AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 42.2 ਡਿਗਰੀ ਸੈਲਸੀਅਸ ਰਿਹਾ।

ਪੰਜਾਬ ਦੇ 9 ਜ਼ਿਲ੍ਹਿਆਂ 'ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ, ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ
tv9-punjabi
| Published: 04 Aug 2026 06:51 AM IST
Share

ਪੰਜਾਬ ਦੇ 9 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਕਿਸੇ ਵੀ ਜ਼ਿਲ੍ਹੇ ‘ਚ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ ਤਿੰਨ ਦਿਨ ਯਾਨੀ ਕਿ 5, 6 ਤੇ 7 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਇਨ੍ਹਾਂ ਦਿਨਾਂ ਦੌਰਾਨ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 42.2 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਚੰਡੀਗੜ੍ਹ ਸਿਟੀ) 34.7
ਚੰਡੀਗੜ੍ਹ (ਏਅਰਪੋਰਟ) [IAF] 33.4
ਅੰਮ੍ਰਿਤਸਰ 34.9
ਲੁਧਿਆਣਾ 34.8
ਪਟਿਆਲਾ 35.3
ਪਠਾਨਕੋਟ 32.3
ਬਠਿੰਡਾ 37.5
ਗੁਰਦਾਸਪੁਰ 29.5
ਬਠਿੰਡਾ (ਏਅਰਪੋਰਟ) 39.4
ਬਰਨਾਲਾ 35.1
ਫਰੀਦਕੋਟ 42.2
ਅਬੋਹਰ (ਫਾਜ਼ਿਲਕਾ) 37.6
ਫਿਰੋਜ਼ਪੁਰ 35.8
ਫਿਰੋਜ਼ਪੁਰ KVK 36.2
ਹੁਸ਼ਿਆਰਪੁਰ 29.8
ਪਠਾਨਕੋਟ KVK 33.4
ਥੀਨ ਡੈਮ 33.4
ਰੌਣੀ (ਪਟਿਆਲਾ) 33.4
ਰੋਪੜ KVK 32.7
ਭਾਖੜਾ ਡੈਮ (ਰੂਪਨਗਰ) 29.6
ਸ੍ਰੀ ਅਨੰਦਪੁਰ ਸਾਹਿਬ 30.3
ਸੰਗਰੂਰ 35.2
ਤਰਨ ਤਾਰਨ 33.5
ਜਲੰਧਰ 34
ਸਾਲੇਰਨ (ਹੁਸ਼ਿਆਰਪੁਰ) 28.4
ਕਪੂਰਥਲਾ (ਸਾਇੰਸ ਸਿਟੀ) 34.1
ਮੋਹਾਲੀ 34.2

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...