AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab Weather: ਪੰਜਾਬ ‘ਚ ਆਮ ਨਾਲੋਂ ਵੱਧ ਗਰਮੀ, ਔਸਤ ਵੱਧੋ-ਵੱਧ ਤਾਪਮਾਨ ‘ਚ 4.3 ਡਿਗਰੀ ਦਾ ਵਾਧਾ

Punjab Weather Update: ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਆਮ ਨਾਲੋਂ 4.3 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) 'ਚ ਦਰਜ ਕੀਤਾ ਗਿਆ ਜੋ ਕਿ 31.1 ਡਿਗਰੀ ਰਿਹਾ।

Punjab Weather: ਪੰਜਾਬ 'ਚ ਆਮ ਨਾਲੋਂ ਵੱਧ ਗਰਮੀ, ਔਸਤ ਵੱਧੋ-ਵੱਧ ਤਾਪਮਾਨ 'ਚ 4.3 ਡਿਗਰੀ ਦਾ ਵਾਧਾ
ਸੰਕੇਤਕ ਤਸਵੀਰ
ramandeep
| Published: 03 Mar 2026 07:11 AM IST

ਪੰਜਾਬ ‘ਚ ਅੱਜ ਵੀ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀ ਕੀਤਾ ਗਿਆ ਹੈ। ਮੌਸਮ ਬਦਲਣ ਦੇ ਨਾਲ ਪੰਜਾਬ ਦੇ ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ, ਤਾਪਮਾਨ ਆਮ ਨਾਲੋਂ ਵੱਧ ਬਣਿਆ ਹੋਇਆ ਹੈ। ਪੰਜਾਬ ‘ਚ ਅੱਜ ਤੇ ਆਉਣ ਵਾਲੇ ਤਿੰਨ ਦਿਨ ਮੌਸਮ ਖੁਸ਼ਕ ਰਹੇਗਾ। ਬਾਰਿਸ਼ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਭਵਿੱਖਬਾਣੀ ਨਹੀਂ ਹੈ।

ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.4 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਆਮ ਨਾਲੋਂ 4.3 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ‘ਚ ਦਰਜ ਕੀਤਾ ਗਿਆ ਜੋ ਕਿ 31.1 ਡਿਗਰੀ ਰਿਹਾ।

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 27.5 ਡਿਗਰੀ, ਲੁਧਿਆਣਾ ਦਾ 30.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 27.7 ਡਿਗਰੀ, ਫਿਰੋਜ਼ਪੁਰ ਦਾ 29.6 ਡਿਗਰੀ, ਹੁਸ਼ਿਆਰਪੁਰ ਦਾ 28.6 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 28.8 ਡਿਗਰੀ, ਮੁਹਾਲੀ ਦਾ 29.6 ਡਿਗਰੀ, ਪਠਾਨਕੋਟ ਦਾ 27.4 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 26.7 ਡਿਗਰੀ, ਰੋਪੜ ਦਾ 28.9 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 29.9 ਡਿਗਰੀ ਦਰਜ ਕੀਤਾ ਗਿਆ।

ਘੱਟੋ-ਘੱਟ ਤਾਪਮਾਨ

ਉੱਥੇ ਹੀ, ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.8 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 3.1 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ‘ਚ ਦਰਜ ਕੀਤਾ ਗਿਆ, ਜੋ ਕਿ 9 ਡਿਗਰੀ ਰਿਹਾ।

ਬੀਤੇ ਦਿਨ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 12.5 ਡਿਗਰੀ, ਲੁਧਿਆਣਾ ਦਾ 13.4 ਡਿਗਰੀ, ਪਟਿਆਲਾ ਦਾ 15.4 ਡਿਗਰੀ, ਬਠਿੰਡਾ ਦਾ 11.5 ਡਿਗਰੀ, ਫਰੀਦਕੋਟ ਦਾ 12.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 14.5 ਡਿਗਰੀ, ਫਿਰੋਜ਼ਪੁਰ ਦਾ 11.4 ਡਿਗਰੀ, ਹੁਸ਼ਿਆਰਪੁਰ ਦਾ 10.6 ਡਿਗਰੀ, ਰੋਪੜ ਦਾ 14.4 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 12.3 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 13.0 ਡਿਗਰੀ ਦਰਜ ਕੀਤਾ ਗਿਆ।

Follow Us
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...