਰਜ ਕੀਤੀ ਗਈ ਵੱਡੀ ਗਿਰਾਵਟ
ਪੰਜਾਬ ਦਾ ਤਾਪਮਾਨ ਆਮ ਨਾਲੋਂ 5.2 ਡਿਗਰੀ ਘੱਟ ਅੱਜ ਵੀ ਬਾਰਿਸ਼ ਦੀ ਸੰਭਾਵਨਾ
tv9-punjabi
| Updated On: 29 Sep 2026 07:13 AM IST
Share

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਨਵਾਂਸ਼ਹਿਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ 3 ਦਿਨਾਂ ਦੀ ਗੱਲ ਕਰੀਏ ਤਾਂ 30 ਸਤੰਬਰ, 1 ਦੇ 2 ਅਕਤੂਬਰ ਨੂੰ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਬੀਤੇ ਦਿਨ ਬਾਰਿਸ਼, ਤਾਪਮਾਨ ‘ਚ ਗਿਰਾਵਟ

ਪੰਜਾਬ ‘ਚ 28 ਸਤੰਬਰ ਨੂੰ ਕਈ ਇਲਾਕਿਆਂ ‘ਚ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਸਭ ਤੋਂ ਵੱਧ 70.0 mm ਬਾਰਿਸ਼ ਹੁਸ਼ਿਆਰਪੁਰ ਦੇ ਸਲੇਰਨ ‘ਚ ਦਰਜ ਹੋਇਆ। ਇਸ ਤੋਂ ਇਲਾਵਾ ਜਲੰਧਰ ‘ਚ 26.5 mm, ਹੁਸ਼ਿਆਰਪੁਰ ‘ਚ 14.5 mm, ਪਟਿਆਲਾ ‘ਚ 19.2 mm ਤੇ ਮੁਕਤਸਰ ‘ਚ 7.5 mm ਬਾਰਿਸ਼ ਦਰਜ ਕੀਤੀ ਗਈ। ਅੰਮ੍ਰਿਤਸਰ, ਲੁਧਿਆਣਾ, ਬਠਿੰਡਾ ਤੇ ਫਰੀਦਕੋਟ ਸਮੇਤ ਕਈ ਹੋਰ ਥਾਵਾਂ ਤੇ ਵੀ ਹਲਤੀ ਬਾਰਿਸ਼ ਦਰਜ ਕੀਤੀ ਗਈ। ਬਾਰਿਸ਼ ਕਾਰਨ ਸੂਬੇ ਦੇ ਤਾਪਮਾਨ ਆਮ ਨਾਲੋਂ ਠੰਢਾ ਰਿਹਾ।

ਬੀਤੇ ਦਿਨ ਦਾ ਤਾਪਮਾਨ

ਬੀਤੇ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦਰਜ ਕੀਤੀ ਗਈ, ਜਿਸ ਕਾਰਨ ਤਾਪਮਾਨ ‘ਚ ਵੱਡੀ ਗਿਰਾਵਟ ਦਰਜ ਕੀਤੀ ਗਈ। ਬੀਤੇ ਦਿਨ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 5.2 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 31.2 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ (ਜ਼ਿਲ੍ਹਾ) ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸਿਟੀ 25.4
ਅੰਮ੍ਰਿਤਸਰ 30.2
ਲੁਧਿਆਣਾ 28.4
ਪਟਿਆਲਾ 27.2
ਬਠਿੰਡਾ 31.2
ਫਰੀਦਕੋਟ 30.8
ਗੁਰਦਾਸਪੁਰ 30
(ਬੱਲੋਵਾਲ ਸੌਂਖੜੀ) ਐਸਬੀਐਸ ਨਗਰ 26.3
ਫਰੀਦਕੋਟ 30.3
ਫਤਿਹਗੜ੍ਹ ਸਾਹਿਬ 27.8
ਫਿਰੋਜ਼ਪੁਰ 30.3
ਫਿਰੋਜ਼ਪੁਰ KVK 30.1
ਹੁਸ਼ਿਆਰਪੁਰ 26
(ਸਲੇਰਨ) ਹੁਸ਼ਿਆਰਪੁਰ 26.6
ਜਲੰਧਰ 28.2
ਕਪੂਰਥਲਾ 28.1
ਪੀਏਯੂ ਲੁਧਿਆਣਾ 28.6
ਮੋਹਾਲੀ 25.4
ਮੁਕਤਸਰ 29.1
ਪਠਾਨਕੋਟ KVK 30.5
ਥੀਨ ਡੈਮ(ਪਠਾਨਕੋਟ) 26.7
KVK ਰੌਣੀ (ਪਟਿਆਲਾ) 27.2
ਰੌਣੀ (ਪਟਿਆਲਾ) 26.9
ਰੋਪੜ KVK 28.7
ਭਾਖੜਾ ਡੈਮ 26.8
ਸ੍ਰੀ ਆਨੰਦਪੁਰ ਸਾਹਿਬ 26.8
ਸੰਗਰੂਰ 27.4

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...