AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 38.3 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 12 ਜ਼ਿਲ੍ਹਿਆਂ 'ਚ ਅੱਜ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ
ਸੰਕੇਤਕ ਤਸਵੀਰ (Pic: TV9Hindi.com)
tv9-punjabi
| Updated On: 31 Aug 2026 08:00 AM IST
Share

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਬਾਰਿਸ਼ ਹੋ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਕੁਝ ਇੱਕ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

1 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਤਰਨ ਤਾਰਨ, ਫਿਰੋਜ਼ਪੁਰ, ਮੋਗਾ, ਬਰਨਾਲਾ ਤੇ ਸੰਗਰੂਰ ‘ਚ ਕੁਝ ਇੱਕ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

2 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਕੁਝ ਇੱਕ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

3 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਇੱਕ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 38.3 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ / ਜ਼ਿਲ੍ਹਾ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਚੰਡੀਗੜ੍ਹ ਸਿਟੀ) 35.8
ਅੰਮ੍ਰਿਤਸਰ 35.9
ਲੁਧਿਆਣਾ 35
ਪਟਿਆਲਾ 35.8
ਗੁਰਦਾਸਪੁਰ 34.2
ਬੱਲੋਵਾਲ ਸੌਂਖੜੀ ਨਗਰ (ਐਸਬੀਐਸ ਨਗਰ) 35
ਬਠਿੰਡਾ 33.9
ਫਰੀਦਕੋਟ 38.3
ਫਤਿਹਗੜ੍ਹ ਸਾਹਿਬ 33
ਫਿਰੋਜ਼ਪੁਰ 35.4
ਹੁਸ਼ਿਆਰਪੁਰ 34
ਜਲੰਧਰ 33.1
ਮੁਹਾਲੀ 34.6
ਮੁਕਤਸਰ 33.5
ਕੇਵੀਕੇ ਪਠਾਨਕੋਟ 35.5
ਥੀਨ ਡੈਮ (ਪਠਾਨਕੋਟ) 33.2
ਰੌਣੀ (ਪਟਿਆਲਾ) 33
ਭਾਖੜਾ ਡੈਮ (ਰੂਪਨਗਰ) 36.2
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 34

Follow Us
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...