AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪੰਜਾਬ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਤੋਂ 1.6 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 36.5 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨਾਂ ਦਾ ਮੌਸਮ
ਸੰਕੇਤਕ ਤਸਵੀਰ
tv9-punjabi
| Updated On: 03 Aug 2026 07:03 AM IST
Share

ਪੰਜਾਬ ਦੇ 6 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਅੱਜ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

4 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

5 ਜੁਲਾਈ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

6 ਜੁਲਾਈ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਬੀਤੇ ਦਿਨ ਦਾ ਵੱਧੋ-ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਤੋਂ 1.6 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਦਾ ਦਰਜ ਕੀਤਾ ਗਿਆ, ਜੋ ਕਿ 36.5 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ (ਜ਼ਿਲ੍ਹਾ) ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ) 35.2
ਅੰਮ੍ਰਿਤਸਰ 35.1
ਲੁਧਿਆਣਾ 35
ਪਟਿਆਲਾ 35.4
ਭਠਿੰਡਾ 36.5
ਗੁਰਦਾਸਪੁਰ 34.5
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33.5
ਬਰਨਾਲਾ 34.6
ਅਬੋਹਰ (ਫਾਜ਼ਿਲਕਾ) 36.4
ਫਿਰੋਜ਼ਪੁਰ 35.2
ਹੁਸ਼ਿਆਰਪੁਰ 34.4
ਜਲੰਧਰ 34.9
ਕਪੂਰਥਲਾ (ਸਾਇੰਸ ਸਿਟੀ) 35.4
ਮੁਹਾਲੀ 35.4
ਕੇ.ਵੀ.ਕੇ. ਪਠਾਨਕੋਟ 35
ਥੀਨ ਡੈਮ 32.6
ਰੌਣੀ, ਪਟਿਆਲਾ 34.2
ਰੋਪੜ 33.1
ਭਾਖੜਾ ਡੈਮ 36.2
ਸ੍ਰੀ ਆਨੰਦਪੁਰ ਸਾਹਿਬ 34.2
ਸੰਗਰੂਰ 34.9
ਤਰਨ ਤਾਰਨ 34.7

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...